Saturday, June 07, 2025  

ਰਾਜਨੀਤੀ

'ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

June 05, 2025

ਚੰਡੀਗੜ੍ਹ, 5 ਜੂਨ

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਮ ਸ਼ਾਮਲ ਹਨ।

ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਵੀ ਸੂਚੀ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਲੋਕ ਸਭਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆਂ ਵੀ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ।

ਪਾਰਟੀ ਵਿਧਾਇਕ ਤੇ ਚੀਫ਼ ਵ੍ਹਿਪ ਬਲਜਿੰਦਰ ਕੌਰ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਰਜਿੰਦਰ ਪਾਲ ਕੌਰ ਛੀਨਾ ਅਤੇ ‘ਆਪ’ ਆਗੂ ਸੋਨੀਆ ਮਾਨ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕੀ ਇਹ ਸਿਰਫ਼ ਲਾਪਰਵਾਹੀ ਸੀ, ਜਾਂ ਜਾਣਬੁੱਝ ਕੇ ਨੁਕਸਾਨ ਪਹੁੰਚਾਉਣ ਦਾ ਇਰਾਦਾ ਸੀ: ਰੋਹਿਣੀ ਆਚਾਰੀਆ, ਤੇਜਸਵੀ ਦੇ ਹਾਦਸੇ ਤੋਂ ਬਚਣ ਤੋਂ ਬਾਅਦ

ਕੀ ਇਹ ਸਿਰਫ਼ ਲਾਪਰਵਾਹੀ ਸੀ, ਜਾਂ ਜਾਣਬੁੱਝ ਕੇ ਨੁਕਸਾਨ ਪਹੁੰਚਾਉਣ ਦਾ ਇਰਾਦਾ ਸੀ: ਰੋਹਿਣੀ ਆਚਾਰੀਆ, ਤੇਜਸਵੀ ਦੇ ਹਾਦਸੇ ਤੋਂ ਬਚਣ ਤੋਂ ਬਾਅਦ

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਦਲ ਰਹੀ ਹੈ: ਮੁੱਖ ਮੰਤਰੀ ਰੇਖਾ ਗੁਪਤਾ

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਦਲ ਰਹੀ ਹੈ: ਮੁੱਖ ਮੰਤਰੀ ਰੇਖਾ ਗੁਪਤਾ

ਗੁਜਰਾਤ ਸਰਕਾਰ ਨੇ ਕਈ ਸ਼ਹਿਰਾਂ ਵਿੱਚ ਸ਼ਹਿਰੀ ਵਿਕਾਸ ਲਈ 1,700 ਕਰੋੜ ਰੁਪਏ ਮਨਜ਼ੂਰ ਕੀਤੇ

ਗੁਜਰਾਤ ਸਰਕਾਰ ਨੇ ਕਈ ਸ਼ਹਿਰਾਂ ਵਿੱਚ ਸ਼ਹਿਰੀ ਵਿਕਾਸ ਲਈ 1,700 ਕਰੋੜ ਰੁਪਏ ਮਨਜ਼ੂਰ ਕੀਤੇ

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ: ਤਰੁਣਪ੍ਰੀਤ ਸੌਂਧ

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ: ਤਰੁਣਪ੍ਰੀਤ ਸੌਂਧ

ਲੁਧਿਆਣਾ ਪੱਛਮੀ ਦੇ ਲੋਕ 19 ਜੂਨ ਨੂੰ ਉਨ੍ਹਾਂ ਦੇ ਡਰਾਮੇ ਦਾ ਦੇਣਗੇ ਢੁਕਵਾਂ ਜਵਾਬ - ਨੀਲ ਗਰਗ

ਲੁਧਿਆਣਾ ਪੱਛਮੀ ਦੇ ਲੋਕ 19 ਜੂਨ ਨੂੰ ਉਨ੍ਹਾਂ ਦੇ ਡਰਾਮੇ ਦਾ ਦੇਣਗੇ ਢੁਕਵਾਂ ਜਵਾਬ - ਨੀਲ ਗਰਗ

ਕਰਨਾਟਕ ਦੇ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਨੂੰ ਬਰਖਾਸਤ, ਭਗਦੜ ਦੇ ਵਿਰੋਧ ਵਿਚਕਾਰ ਖੁਫੀਆ ਮੁਖੀ ਦਾ ਤਬਾਦਲਾ

ਕਰਨਾਟਕ ਦੇ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਨੂੰ ਬਰਖਾਸਤ, ਭਗਦੜ ਦੇ ਵਿਰੋਧ ਵਿਚਕਾਰ ਖੁਫੀਆ ਮੁਖੀ ਦਾ ਤਬਾਦਲਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਸੁਪਰੀਮ ਕੋਰਟ ਨੇ NBE ਨੂੰ 3 ਅਗਸਤ ਨੂੰ NEET-PG 2025 ਪ੍ਰੀਖਿਆ ਦਾ ਸਮਾਂ ਨਿਰਧਾਰਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਸੁਪਰੀਮ ਕੋਰਟ ਨੇ NBE ਨੂੰ 3 ਅਗਸਤ ਨੂੰ NEET-PG 2025 ਪ੍ਰੀਖਿਆ ਦਾ ਸਮਾਂ ਨਿਰਧਾਰਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਰਾਹੁਲ ਗਾਂਧੀ ਦੇ ਬਿਹਾਰ ਦੌਰੇ ਨੇ ਸਿਆਸੀ ਅੱਗ ਬੁਝਾਊ ਯੰਤਰ ਸ਼ੁਰੂ ਕਰ ਦਿੱਤੇ; ਐਨਡੀਏ ਆਗੂਆਂ ਨੇ ਤਿੱਖੇ ਹਮਲੇ ਕੀਤੇ

ਰਾਹੁਲ ਗਾਂਧੀ ਦੇ ਬਿਹਾਰ ਦੌਰੇ ਨੇ ਸਿਆਸੀ ਅੱਗ ਬੁਝਾਊ ਯੰਤਰ ਸ਼ੁਰੂ ਕਰ ਦਿੱਤੇ; ਐਨਡੀਏ ਆਗੂਆਂ ਨੇ ਤਿੱਖੇ ਹਮਲੇ ਕੀਤੇ

ਕਾਂਗਰਸ ਦਾ ਕਹਿਣਾ ਹੈ ਕਿ ਕਸ਼ਮੀਰ ਰੇਲ ਲਿੰਕ ਦਾ ਉਦਘਾਟਨ ਇੱਕ ਮਹਾਨ ਨਿਰੰਤਰਤਾ ਵਿੱਚ ਸ਼ਾਸਨ ਬਾਰੇ ਹੈ

ਕਾਂਗਰਸ ਦਾ ਕਹਿਣਾ ਹੈ ਕਿ ਕਸ਼ਮੀਰ ਰੇਲ ਲਿੰਕ ਦਾ ਉਦਘਾਟਨ ਇੱਕ ਮਹਾਨ ਨਿਰੰਤਰਤਾ ਵਿੱਚ ਸ਼ਾਸਨ ਬਾਰੇ ਹੈ