Tuesday, August 19, 2025  

ਪੰਜਾਬ

ਕੋਰਟ ਕੰਪਲੈਕਸ ਚ ਸੈਸ਼ਨ ਜੱਜ ਦੀ ਅਗਵਾਈ ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

June 21, 2025

ਪਠਾਨਕੋਟ 21 ਜੂਨ ( ਰਮਨ ਕਾਲੀਆ )-

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਚੇਅਰਮੈਨ ਕਮ ਜ਼ਿਲਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਯੋਗ ਸੇਵਾ ਸਮਿਤੀ ਪਠਾਨਕੋਟ ਦੀ ਇੰਚਾਰਜ ਮੋਹਿਨੀ ਠਾਕੁਰ ਵੱਲੋਂ ਕੋਰਟ ਮੁਲਾਜ਼ਮਾਂ ਨੂੰ ਯੋਗ ਕਰਵਾਇਆ ਗਿਆ, ਇਸ ਮੌਕੇ ਤੇ ਮੋਹਿਨੀ ਠਾਕੁਰ ਨੇ ਕਿਹਾ ਕਿ ਯੋਗ ਸਾਡੇ ਲਈ ਬਹੁਤ ਜਰੂਰੀ ਹੈ, ਉਹਨਾਂ ਕਿਹਾ ਕਿ ਤਣਾਅ ਦੇ ਚਲਦੇ ਹਰ ਵਿਅਕਤੀ ਬਿਮਾਰੀਆਂ ਨਾਲ ਗ੍ਰਸਤ ਹੋ ਰਿਹਾ ਹੈ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਚਲਦੇ ਆਦਮੀ ਆਪਣੇ ਰੋਜ਼ ਮਰਰਾ ਦੇ ਕੰਮ ਨੂੰ ਠੀਕ ਢੰਗ ਨਾਲ ਨਹੀਂ ਕਰ ਪਾ ਰਿਹਾ, ਜਿਸ ਦੇ ਚਲਦੇ ਸਾਨੂੰ ਸਾਰਿਆਂ ਨੂੰ ਯੋਗ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਣੇ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ, ਇਸ ਮੌਕੇ ਤੇ ਵਧੀਕ ਅਡੀਸ਼ਨਲ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ, ਰਾਜਵੰਤ ਕੌਰ ਅਡੀਸ਼ਨਲ ਸੀਜੇਐਮ, ਸਤਨਾਮ ਸਿੰਘ ਜੱਜ ਜੂਨੀਅਰ ਡਿਵੀਜ਼ਨ ਅਰਵਿੰਦ ਸਿੰਘ ਜੱਜ ਜੂਨੀਅਰ ਡਿਵੀਜ਼ਨ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਿਨਰਲ ਮਹਿਤਾ, ਚੀਫ ਡਿਫੈਂਸ ਕੌਂਸਲ ਪ੍ਰਭਦੀਪ ਸਿੰਘ ਸੰਧੂ, ਸਹਾਇਕ ਡਿਫੈਂਸ ਕੌਂਸਲ ਮੋਡਨਾ ਸ਼ਰਮਾ, ਐਡਵੋਕੇਟ ਵਿਨੋਦ ਕੁਮਾਰ, ਐਡਵੋਕੇਟ ਬਲਵਿੰਦਰ ਸੈਣੀ, ਐਡਵੋਕੇਟ ਮਮਤਾ ਸਮਕਾਰੀਆ, ਸੁਪਰੀਡੈਂਟ ਸ਼ਸ਼ੀ ਕਪੂਰ, ਸੰਜੇ ਕੁਮਾਰ ਸੀਨੀਅਰ ਸਹਾਇਕ ਆਦਿ ਸ਼ਾਮਿਲ ਸਨ,

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ