Sunday, November 02, 2025  

ਪੰਜਾਬ

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

June 14, 2025

ਸ੍ਰੀ ਫਤਿਹਗੜ੍ਹ ਸਾਹਿਬ/14 ਜੂਨ:

(ਰਵਿੰਦਰ ਸਿੰਘ ਢੀਂਡਸਾ)

ਕੇਂਦਰੀ ਸਿਹਤ ਮੰਤਰਾਲਾ, ਭਾਰਤ ਸਰਕਾਰ ਦੀ ਟੀਮ ਜਿਸ ਵਿੱਚ ਰੀਜਨਲ ਡਾਇਰੈਕਟਰ ਆਫ ਹੈਲਥ ਸਰਵਿਸਿਸ ਪੰਜਾਬ, ਡਾ. ਅਮਰਜੀਤ ਕੌਰ, ਮੈਡੀਕਲ ਅਫ਼ਸਰ ਖੇਤਰੀ ਸ਼ਾਖਾ ਹੈਲਥ ਐਂਡ ਫੈਮਲੀ ਵੈਲਫੇਅਰ, ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਜਿਲੇ ਦੇ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਵੱਲੋਂ ਜਿਲੇ ਅੰਦਰ ਚੱਲ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨਾਲ ਮੀਟਿੰਗ ਕਰਕੇ ਸਿਹਤ ਪ੍ਰੋਗਰਾਮਾਂ ਜਿਵੇਂ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕਰਮ, ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ, ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ, ਨੈਸ਼ਨਲ ਪ੍ਰੋਗਰਾਮ ਫਾਰ ਨਾਨ ਕਮਿਊਨੀਕੇਬਲ ਡਿਜੀਜ, ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕਰਮ ਤੋਂ ਇਲਾਵਾ ਹੋਰ ਰਾਸ਼ਟਰੀ ਪ੍ਰੋਗਰਾਮਾਂ ਤੇ ਵਿਚਾਰ ਚਰਚਾ ਕੀਤੀ । ਡਾ. ਦਵਿੰਦਰਜੀਤ ਕੌਰ ਵੱਲੋਂ ਰੀਜਨਲ ਡਾਇਰੈਕਟਰ ਡਾ. ਅਮਰਜੀਤ ਕੌਰ ਨੂੰ ਜਾਣੂ ਕਰਵਾਇਆ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਜਿਲੇ ਅੰਦਰ ਮਲੇਰੀਏ ਦਾ ਕੋਈ ਵੀ ਪਾਜੇਟਿਵ ਕੇਸ ਨਹੀਂ ਨਿਕਲਿਆ ਅਤੇ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜਿਲ੍ਹੇ ਅੰਦਰ ਤਨਦੇਹੀ ਨਾਲ ਚਲਾਇਆ ਜਾ ਰਿਹਾ ਹੈ । ਟੀਮ ਵੱਲੋਂ ਜ਼ਿਲਾ ਹਸਪਤਾਲ ਸਮੇਤ ਵੱਖ-ਵੱਖ ਸਿਹਤ ਕੇਂਦਰਾਂ /ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਦੌਰਾ ਕਰਕੇ ਸਿਹਤ ਪ੍ਰੋਗਰਾਮਾਂ ਦੀਆਂ ਮਹੀਨਾਵਾਰੀ ਅਤੇ ਸਲਾਨਾ ਰਿਪੋਰਟਾਂ ਦੀ ਘੋਖ ਕਰਕੇ ਤਸੱਲੀ ਪ੍ਰਗਟ ਕੀਤੀ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ