Saturday, June 21, 2025  

ਪੰਜਾਬ

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ 03 ਵਿਅਕਤੀਆਂ ਨੂੰ ਕੀਤਾ ਕਾਬੂ

June 21, 2025

ਸ੍ਰੀ ਮੁਕਤਸਰ ਸਾਹਿਬ, 21 ਜੂਨ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ)-

ਡਾ. ਅਖਿਲ ਚੌਧਰੀ, ਆਈ.ਪੀ.ਐਸ.,ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਐਸ.ਪੀ. (ਡੀ) ਅਤੇ ਡੀਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਪਿਛਲੇ ਦਿਨਾਂ ਵਿੱਚ ਅਲੱਗ ਅਲੱਗ ਦੁਕਾਨਾਂ ਦੇ ਵਿੱਚੋਂ ਤਾਲੇ ਤੋੜ ਕੇ ਅਤੇ ਸ਼ਟਰ ਭੰਨ ਕੇ ਚੋਰੀ ਕਰਨ ਵਾਲੇ 03 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮਦਈ ਗੁਰਮੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਥਾਂਦੇਵਾਲਾ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਪਾਈਪ-ਐਂਡ-ਸੋਲਰ ਸਿਸਟਮ ਨਾਂਮ ਦੀ ਦੁਕਾਨ ਮੋਡ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੈ। ਮਿਤੀ 18-6-2025 ਨੂੰ ਸਵੇਰੇ ਉਸਨੇ ਦੁਕਾਨ ਨੂੰ ਵੇਖਿਆ ਤਾਂ ਉਸਦੇ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਅਤੇ ਸ਼ਟਰ ਭੰਨਿਆ ਹੋਇਆ ਸੀ ਜਿਸ ਵਿੱਚੋਂ ਪਾਣੀ ਵਾਲੀਆਂ 06 ਮੋਟਰਾਂ ਮਾਰਕਾ ਕਲਸੀ, ਇੱਕ ਕੱਟਰ, ਪਿੱਤਲ ਦੇ ਗੇਟਵਾਲ, ਜਿਨਾਂ ਨੂੰ ਕੋਈ ਨਾ-ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਏ ਸਨ ਜਿਸ ਦੇ ਬਿਆਨਾਂ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 112 ਮਿਤੀ 20.09.2025 ਅ/ਧ 331(4), 305 2NS ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ, ਦੌਰਾਨੇ ਤਫਤੀਸ਼ ਪੁਲਿਸ ਵੱਲੋਂ ਦੋਸ਼ੀ ਰਾਜਨ ਪੁੱਤਰ ਕਾਲਾ ਰਾਮ, ਦੂਸਰਾ ਰਾਹੁਲ ਪੁੱਤਰ ਸ਼ਾਮ ਲਾਲ ਵਾਸੀਆਂ ਡਾਕਟਰ ਨਾਗਪਾਲ ਵਾਲੀ ਗਲੀ ਟਿੱਬੀ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਤੀਸਰਾ ਅਮਨਦੀਪ ਸਿੰਘ ਪੁੱਤਰ ਗੁਰਦਿਆਲ ਚੰਦ ਵਾਸੀ ਗਾਂਧੀ ਨਗਰ ਸ਼੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ, ਜਿਨਾਂ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਭਗਵੰਤ ਮਾਨ ਨੇ ਆਪਣਾ ਕਾਫ਼ਲਾ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ,ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਸੁਚਾਰੂ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਭਗਵੰਤ ਮਾਨ ਨੇ ਆਪਣਾ ਕਾਫ਼ਲਾ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ,ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਸੁਚਾਰੂ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

'ਪ੍ਰੋਜੈਕਟ ਜੀਵਨਜੋਤ' ਅਤੇ 'ਸਮਾਇਲ' ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

'ਪ੍ਰੋਜੈਕਟ ਜੀਵਨਜੋਤ' ਅਤੇ 'ਸਮਾਇਲ' ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਕੂਲ ਫਿਨਿਸ਼ਿੰਗ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਕੂਲ ਫਿਨਿਸ਼ਿੰਗ ਪ੍ਰੋਗਰਾਮ 

ਦੇਸ਼ ਭਗਤ ਯੂਨੀਵਰਸਿਟੀ ਅਤੇ ਗਲੋਬਲ ਸਕੂਲ ਵੱਲੋਂ ਜੋਸ਼ ਅਤੇ ਏਕਤਾ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਅਤੇ ਗਲੋਬਲ ਸਕੂਲ ਵੱਲੋਂ ਜੋਸ਼ ਅਤੇ ਏਕਤਾ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਰਾਣਾ ਹਸਪਤਾਲ, ਸਰਹਿੰਦ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ 

ਰਾਣਾ ਹਸਪਤਾਲ, ਸਰਹਿੰਦ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ 

ਕੋਰਟ ਕੰਪਲੈਕਸ ਚ ਸੈਸ਼ਨ ਜੱਜ ਦੀ ਅਗਵਾਈ ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੋਰਟ ਕੰਪਲੈਕਸ ਚ ਸੈਸ਼ਨ ਜੱਜ ਦੀ ਅਗਵਾਈ ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਦ੍ਰਿੜ ਹੈ : ਵਿਧਾਇਕ ਲਖਬੀਰ ਸਿੰਘ ਰਾਏ 

ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਦ੍ਰਿੜ ਹੈ : ਵਿਧਾਇਕ ਲਖਬੀਰ ਸਿੰਘ ਰਾਏ 

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ 

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ 

ਸ.ਸ.ਸ.ਸ ਖੇੜਾ (ਫ.ਗ.ਸ) ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ 

ਸ.ਸ.ਸ.ਸ ਖੇੜਾ (ਫ.ਗ.ਸ) ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ