Tuesday, July 01, 2025  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਵਿਖੇ ਈ.ਪੀ.ਐਫ.ਓ. ਵਿਭਾਗ ਵਲੋਂ ਜਾਗਰੁਕਤਾ ਸੈਮੀਨਾਰ

June 30, 2025
ਸ੍ਰੀ ਫ਼ਤਹਿਗੜ੍ਹ ਸਾਹਿਬ/30 ਜੂਨ :
(ਰਵਿੰਦਰ ਸਿੰਘ ਢੀਂਡਸਾ)

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਵਿਭਾਗ ਵਲੋਂ ਆਪਣੀਆਂ ਸੇਵਾਵਾਂ ਪ੍ਰਤੀ ਜਾਗਰੁਕਤਾ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਈ.ਪੀ.ਐਫ.ਓ. ਵਿਭਾਗ ਵਲੋਂ  ਤੁਸ਼ਾਰ ਸਿੰਘ, ਰਣਤੋਸ਼ ਕੌਰ ਅਤੇ ਗੌਰਵ ਭਾਰਦਵਾਜ਼ ਵਲੋਂ ਈ.ਪੀ.ਐਫ. ਦੀਆ ਵੱਖ-ਵੱਖ ਸਕੀਮਾਂ ਸਬੰਧੀ ਵਢਮੁੱਲੀ ਜਾਣਕਾਰੀ ਦਿੱਤੀ ਗਈ।ਇਸ ਤੋਂ ਬਾਅਦ ਉਹਨਾਂ ਵਲੋਂ ਕਾਲਜ ਦੇ ਕਰਮਚਾਰੀਆਂ ਨੂੰ ਈ.ਪੀ.ਐਫ. ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਬਾਰੇ ਦੱਸਿਆ ਗਿਆ ਅਤੇ ਕਰਮਚਾਰੀਆਂ ਦੇ ਈ.ਪੀ.ਐਫ. ਸਬੰਧੀ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਸੈਮੀਨਾਰ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਸੀਨੀਅਰ ਫਕੈਲਟੀ ਮੈਂਬਰ ਡਾ. ਵੀਰਇੰਦਰ ਸਿੰਘ, ਪ੍ਰਫੈਸਰ ਇੰਚਾਰਜ ਐਡਮਿਨ ਨੇ ਈ.ਪੀ.ਐਫ.ਓ. ਵਲੋਂ ਕੀਤੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਗਿਆ।ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਸਮੂਹ ਟੀਚਿੰਗ ਸਟਾਫ਼ ਅਤੇ ਨਾਨ-ਟੀਚਿੰਗ ਸਟਾਫ ਮੈਂਬਰ ਵੀ ਹਾਜ਼ਰ ਸਨ।
 
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਕੌਂਸਲ ਵੱਲੋਂ 01 ਜੁਲਾਈ ਤੋਂ 31 ਜੁਲਾਈ ਤੱਕ ਚਲਾਈ ਜਾਵੇਗੀ ਸਵੱਛਤਾ ਅਪਣਾਓ, ਬਿਮਾਰੀਆਂ ਭਜਾਓ ਮੁਹਿੰਮ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਕੌਂਸਲ ਵੱਲੋਂ 01 ਜੁਲਾਈ ਤੋਂ 31 ਜੁਲਾਈ ਤੱਕ ਚਲਾਈ ਜਾਵੇਗੀ ਸਵੱਛਤਾ ਅਪਣਾਓ, ਬਿਮਾਰੀਆਂ ਭਜਾਓ ਮੁਹਿੰਮ

ਚਨਾਰਥਲ ਖੁਰਦ ਸੁਸਾਇਟੀ ਦੇ ਪ੍ਰਧਾਨ ਬਣੇ ਭਰਪੂਰ ਸਿੰਘ ਦਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਨਮਾਨ

ਚਨਾਰਥਲ ਖੁਰਦ ਸੁਸਾਇਟੀ ਦੇ ਪ੍ਰਧਾਨ ਬਣੇ ਭਰਪੂਰ ਸਿੰਘ ਦਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਨਮਾਨ

ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਕੈਬਨਿਟ ਮੰਤਰੀ ਪੰਜਾਬ ਨੇ ਕਾਰਜਕਰਤਾਵਾਂ ਨਾਲ ਕੀਤੀ ਅਹਿੰਮ ਮੀਟਿੰਗ

ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਕੈਬਨਿਟ ਮੰਤਰੀ ਪੰਜਾਬ ਨੇ ਕਾਰਜਕਰਤਾਵਾਂ ਨਾਲ ਕੀਤੀ ਅਹਿੰਮ ਮੀਟਿੰਗ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

7 ਗ੍ਰਾਮ ਚਿੱਟੇ ਸਮੇਤ 1 ਗ੍ਰਿਫਤਾਰ

7 ਗ੍ਰਾਮ ਚਿੱਟੇ ਸਮੇਤ 1 ਗ੍ਰਿਫਤਾਰ

ਸੱਪ ਦੇ ਡੰਗਣ ਨਾਲ 13 ਸਾਲਾ ਵਿਦਿਆਰਥਣ ਦੀ ਮੌਤ

ਸੱਪ ਦੇ ਡੰਗਣ ਨਾਲ 13 ਸਾਲਾ ਵਿਦਿਆਰਥਣ ਦੀ ਮੌਤ

ਨਕਲੀ ਦੁੱਧ ਦਾ ਧੰਦਾ ਕਰਨ ਵਾਲੇ ਪਤੀ ਪਤਨੀ ਕਾਬੂ

ਨਕਲੀ ਦੁੱਧ ਦਾ ਧੰਦਾ ਕਰਨ ਵਾਲੇ ਪਤੀ ਪਤਨੀ ਕਾਬੂ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਸੰਪੂਰਨ ਤੰਦਰੁਸਤੀ ਲਈ ਰੁੱਖ ਲਗਾਓ ਮੁਹਿੰਮ ਦੇ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ    

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਸੰਪੂਰਨ ਤੰਦਰੁਸਤੀ ਲਈ ਰੁੱਖ ਲਗਾਓ ਮੁਹਿੰਮ ਦੇ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ    

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਪੀਲੀਆ ਪੀਤੜਾਂ ਦੀ ਸਿਹਤ ਦਾ ਹਾਲ ਜਾਣਿਆ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਪੀਲੀਆ ਪੀਤੜਾਂ ਦੀ ਸਿਹਤ ਦਾ ਹਾਲ ਜਾਣਿਆ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਵਿੱਚ 25 ਜੇਲ੍ਹ ਅਧਿਕਾਰੀ ਮੁਅੱਤਲ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਵਿੱਚ 25 ਜੇਲ੍ਹ ਅਧਿਕਾਰੀ ਮੁਅੱਤਲ