Tuesday, August 19, 2025  

ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਮਾਨ ਸਰਕਾਰ ਦਾ ਇਤਿਹਾਸਿਕ ਕਦਮ - ਤਰਨਦੀਪ ਸਿੰਘ

June 26, 2025

ਜਲੰਧਰ, 26 ਜੂਨ

ਤਰਨਦੀਪ ਸਿੰਘ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮਾਰਗ ਦਰਸ਼ਨ ਹੇਠ ਸਾਡੀ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨ ਵਧ ਹੈ ਅਤੇ ਸਾਡੀ ਲੜਾਈ ਉਦੋਂ ਤੱਕ ਜ਼ਾਰੀ ਰਹੇਗੀ ਜਦ ਤਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ। ਤਰਨਦੀਪ ਨੇ ਕਿਹਾ 2007 ਤੋਂ 2017 ਤਕ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਪੰਜਾਬ ਵਿੱਚ ਸੀ, ਉਸ ਦੌਰਾਨ ਪੰਜਾਬ ਵਿੱਚ ਡਰੱਗ ਦਾ ਛੇਵਾਂ ਦਰਿਆ ਹੌਂਦ ਵਿੱਚ ਆਇਆ। ਤਰਨਦੀਪ ਨੇ ਕਿਹਾ ਡਰੱਗ ਤਸਕਰ ਜਗਦੀਸ਼ ਭੋਲਾ ਨੇ 2013 ਵਿੱਚ ਮਜੀਠੀਏ ਦਾ ਨਾਂ ਅਦਾਲਤ ਵਿੱਚ ਲਿਆ ਸੀ। 2017 ਤੋਂ ਬਾਅਦ ਕਾਂਗਰਸ ਦੀ ਸਰਕਾਰ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਡਰੱਗ ਦੇ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਅਤੇ ਡਰੱਗ ਨੂੰ ਹੋਰ ਪ੍ਰਫੁਲਿਤ ਹੋਣ ਦਿੱਤਾ ਗਿਆ।
ਤਰਨਦੀਪ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਹਜ਼ਾਰਾਂ ਡਰੱਗ ਤਸਕਰਾਂ ਨੂੰ ਜੇਲ ਭੇਜਿਆ। ਅੱਜ ਪੰਜਾਬ ਦਾ ਹਰ ਆਮ ਆਦਮੀ ਇਸ ਕਾਰਵਾਈ ਤੋਂ ਖੁਸ਼ ਨਜ਼ਰ ਆ ਰਿਹਾ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ