Tuesday, October 28, 2025  

ਪੰਜਾਬ

ਫਤਿਹਗੜ੍ਹ ਸਾਹਿਬ ਪੁਲਿਸ ਨੇ ਹੁਣ ਤੱਕ ਨਸ਼ੇ ਖਿਲਾਫ 270 ਮੁਕਦਮੇ ਦਰਜ ਕਰਕੇ 379 ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ

June 05, 2025

ਫ਼ਤਹਿਗੜ੍ਹ ਸਾਹਿਬ 5 ਜੂਨ ਰੰਜਨਾ ਸ਼ਾਹੀ )

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਦੀ ਧਰਤੀ ਉੱਤੇ ਹੁਣ ਨਸ਼ੇ ਅਤੇ ਨਸ਼ਾ ਤਸਕਰ ਨਹੀਂ ਰਹਿ ਸਕਣਗੇ। ਇਸ ਸਬੰਧੀ ਫਤਿਹਗੜ੍ਹ ਸਾਹਿਬ ਪ੍ਰਬੰਧਕੀ ਕੰਪਲੈਕਸ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਿਲਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਦੇ ਹੋਏ ਹੁਣ ਤੱਕ 277 ਮੁਕਦਮੇ ਦਰਜ ਕਰਕੇ 379 ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਪਾਸੋਂ ਭਾਰੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਆਮ ਪਬਲਿਕ ਨਾਲ ਜਗ੍ਹਾ ਜਗ੍ਹਾ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਨਸ਼ੇ ਦੀ ਭੈੜੀ ਲੱਥ ਨੂੰ ਸਮਾਜ ਵਿੱਚੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਮੁਹਿਮ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਭੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਾ ਕਰਨ ਵਾਲੇ 182 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਇਹਨਾਂ ਦਾ ਇਲਾਜ ਡੀ ਅਡਿਕਸ਼ਨ ਸੈਂਟਰ ਰਾਹੀਂ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ੇ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹੇ ਵਿੱਚ 434 ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਅਤੇ 90 ਵਰਲਡ ਡਿਫੈਂਸ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ