Monday, August 04, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਫੋਕਲੋਰ ਫੈਸਟੀਵਲ ਵਿੱਚ ਦਿਖਾਏ ਗਤਕਾ ਦੇ ਜੰਗਜੂ ਕਰਤੱਵ

August 04, 2025

ਸ੍ਰੀ ਫ਼ਤਹਿਗੜ੍ਹ ਸਾਹਿਬ/4 ਅਗਸਤ:

(ਰਵਿੰਦਰ ਸਿੰਘ ਢੀਂਡਸਾ)
 
ਕੋਰਤ ਫੋਕਲੋਰ ਕਲੱਬ ਵੱਲੋਂ ਇੰਟਰਨੈਸ਼ਨਲ ਫੋਕਲੋਰ ਫੈਸਟੀਵਲ ਥੀਲੈਂਡ ਦੇ ਵੱਖ- ਵੱਖ ਸ਼ਹਿਰਾਂ ਵਿਚ ਕਰਵਾਇਆ ਗਿਆ। ਇਸ ਸੱਭਿਆਚਾਰਕ ਫੈਸਟੀਵਲ ਵਿਚ ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੀਆਂ 12 ਟੀਮਾਂ ਨੇ ਭਾਗ ਲੈਂਦੇ ਹੋਏ ਆਪੋ ਆਪਣੇ ਦੇਸ਼ਾਂ ਦਾ ਸੱਭਿਆਚਾਰ ਪੇਸ਼ ਕੀਤਾ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਗਤਕਾ ਟੀਮ ਵੱਲੋ ਯੂਨੀਵਰਸਿਟੀ ਦੇ ਗਤਕਾ ਕੋਚ ਤਲਵਿੰਦਰ ਸਿੰਘ ਤੇ ਟੀਮ ਮੈਨੇਜਰ ਲਵਵੀਰ ਸਿੰਘ ਦੀ ਯੋਗ ਅਗਵਾਈ ਹੇਠ ਗੱਤਕਾ ਦੇ ਜੌਹਰ ਦਿਖਾਏ ਗਏ। ਯੂਨੀਵਰਸਿਟੀ ਦੇ ਵਿਦਿਆਰਥੀ ਕੰਵਲਜੀਤ ਸਿੰਘ, ਹਰਪ੍ਰੀਤ ਸਿੰਘ, ਬਲਰਾਜ ਕਰਨ ਸਿੰਘ ਅਤੇ ਸਹਿਜ ਕਰਨ ਸਿੰਘ ਨੇ ਭਾਰਤ ਦੇਸ਼ ਦੀ ਨੁਮਾਇੰਦਗੀ ਕਰਦਿਆਂ ਗੁਰੂ ਸਾਹਿਬ ਵੱਲੋ ਬਖਸ਼ੀ ਸਿੱਖ ਮਾਰਸ਼ਲ ਆਰਟ ਗਤਕਾ ਖੇਡ ਦਾ ਪ੍ਰਦਸ਼ਨ ਕੀਤਾ। ਕੋਰਤ ਫੋਕਲੋਰ ਕਲੱਬ ਦੇ ਪ੍ਰਬੰਧਕ ਜੇਰਾਮ ਵਗਲੇ ਤੇ ਮੈਡਮ ਕਾਂਗ ਵੱਲੋ ਯੂਨੀਵਰਸਿਟੀ ਦੇ ਗਤਕਾ ਕੋਚ ਅਤੇ ਟੀਮ ਨੂੰ ਬੈਸਟ ਪ੍ਰਦਸ਼ਨੀ ਐਵਾਰਡ ਤੇ ਖਿਡਾਰੀਆ ਨੂੰ ਸਰਟੀਫਿਕੇਟ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੂਜੀ ਵਾਰ ਬਣੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ 

ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੂਜੀ ਵਾਰ ਬਣੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ 

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਡਾ. ਹਿਤਿੰਦਰ ਸੂਰੀ ਨੇ

ਡਾ. ਹਿਤਿੰਦਰ ਸੂਰੀ ਨੇ "ਸਿਹਤ ਦੇ ਖੇਤਰ ਵਿੱਚ ਸਭ ਤੋਂ ਵੱਧ ਰਿਕਾਰਡ ਦਰਜ ਕਰਵਾਉਣ ਵਾਲੇ ਡਾਕਟਰ" ਵਜੋਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕੀਤਾ ਨਾਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ