Tuesday, August 19, 2025  

ਪੰਜਾਬ

ਵਿਸ਼ਵ ਜਾਗ੍ਰਿਤੀ ਮਿਸ਼ਨ ਸਰਹਿੰਦ ਦੇ ਯਤਨਾਂ ਨਾਲ ਮੋਹਨ ਲਾਲ ਧੀਮਾਨ ਨੇ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ

June 12, 2025
ਸ੍ਰੀ ਫ਼ਤਹਿਗੜ੍ਹ ਸਾਹਿਬ/12 ਜੂਨ:
(ਰਵਿੰਦਰ ਸਿੰਘ ਢੀਂਡਸਾ)

ਵਿਸ਼ਵ ਜਾਗ੍ਰਿਤੀ ਮਿਸ਼ਨ ਸਰਹਿੰਦ ਦੇ ਪ੍ਰੋਜੈਕਟ ਇੰਚਾਰਜ ਵਿਨੈ ਗੁਪਤਾ ਅਤੇ ਜਗਦੀਸ਼ ਵਰਮਾ ਦੇ ਵਿਸ਼ੇਸ਼ ਯਤਨਾਂ ਨਾਲ ਸਵਰਗ ਸਿਧਾਰ ਗਏ ਮੋਹਨ ਲਾਲ ਧੀਮਾਨ ਦਾ ਅੱਖਾਂ ਦਾਨ ਕਰਵਾਈਆਂ ਗਈਆਂ।ਪੀ.ਜੀ.ਆਈ. ਚੰਡੀਗੜ੍ਹ ਦੀ ਡਾਕਟਰਾਂ ਦੀ ਟੀਮ ਵੱਲੋਂ ਸਫਲਤਾ ਨਾਲ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਿਆ ਗਿਆ।ਵਿਸ਼ਵ ਜਾਗ੍ਰਿਤੀ ਮਿਸ਼ਨ ਸਰਹਿੰਦ ਦੇ ਬੁਲਾਰੇ ਨੇ ਦੱਸਿਆ ਕਿ ਸਵ. ਮੋਹਨ ਲਾਲ ਧੀਮਾਨ ਦੇ ਪੁੱਤਰਾਂ ਮੁਕੇਸ਼ ਧੀਮਾਨ ਅਤੇ  ਸੁਰਿੰਦਰ ਧੀਮਾਨ, ਉਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਦੋਸਤਾਂ ਜਿਨਾਂ ਵਿੱਚ ਪਰਵੀਨ ਕੁਮਾਰ,ਅੰਕਿਤ ਬਾਂਸਲ ,ਰਵਿੰਦਰ ਦੇਵਗਨ, ਯਾਦਵ ਕੁਮਾਰ ਅਤੇ ਸੁਖਵੀਰ ਸਿੰਘ ਦਾ ਵੀ ਇਸ ਪੁੰਨ ਦੇ ਕੰਮ 'ਚ ਵਿਸ਼ੇਸ ਸਹਿਯੋਗ ਰਿਹਾ ਜਿਸ ਲਈ ਅਸੀਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਮੋਹਨ ਲਾਲ ਧੀਮਾਨ ਜੀ ਦੀ ਭੋਗ ਤੇ ਅੰਤਿਮ ਅਰਦਾਸ 21 ਜੂਨ 2025  ਦਿਨ ਸ਼ਨੀਚਰਵਾਰ ਨੂੰ ਰਾਣਾ ਹੈਰੀਟੇਜ, ਸਰਹਿੰਦ, ਫ਼ਤਿਹਗੜ੍ਹ ਸਾਹਿਬ ਵਿਖੇ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਹੋਵੇਗੀ।ਮਿਸ਼ਨ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਨੇਕ ਕੰਮ ਤੋਂ ਪ੍ਰੇਰਣਾ ਲੈ ਕੇ ਉਹ ਵੀ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਤਾਂ ਜੋ ਕਿਸੇ ਦੀ ਹਨ੍ਹੇਰੀ ਜ਼ਿੰਦਗੀ ਨੂੰ ਫਿਰ ਤੋਂ ਰੋਸ਼ਨ ਕੀਤਾ ਜਾ ਸਕੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ