Monday, August 18, 2025  

ਪੰਜਾਬ

ਟਰੈਫਿਕ ਪੁਲਿਸ ਨੇ ਦੋ ਟਿੱਪਰਾਂ ਸਣੇ 15 ਵਾਹਨ ਕੀਤੇ ਬਾਉਂਡ

June 11, 2025

ਸਮਾਣਾ11 ਜੂਨ (ਸੁਭਾਸ਼ ਚੰਦਰ/ਪੱਤਰ ਪ੍ਰੇਰਕ)

ਡਿਪਟੀ ਕਮਿਸ਼ਨਰ ਦੇ ਹੁਕਮਾਂ ਅਤੇ ਐਸ.ਐਸ.ਪੀ ਪਟਿਆਲਾ ਵਲੋ ਦਿਤੀਆ ਹਦਾਇਤਾਂ ਅਨੁਸਾਰ ਬੁੱਧਵਾਰ ਨੂੰ ਸਥਾਨਕ ਟਰੈਫਿਕ ਪੁਲਸ ਮੁੱਖੀ ਏ.ਐਸ.ਆਈ ਝਿਰਮਿਲ ਸਿੰਘ ਦੀ ਅਗਵਾਈ ’ਚ ਬਾਬਾ ਬੰਦਾ ਸਿੰਘ ਬਹਾਦੁਰ ਚੌਂਕ ’ਚ ਕੀਤੀ ਨਾਕਾਬੰਦੀ ਦੌਰਾਨ ਦੋ ਟਿੱਪਰ, ਇੱਕ ਟਰਾਲੀ ਤੇ 12 ਟਰੱਕ- ਟਰਾਲਿਆਂ ਨੂੰ ਬਾਉਂਡ ਕਰਕੇ ਉਹਨਾਂ ਦੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਚਲਾਨ ਕੱਟੇ ਗਏ ਹਨ। ਇਸ ਮੌਕੇ ਟਰੈਫਿਕ ਪੁਲਸ ਮੁੱਖੀ ਝਿਰਮਿਲ ਸਿੰਘ ਨੇ ਦੱਸਿਆ ਕਿ ਉੱਚ ਅਫਸਰਾਂ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਕੋਈ ਵਾਹਨ ਬਿਨਾਂ ਕਾਗਜਾਂ ਤੋਂ ਓਵਰਲੋਡ ਜਾਂ ਮਾਈਨਿੰਗ ਕਰਕੇ ਸਮਾਨ ਲਿਆਂਦਾ ਹੈ, ਜਾਂ ਨੋ ਐਂਟਰੀ ਵਿੱਚ ਵਾਹਨ ਸੜਕ ਤੇ ਚਲਾਉਂਦਾ ਹੈ। ਉਹਨਾਂ ਵਾਹਨਾਂ ਨੂੰ ਬਾਉਂਡ ਕਰਕੇ ਚਲਾਨ ਕੱਟੇ ਜਾ ਰਹੇ ਹਨ। ਜਿਸ ਤਹਿਤ ਅੱਜ ਉਕਤ ਗਿਣਤੀ ਵਾਹਨਾਂ ਨੂੰ ਬਾਊਂਡ ਕਰਕੇ ਚਲਾਨ ਕੱਟੇ ਗਏ ਹਨ। ਉਹਨਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟੈਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਤੇ ਉੱਚ ਅਫਸਰਾਂ ਵੱਲੋਂ ਮਿਲੇ ਨਵੇਂ ਹੁਕਮਾਂ ਨੂੰ ਧਿਆਨ ’ਚ ਰੱਖਦੇ ਹੋਏ ਪਸਿਆਣਾ ਤੋਂ ਪਾਤੜਾਂ ਤੱਕ ਵਾਹਨ ਕਾਨੂੰਨ ਅਨੁਸਾਰ ਹੀ ਚਲਾਉਣ। ਉਹਨਾ ਇਹ ਵੀ ਦੱਸਿਆ ਕਿ ਇਹ ਮੁਹਿਮ ਲਗਾਤਾਰ ਜਾਰੀ ਰਹੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ