Tuesday, November 04, 2025  

ਪੰਜਾਬ

ਚੋਰੀ ਦੇ ਮੋਟਰਸਾਈਕਲ ਸਮੇਤ ਨੋਜਵਾਨ ਕਾਬੂ

June 19, 2025

ਬਨੂੜ, 19 ਜੂਨ (ਅਵਤਾਰ ਸਿੰਘ)

ਬਨੂੜ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਬਨੂੜ ਰਾਜਪੁਰਾ ਕੌਮੀ ਮਾਰਗ ਤੇ ਪੈਂਦੇ ਪਿੰਡ ਜਲਾਲਪੁਰ ਟੀ-ਪੁਆਇੰਟ ਤੇ ਪੁਲਿਸ ਵੱਲੋਂ ਨਾਕਾ ਲਾਇਆ ਹੋਇਆ ਸੀ, ਕਿ ਪੁਲਿਸ ਨੇ ਗੁਪਤਾ ਸੂਚਨਾਂ ਦੇ ਅਧਾਰ ਤੇ ਬਨੂੜ ਵੱਲ ਆਂਉਦੇ ਮੋਟਰਸਾਇਕਲ ਸਵਾਰ ਨੌਜਵਾਨ ਨੂੰ ਰੋਕ ਕੇ ਜਾਂਚ ਕੀਤੀ, ਉਹ ਮੋਟਰਸਾਇਕਲ ਤੇ ਕੋਈ ਕਾਗਜ ਨਹੀ ਵਿਖਾ ਸਕਿਆ ਤੇ ਉਸ ਨੇ ਸਖਤੀ ਨਾਲ ਪੁੱਛਣ ਤੇ ਕਬੂਲੀਆ ਕਿ ਇਹ ਮੋਟਰਸਾਇਕਲ ਚੋਰੀ ਦਾ ਹੈ। ਪੁਲਿਸ ਨੇ ਮੋਟਰਸਾਇਕਲ ਸਮੇਤ ਨੌਜਵਾਨ ਨੂੰ ਮੌਕੇ ਤੇ ਕਾਬੂ ਕਰ ਲਿਆ। ਜਾਂਚ ਅਫਸਰ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਜਰਨੈਲ ਪੁੱਤਰ ਮੋਹਨ ਲਾਲ ਵਾਸੀ 346 ਨੇੜੇ ਬਰਫ ਫੈਕਟਰੀ ਸ਼ਹੀਦ ਊਧਮ ਸਿੰਘ ਕਲੋਨੀ ਰਾਜਪੁਰਾ ਵੱਜੋਂ ਹੋਈ ਹੈ ਤੇ ਧਾਰਾ 303(2) ਬੀਐਨਐਸ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ