Monday, October 20, 2025  

ਅਪਰਾਧ

ਨਾਬਾਲਗ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਤੇ 75 ਸਾਲਾ ਬਜ਼ੁਰਗ ਗਿ੍ਰਫਤਾਰ

June 06, 2025

ਸੰਜੀਵ ਗਰਗ ਕਾਲੀ
ਧਨੌਲਾ ਮੰਡੀ / 6 ਜੂਨ /

ਬੀਤੀ ਰਾਤ ਨੇੜਲੇ ਪਿੰਡ ਹਰੀਗੜ ਵਿੱਚ ਇੱਕ 75 ਸਾਲ ਦੇ ਬੁਜ਼ੁਰਗ ਵੱਲੋਂ ਸਰਕਾਰੀ ਸਕੂਲ ਵਿੱਚ 9 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਆਰੋਪ ਵਿੱਚ ਮਾਮਲਾ ਦਰਜ ਕਰਕੇ ਗਿ੍ਰਫਤਾਰ ਕੀਤਾ ਗਿਆ ਹੈ। ਥਾਣਾ ਮੁਖੀ ਧਨੌਲਾ ਇੰਸ .ਲਖਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੀੜਤ ਬੱਚੀ ਦੇ ਪਿਤਾ ਜਗਤਾਰ ਸਿੰਘ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸਦੀ ਨੌ ਸਾਲ ਦੀ ਬੇਟੀ ਸਰਕਾਰੀ ਸਕੂਲ ਹਰੀਗੜ੍ਹ ਵਿੱਚ ਗਰਮੀ ਕਾਰਨ ਸਕੂਲ ਦੇ ਵਾਟਰ ਕੂਲਰ ਤੋਂ ਪਾਣੀ ਪੀਣ ਗਈ ਤਾਂ ਉੱਥੇ ਮੌਜੂਦ ਪਿੰਡ ਦੇ ਹੀ ਬੁਜ਼ੁਰਗ ਅਜਾਇਬ ਸਿੰਘ ਉਮਰ 75 ਸਾਲ ਉਸਨੂੰ ਖਿੱਚ ਕੇ ਸੰਨਸਾਨ ਥਾਂ ਵੱਲ ਲੈ ਗਿਆ। ਅਤੇ ਜ਼ਬਰਦਸਤੀ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ ਤਦ ਉੱਥੇ ਪਿੰਡ ਦੇ ਨੌਜਵਾਨ ਨੂੰ ਆਉਂਦੇ ਦੇਖ ਕੇ ਬੱਚੀ ਨੂੰ ਛੱਡ ਕੇ ਭੱਜ ਗਿਆ। ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਅਜੈਬ ਸਿੰਘ ਨੂੰ ਗਿ੍ਰਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਥਾਣੇਦਾਰ ਵੀਰਪਾਲ ਕੌਰ ਨੇ ਬੱਚੀ ਦੇ ਪਿਤਾ ਦੇ ਬਿਆਨ 'ਤੇ 75,76 ਪਾਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਆਰੋਪੀ ਅਜਾਇਬ ਸਿੰਘ ਨੂੰ ਗਿ੍ਰਫਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਾਬਾਲਗ ਬਲਾਤਕਾਰ ਮਾਮਲਾ: ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਨੌਜਵਾਨ ਨੂੰ ਗ੍ਰਿਫ਼ਤਾਰ, ਪੁਲਿਸ ਹਿਰਾਸਤ ਵਿੱਚ ਭੇਜਿਆ

ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲ ਤੋਂ ਨਵਜੰਮੇ ਬੱਚੇ ਨੂੰ ਚੋਰੀ ਕਰਨ ਦੇ ਦੋਸ਼ ਵਿੱਚ ਔਰਤ ਅਤੇ ਉਸਦੀ ਧੀ ਨੂੰ ਗ੍ਰਿਫ਼ਤਾਰ

ਝਾਰਖੰਡ ਵਿੱਚ ਧਾਰਮਿਕ ਇਕੱਠ ਤੋਂ ਬਾਅਦ ਔਰਤ ਨਾਲ ਬਲਾਤਕਾਰ ਅਤੇ ਕਤਲ; ਦੋਸ਼ੀ 48 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ

ਹੈਦਰਾਬਾਦ ਵਿੱਚ ਜੁੜਵਾਂ ਬੱਚਿਆਂ ਨੂੰ ਮਾਰਨ ਤੋਂ ਬਾਅਦ ਮਾਂ ਨੇ ਛਾਲ ਮਾਰ ਦਿੱਤੀ

ਦੁਰਗਾਪੁਰ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਪੁਲਿਸ ਨੇ ਚੌਥੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ

ਕੋਲਕਾਤਾ ਵਿੱਚ ਅਪਾਹਜ ਔਰਤ ਨਾਲ ਬਲਾਤਕਾਰ; ਦੋਸ਼ੀ ਗ੍ਰਿਫਤਾਰ

ਚੇਨਈ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ 52 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਅਤੇ 51 ਲੱਖ ਰੁਪਏ ਦੀ ਨਕਦੀ ਜ਼ਬਤ

ਬੱਚੇ ਦੀ ਮੌਤ ਤੋਂ ਬਾਅਦ ਹਸਪਤਾਲ ਵਿੱਚ ਕੇਰਲ ਦੇ ਡਾਕਟਰ 'ਤੇ ਚਾਕੂ ਨਾਲ ਹਮਲਾ

ਸੀਬੀਆਈ ਨੇ ਮੁੰਬਈ ਵਿੱਚ ਦੋ ਸੀਜੀਐਸਟੀ ਅਧਿਕਾਰੀਆਂ ਨੂੰ 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

42 ਲੱਖ ਰੁਪਏ ਦੀ ਡਿਜੀਟਲ ਗ੍ਰਿਫ਼ਤਾਰੀ ਧੋਖਾਧੜੀ: ਦਿੱਲੀ ਸਾਈਬਰ ਸੈੱਲ ਨੇ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਵਾਲੇ ਤਿੰਨ ਧੋਖੇਬਾਜ਼ਾਂ ਨੂੰ ਕਾਬੂ ਕੀਤਾ