Wednesday, November 05, 2025  

ਪੰਜਾਬ

ਉਦਯੋਗਿਕ ਸਿਖਲਾਈ ਸੰਸਥਾ ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

June 20, 2025
ਸ੍ਰੀ ਫ਼ਤਹਿਗੜ੍ਹ ਸਾਹਿਬ/20 ਜੂਨ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ,ਪੰਜਾਬ,ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਸੀ ਪਠਾਣਾਂ ਵਿਖੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ ਸੈਸ਼ਨ 2023-25 ਅਤੇ 2024-25 ਦੇ ਇੰਜੀਨੀਅਰਿੰਗ ਅਤੇ ਨਾਨ ਇੰਜੀਨੀਅਰਿੰਗ ਟਰੇਡਾਂ ਵੈਲਡਰ,ਫਿਟਰ,ਟਰਨਰ,ਮਸ਼ੀਨਿਸਟ,ਕੋਪਾ,ਇਲੈਕਟ੍ਰੀਸ਼ਨ,ਟਰੈਕਟਰ ਮਕੈਨਿਕ,ਕਾਰਪੇਂਟਰ ਆਦਿ ਦੇ ਫਾਈਨਲ ਪ੍ਰੀਖਿਆ ਵਿੱਚ ਅਪੀਅਰ ਹੋਣ ਜਾ ਰਹੇ ਸਿਖਿਆਰਥੀਆਂ ਨੇ ਨੌਕਰੀ ਲਈ ਪ੍ਰਸਿੱਧ ਅਦਾਰਿਆਂ ਜਿਨ੍ਹਾਂ ਵਿੱਚ ਮਾਧਵ ਸਟੈਲਕੋ,ਕਿਸਕੋ ਕਾਸਟਿੰਗ,ਰੌਕ ਪੈਕਰ,ਸਵਰਾਜ,ਅਲੈਨਾ ਆਟੋ ਇੰਡਸਟਰੀਜ਼,ਮੌਡਰਨ ਆਟੋਮੋਟਿਵਸ,ਹੁਸ਼ਿਆਰਪੁਰ ਆਟੋਮੋਬਾਈਲਜ਼,ਸੁਵੀ ਇੰਡਸਟਰੀਜ਼,ਪੀ.ਐਸ. ਰੋਲਜ਼,ਗੌਦਰੇਜ਼,ਗੋਬਿੰਦ ਕੋਚ ਦੇ ਨਾਮ ਸ਼ਾਮਲ ਹਨ ਤੋਂ ਆਏ ਨੁਮਾਇੰਦਿਆਂ ਨੂੰ ਇੰਟਰਵਿਊ ਦਿੱਤੀ ਗਈ।ਜਿਸ ਵਿੱਚ ਸਬੰਧਿਤ ਅਦਾਰਿਆਂ ਨੇ ਸਿਖਿਆਰਥੀਆਂ ਦੇ ਤਕਨੀਕੀ ਗਿਆਨ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਭਵਿੱਖ ਵਿੱਚ ਫਾਈਨਲ ਪ੍ਰੀਖਿਆ ਤੋਂ ਬਾਅਦ ਨੌਕਰੀ ਦਾ ਭਰੋਸਾ ਦਵਾਇਆ।ਇਸ ਮੇਲੇ ਵਿੱਚ ਸਰਕਾਰੀ ਆਈ.ਟੀ.ਆਈ. ਭਗੜਾਣਾ,ਸਰਕਾਰੀ ਆਈ.ਟੀ.ਆਈ. ਭਗਵਾਨਪੁਰਾ ਅਤੇ ਹੋਰ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਕਰੀਬ 300 ਸਿਖਿਆਰਥੀਆਂ ਨੇ ਭਾਗ ਲਿਆ।ਆਈ.ਟੀ.ਆਈ. ਬਸੀ ਪਠਾਣਾਂ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਨੂੰ ਸਫਲ ਬਣਾਉਣ ਵਿੱਚ ਸ਼ਰਨਪ੍ਰੀਤ ਸਿੰਘ ਟਰਨਰ ਇੰਸਟਰਕਟਰ,ਹਰਸ਼ਨਪ੍ਰੀਤ ਸਿੰਘ ਕਲੇਰ,ਹੇਮੰਤ ਭਾਰਗਵ ਅਤੇ ਸਮੂਹ ਸਟਾਫ ਦਾ ਵਿਸ਼ੇਸ਼ ਸਹਿਯੋਗ ਰਿਹਾ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ