Friday, August 22, 2025  

ਪੰਜਾਬ

25 ਜੂਨ 1975 ਦੀ ਐਮਰਜੈਂਸੀ ਭਾਰਤ ਦੇ ਮਜ਼ਬੂਤ ਲੋਕਤੰਤਰ ਦਾ ਨਾ ਭੁੱਲਣ ਵਾਲਾ ਕਾਲਾ ਅਧਿਆਏ - ਦੀਦਾਰ ਸਿੰਘ ਭੱਟੀ

June 25, 2025

ਸ੍ਰੀ ਫ਼ਤਹਿਗੜ੍ਹ ਸਾਹਿਬ/25 ਜੂਨ:
(ਰਵਿੰਦਰ ਸਿੰਘ ਢੀਂਡਸਾ)

25 ਜੂਨ 1975 ਐਮਰਜੈਂਸੀ ਭਾਰਤ ਦੇ ਮਜ਼ਬੂਤ ਲੋਕਤੰਤਰ ਦਾ ਇਕ ਨਾ ਭੁੱਲਣ ਵਾਲਾ ਕਾਲਾ ਅਧਿਆਏ ਹੈ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਸ ਐਮਰਜੈਂਸੀ ਦੌਰਾਨ ਨੇਤਾਵਾਂ ਜਾਂ ਸਿਆਸੀ ਪਾਰਟੀ ਪਾਰਟੀਆਂ ਤੋਂ ਇਲਾਵਾ ਪ੍ਰਿੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ ਤੇ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਐਮਰਜੈਂਸੀ ਦੇ ਵਿਰੁੱਧ ਅਵਾਜ਼ ਚੁੱਕਣ ਵਾਲਿਆਂ ਵਿਰੁੱਧ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਲਗਾ ਕੇ ਉਹਨਾਂ ਨੂੰ ਜੇਲਾਂ ਦੇ ਵਿੱਚ ਸੁੱਟ ਦਿੱਤਾ ਗਿਆ ਸੀ। ਇਹ ਅੱਤਿਆਚਾਰ ਜੋ ਲਗਾਤਾਰ 21 ਮਹੀਨੇ ਤੱਕ ਚੱਲਿਆ ਸਦਾ ਇਤਿਹਾਸ ਦਾ ਇਕ ਕਾਲਾ ਅਧਿਆਏ ਬਣਿਆ ਰਹੇਗਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਬੁੱਧੀਜੀਵੀ ਸੈੱਲ ਦੇ ਕੋ ਕਨਵੀਨਰ ਪੰਜਾਬ, ਡਾ. ਅਸ਼ੋਕ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਸਰਹਿੰਦ ਵਿਖੇ ਆਯੋਜਿਤ ਭਾਜਪਾ ਅਧਿਕਾਰੀਆਂ ਅਤੇ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਨ. ਸ਼ਰਮਾ, ਡਾ. ਹੀਤਿੰਦਰ ਸੂਰੀ,ਪ੍ਰਦੀਪ ਗਰਗ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਰਸ਼ਪਿੰਦਰ ਸਿੰਘ ਢਿੱਲੋ, ਪਰਵਿੰਦਰ ਸਿੰਘ ਦਿਓਲ,ਜਗਦੀਸ਼ ਵਰਮਾ, ਦਵਿੰਦਰ ਭੱਟ, ਰਾਜੇਸ਼ ਗੁਪਤਾ,ਪਰਮਜੀਤ ਕੌਰ, ਸੁਭਾਸ਼ ਪੰਡਿਤ, ਦਵਿੰਦਰ ਸਿੰਘ ਬੈਦਵਾਨ ਅਤੇ ਅਤੇ ਹਰੀਸ਼ ਅਗਰਵਾਲ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ 112 ਡਾਇਲ ਕਰਕੇ ਏਕੀਕ੍ਰਿਤ ਐਮਰਜੈਂਸੀ ਰਿਸਪਾਂਸ ਸਿਸਟਮ ਲਾਂਚ ਕੀਤਾ

ਪੰਜਾਬ ਪੁਲਿਸ ਨੇ 112 ਡਾਇਲ ਕਰਕੇ ਏਕੀਕ੍ਰਿਤ ਐਮਰਜੈਂਸੀ ਰਿਸਪਾਂਸ ਸਿਸਟਮ ਲਾਂਚ ਕੀਤਾ

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

ਮਾਤਾ ਗੁਜਰੀ ਕਾਲਜ ਦੇ ਫ਼ਿਜ਼ਿਕਸ ਵਿਭਾਗ ਵੱਲੋਂ ਸਲੋਗਨ ਲੇਖਣ ਮੁਕਾਬਲੇ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਫ਼ਿਜ਼ਿਕਸ ਵਿਭਾਗ ਵੱਲੋਂ ਸਲੋਗਨ ਲੇਖਣ ਮੁਕਾਬਲੇ ਦਾ ਆਯੋਜਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਬਾਗ ਵਿਖੇ ਲਗਾਏ ਬੂਟੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਬਾਗ ਵਿਖੇ ਲਗਾਏ ਬੂਟੇ

ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚੋਂ ਮਿਲੀ 12 ਕਿੱਲੋ ਭੁੱਕੀ ਦੇ ਮਾਮਲੇ 'ਚ ਜੀ.ਆਰ.ਪੀ. ਵੱਲੋਂ ਇੱਕ ਗ੍ਰਿਫਤਾਰ

ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚੋਂ ਮਿਲੀ 12 ਕਿੱਲੋ ਭੁੱਕੀ ਦੇ ਮਾਮਲੇ 'ਚ ਜੀ.ਆਰ.ਪੀ. ਵੱਲੋਂ ਇੱਕ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੀਕਸ਼ਾਰੰਭ ਇੰਡਕਸ਼ਨ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੀਕਸ਼ਾਰੰਭ ਇੰਡਕਸ਼ਨ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ

31 ਅਗਸਤ ਤੱਕ ਪ੍ਰਾਪਰਟੀ ਟੈਕਸ ਭਰਨ 'ਤੇ ਨਹੀਂ ਲੱਗੇਗਾ ਜ਼ੁਰਮਾਨਾ ਜਾਂ ਵਿਆਜ਼: ਈ.ਓ. ਚੇਤਨ ਸ਼ਰਮਾ

31 ਅਗਸਤ ਤੱਕ ਪ੍ਰਾਪਰਟੀ ਟੈਕਸ ਭਰਨ 'ਤੇ ਨਹੀਂ ਲੱਗੇਗਾ ਜ਼ੁਰਮਾਨਾ ਜਾਂ ਵਿਆਜ਼: ਈ.ਓ. ਚੇਤਨ ਸ਼ਰਮਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਈਸੀਟੀ ਅਕੈਡਮੀ ਅਤੇ ਇਨਫੋਸਿਸ ਫਾਊਂਡੇਸ਼ਨ ਨੇ ਦਿੱਤੀ ਸਿਖਲਾਈ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਈਸੀਟੀ ਅਕੈਡਮੀ ਅਤੇ ਇਨਫੋਸਿਸ ਫਾਊਂਡੇਸ਼ਨ ਨੇ ਦਿੱਤੀ ਸਿਖਲਾਈ

ਸ੍ਰੀ ਰਾਮਾ ਕ੍ਰਿਸ਼ਨਾ ਡਰਾਮੇਟਿਕ ਕਲੱਬ ਵੱਲੋਂ ਸ੍ਰੀ ਰਾਮਲੀਲਾ ਦੇ ਮੰਚਨ ਨੂੰ ਲੈ ਕੇ ਜਨਰਲ ਹਾਊਸ ਦੀ ਕੀਤੀ ਗਈ ਮੀਟਿੰਗ 

ਸ੍ਰੀ ਰਾਮਾ ਕ੍ਰਿਸ਼ਨਾ ਡਰਾਮੇਟਿਕ ਕਲੱਬ ਵੱਲੋਂ ਸ੍ਰੀ ਰਾਮਲੀਲਾ ਦੇ ਮੰਚਨ ਨੂੰ ਲੈ ਕੇ ਜਨਰਲ ਹਾਊਸ ਦੀ ਕੀਤੀ ਗਈ ਮੀਟਿੰਗ 

ਰੋਜ਼ਾ ਸ਼ਰੀਫ ਉਰਸ ਦੌਰਾਨ ਸਿਹਤ ਵਿਭਾਗ ਵੱਲੋਂ ਸ਼ਰਧਾਲੂਆਂ ਨੂੰ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ : ਡਾ. ਦਵਿੰਦਰਜੀਤ ਕੌਰ

ਰੋਜ਼ਾ ਸ਼ਰੀਫ ਉਰਸ ਦੌਰਾਨ ਸਿਹਤ ਵਿਭਾਗ ਵੱਲੋਂ ਸ਼ਰਧਾਲੂਆਂ ਨੂੰ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ : ਡਾ. ਦਵਿੰਦਰਜੀਤ ਕੌਰ