Tuesday, August 19, 2025  

ਪੰਜਾਬ

ਆਸ਼ਾ ਵਰਕਰਜ ਦੇ ਵਫਦ ਨੂੰ ਸਿਹਤ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਦਿੱਤਾ ਗਿਆ ਭਰੋਸਾ : ਕਿਰਨਦੀਪ ਪੰਜੋਲਾ

June 26, 2025

ਸ੍ਰੀ ਫਤਿਹਗੜ੍ਹ ਸਾਹਿਬ/26 ਜੂਨ:
(ਰਵਿੰਦਰ ਸਿੰਘ ਢੀਂਡਸਾ)

ਆਸ਼ਾ ਵਰਕਰਜ ਅਤੇ ਫੈਸਿਲੀਟੇਟਰ ਨਿਰੋਲ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਦੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ। ਇਸ ਸੰਬੰਧੀ ਕਿਰਨਦੀਪ ਕੌਰ ਪੰਜੋਲਾ ਸੂਬਾ ਪ੍ਰਧਾਨ, ਜਰਨਲ ਸੈਕਟਰੀ ਕਸਮੀਰ ਕੌਰ ਮਲੌਦ, ਜਸਵੀਰ ਕੌਰ ਭਾਦਸੋਂ, ਸੂਬਾਈ ਆਗੂ ਸੀਨੀਅਰ ਮੀਤ ਪ੍ਰਧਾਨ ਸੰਤੋਸ ਕੁਮਾਰੀ ਅਤੇ ਸਿੰਦਰਪਾਲ ਕੌਰ ਬਾਲਿਆਂਵਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਦੇ ਨਾਲ ਉਨਾਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਉਹਨਾਂ ਆਸ਼ਾ ਵਰਕਰ ਅਤੇ ਫਸੇਲੀਟੇਟਰ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ।ਸਿਹਤ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇਗਾ।

ਕੁਝ ਮੰਗਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਹੈ, ਉਸ ਲਈ ਉਹ ਉਹਨਾਂ ਦਾ ਅਤੇ ਵਿਭਾਗ ਦਾ ਧੰਨਵਾਦ ਪ੍ਰਗਟ ਕਰਦੇ ਹਨ। ਉਹਨਾਂ ਦੱਸਿਆ ਕਿ ਸਾਡੀਆਂ ਮੁੱਖ ਮੰਗਾਂ ਦੇ ਵਿੱਚ ਆਸ਼ਾ ਵਰਕਰ ਤੇ ਫਸੇਲੀਟੇਟਰ ਨੂੰ ਮਿਨੀਮਮ ਵੇਜ ਅਨੁਸਾਰ 21 ਹਜਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਅਤੇ ਦਰਜਾ ਚਾਰ ਗਰੇਡ ਦਾ ਦਰਜਾ ਦਿੱਤਾ ਜਾਵੇ, ਆਨਰੇਰੀਅਮ ਪਰ ਮਹੀਨਾ 2500 ਰੁਪਏ ਇੰਕਰੀਮੈਂਟ ਡਬਲ ਕੀਤਾ ਜਾਵੇ, ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਕੱਟੇ ਭੱਤੇ ਬਹਾਲ ਕੀਤੇ ਜਾਣ, ਸੇਵਾ ਮੁਕਤ ਹੋਣ ਤੋਂ ਬਾਅਦ ਆਂਗਨਵਾੜੀ ਦੀ ਤਰਜ ਤੇ ਰਿਲੀਫ ਫੰਡ ਘੱਟੋ ਘੱਟ 5 ਲੱਖ ਰੁਪਏ ਅਤੇ ਸੇਵਾ ਵਰਕਰ ਨੂੰ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪਰਸੂਤਾ ਛੁੱਟੀ ਕੀਤੀ ਜਾਵੇ, ਸੀਐਚਓ ਟਾਰਗੇਟ ਬੇਸਡ ਵਾਲੀ ਜ਼ਮੀਨ ਨੂੰ ਹੋਰਨਾਂ ਵਾਂਗ ਫਸੇਲੀਟੇਟਰ ਤੇ ਵੀ ਲਾਗੂ ਕੀਤਾ ਜਾਵੇ, ਐਕਸੀਡੈਂਟ ਮੌਤ ਹੋਣ ਤੇ 5 ਲੱਖ ਰੁਪਏ ਬੀਮਾ ਸਕੀਮ ਲਾਗੂ ਕੀਤੀ ਜਾਵੇ, ਪਿੰਡਾਂ ਦੇ ਵਿੱਚੋਂ ਸੀਐਚਸੀ ਤੇ ਬੈਠਣ ਦੇ ਲਈ ਕਮਰਾ ਦਿੱਤਾ ਜਾਵੇ, ਸਮਾਰਟ ਫੋਨ /ਟੈਬਲੇਟ ਦਿੱਤੇ ਜਾਣ, ਮਾਣ ਭੱਤਾ ਹਰ ਮਹੀਨੇ ਦੇ ਪਹਿਲੇ ਹਫਤੇ ਵਿੱਚ ਮੁਹਈਆ ਕਰਵਾਇਆ ਜਾਵੇ, ਬਜ਼ੁਰਗਾਂ ਦੀ ਦੇਖਭਾਲ ਦਾ ਇਨਸੈਂਟਿਵ ਰਜਿਸਟਰ ਦੇ ਆਧਾਰ ਤੇ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਸਕੱਤਰ ਪੰਜਾਬ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਸਮੇਤ ਦਫਤਰੀ ਅਮਲਾ ਵੀ ਹਾਜ਼ਰ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ