Tuesday, August 19, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ

June 23, 2025
ਸ੍ਰੀ ਫ਼ਤਹਿਗੜ੍ਹ ਸਾਹਿਬ/23 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਵੱਖ-ਵੱਖ ਬੈਚਾਂ ਦੇ ਸਾਬਕਾ ਵਿਦਿਆਰਥੀਆਂ ਲਈ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਭਾਸ਼ਣ, ਸੱਭਿਆਚਾਰਕ ਪ੍ਰਦਰਸ਼ਨ ਅਤੇ ਇੰਟਰਐਕਟਿਵ ਸੈਸ਼ਨ ਸ਼ਾਮਲ ਸਨ ਇਸ ਸਮਾਗਮ ਵਿੱਚ ਸਾਬਕਾ ਵਿਦਿਆਰਥੀਆਂ ਦੀਆਂ ਨਿੱਜੀ ਅਤੇ ਪੇਸ਼ੇਵਰ ਪ੍ਰਾਪਤੀਆਂ ਲਈ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨਾਂ ਵਿੱਚ, ਸਾਬਕਾ ਵਿਦਿਆਰਥੀਆਂ ਨੇ ਆਪਣੇ ਕਰੀਅਰ ਸਫ਼ਰ, ਤਕਨੀਕੀ ਨਵੀਨਤਾ ਦੇ ਪ੍ਰਭਾਵ ਅਤੇ ਉਨ੍ਹਾਂ ਦੀ ਪੇਸ਼ੇਵਰ ਪਛਾਣ ਨੂੰ ਆਕਾਰ ਦੇਣ ਵਿੱਚ ਯੂਨੀਵਰਸਿਟੀ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਬਾਰੇ ਭਾਵੁਕਤਾ ਨਾਲ ਗੱਲ ਕੀਤੀ। ਉਨ੍ਹਾਂ ਦੀਆਂ ਪ੍ਰੇਰਨਾਦਾਇਕ ਤਜਰਬਿਆਂ ਨੇ ਮੌਜੂਦਾ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਹ ਪ੍ਰੋਗਰਾਮ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ ਸੀ ਅਤੇ ਪ੍ਰੋ. (ਡਾ.) ਨਵਦੀਪ ਕੌਰ ਦੁਆਰਾ ਸੰਚਾਲਿਤ ਗਿਆ ਸੀ। ਕੰਪਿਊਟਰ ਸਾਇੰਸ ਦੇ ਸਹਾਇਕ ਪ੍ਰੋਫੈਸਰ ਡਾ. ਸ਼ੀਨਮ ਮਲਹੋਤਰਾ ਨੇ ਇਸ ਪ੍ਰੋਗਰਾਮ ਨੂੰ ਕੋਆਡੀਨੇਟ ਕੀਤਾ। ਡਾ. ਸਰਪ੍ਰੀਤ ਸਿੰਘ, ਡੀਨ ਐਲੂਮਨੀ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਂਝਾ ਕੀਤਾ ਕਿ ਐਲੂਮਨੀ ਮੀਟ ਕੰਪਿਊਟਰ ਸਾਇੰਸ ਵਿਭਾਗ ਦੇ ਸਫ਼ਰ ਵਿੱਚ ਇੱਕ ਮਾਣਮੱਤਾ ਮੀਲ ਪੱਥਰ ਹੈ, ਜੋ ਵਿਕਾਸ, ਸ਼ੁਕਰਗੁਜ਼ਾਰੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਜਾਗਰ ਕਰਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ