Monday, August 18, 2025  

ਪੰਜਾਬ

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਕਾਂਗਰਸ ਨੂੰ  ਝਟਕਾ, ਸੈਂਕੜੇ ਕਾਂਗਰਸੀ ਆਗੂ 'ਆਪ' ਵਿੱਚ ਹੋਏ ਸ਼ਾਮਿਲ

June 11, 2025

ਲੁਧਿਆਣਾ, 11 ਜੂਨ 

ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਮ ਲੋਕਾਂ ਅਤੇ ਦੂਜੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਬੁਧਵਾਰ ਨੂੰ ਵੀ ਦੇ ਸੈਂਕੜੇ ਕਾਂਗਰਸੀ ਆਗੂ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। 

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੈਕਾਂ ਵਿੱਚ ਸੁਦੇਸ਼ ਕੁਮਾਰ ਡੋਗਰਾ, ਭੁਪਿੰਦਰ ਨਾਗਰਾ, ਆਜ਼ਾਦ ਗਹਿਲੋਤ, ਅਜੀਤ ਟਾਂਕ, ਕਾਰਤਿਕ ਟਾਂਕ, ਗੌਰਵ, ਅਰੁਣ ਬਿਰਲਾ, ਪ੍ਰਵੇਸ਼ ਕੁਮਾਰ, ਗੁਰਮੀਤ ਸਿੰਘ ਬੰਟੀ, ਪ੍ਰਯੰਸ਼ੂ, ਬਲਜੀਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸ਼ਰਮਾ ਪ੍ਰਮੁੱਖ ਹਨ।

ਇਸ ਮੌਕੇ ਬੋਲਦਿਆਂ 'ਆਪ' ਆਗੂ ਅਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। 

ਸ਼ੈਰੀ ਕਲਸੀ ਨੇ ਲੋਕਾਂ ਨੂੰ 19 ਜੂਨ ਨੂੰ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਕ ਇਮਾਨਦਾਰ ਵਿਅਕਤੀ ਹਨ ਅਤੇ ਲੋਕਾਂ ਦੇ ਦੁਖ- ਦਰਦ ਨੂੰ ਸਮਝਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ