Friday, July 04, 2025  

ਪੰਜਾਬ

200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ,ਮਾਮਲਾ ਦਰਜ

July 03, 2025

ਤਪਾ ਮੰਡੀ 3 ਜੁਲਾਈ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)-

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੋਰਾਨ ਤਪਾ ਪੁਲਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ। ਇਸ ਸੰਬੰਧੀ ਥਾਣਾ ਮੁੱਖੀ ਸਰੀਫ ਖਾਂ ਨੇ ਦੱਸਿਆ ਕਿ ਜਿਲਾ ਪੁਲਸ ਮੁੱਖੀ ਮੁਹੰਮਦ ਸਰਫਰਾਜ ਆਲਮ ਦੇ ਨਿਰਦੇਸ਼ਾਂ ਅਤੇ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ‘ਚ ਸੀ.ਆਈ ਏ ਸਟਾਫ ਦੇ ਸਬ-ਇੰਸਪੈਕਟਰ ਕੁਲਦੀਪ ਸਿੰਘ ਸਮੇਤ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਦਰਸ਼ਨ ਸਿੰਘ ਉਰਫ ਬੇਲੀ ਪੁੱਤਰ ਗੁਰਦਿਆਲ ਸਿੰਘ ਵਾਸੀ ਦਰਾਜ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਗਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਨੇ ਤੁਰੰਤ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਟ੍ਰੈਫ਼ਿਕ ਇਨਚਾਰਜ ਨੇ ਕੀਤੀ ਇਮਾਨਦਾਰੀ ਦੀ ਮਿਸ਼ਾਲ ਪੇਸ਼: ਸੜਕ ਤੋਂ ਲੱਭਿਆ ਫੋਨ ਵਾਪਸ ਕੀਤਾ

ਖੰਨਾ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਦੋ ਵਿਆਕਤੀ ਕਾਬੂ

ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਡਾ. ਸੋਨਾ ਥਿੰਦ

'ਆਪ' ਨੇ ਮਾਨ ਕੈਬਨਿਟ ਵਿੱਚ ਨਵੇਂ ਚੁਣੇ ਗਏ ਵਿਧਾਇਕ ਨੂੰ ਸ਼ਾਮਲ ਕੀਤਾ; ਸੀਨੀਅਰ ਮੰਤਰੀ ਧਾਲੀਵਾਲ ਨੂੰ ਹਟਾਇਆ

ਪਠਾਨਕੋਟ ਵੱਲੋਂ ਬਾਲ ਗਿਆਨ ਸਾਹਿਤ ਮੁਕਾਬਲਿਆਂ ਲਈ ਐਂਟਰੀਆਂ ਦੀ ਮੰਗ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ੋਭਿਤ ਯੂਨੀਵਰਸਿਟੀ, ਗੰਗੋਹ ਨਾਲ ਕੀਤਾ ਸਮਝੌਤਾ

ਲੁਧਿਆਣਾ (ਪੱਛਮੀ) ਦੇ ਨਵੇਂ ਚੁਣੇ ਗਏ ਵਿਧਾਇਕ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ

ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਲੋਕਾਂ ਲਈ ਵਰਦਾਨ ਬਣੀਆਂ : ਐਡਵੋਕੇਟ ਲਖਬੀਰ ਸਿੰਘ ਰਾਏ

ਸ਼ਾਹਪੁਰ ਕੰਢੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਚਿੱਟਾ ਪੀਂਦੇ ਰੰਗੇ ਹੱਥੀਂ ਫੜਿਆ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ

ਜੰਮੂ-ਕਸ਼ਮੀਰ ਪੁਲਿਸ 'ਤੇ ਪੰਜਾਬ ਵਿੱਚ ਦਾਖਲ ਹੋਣ ਅਤੇ ਪੰਜਾਬੀ ਨੌਜਵਾਨਾਂ ਨੂੰ ਕੁੱਟਣ ਦਾ ਦੋਸ਼