Monday, August 11, 2025  

ਪੰਜਾਬ

ਪੁਸਤਕ ‘ਉੱਠ ਪੰਜਾਬ ਸਿਆਂ’ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼: ਡਾ. ਜ਼ੋਰਾ ਸਿੰਘ

August 11, 2025

ਸ੍ਰੀ ਫ਼ਤਹਿਗੜ੍ਹ ਸਾਹਿਬ/11 ਅਗਸਤ: 

(ਰਵਿੰਦਰ ਸਿੰਘ ਢੀਂਡਸਾ)
 
ਸਾਬਕਾ ਆਈਏਐਸ ਅਧਿਕਾਰੀ ਕੈਪਟਨ ਨਰਿੰਦਰ ਸਿੰਘ ਦੀ ਅੰਗਰੇਜ਼ੀ ਕਿਤਾਬ ‘ਏ ਬਿਊਰੋਕਰੇਟ ਰਿਕਾਲਜ਼’ ਦਾ ਪੰਜਾਬੀ ਅਨੁਵਾਦ, ਜਿਸਦਾ ਸਿਰਲੇਖ ‘ਉੱਠ ਪੰਜਾਬ ਸਿਆਂ’, ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਗਿਆ। ਇਸ ਦਾ ਅਨੁਵਾਦ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ, ਲੋਕਧਾਰਾ ਅਤੇ ਸੱਭਿਆਚਾਰ ਕੇਂਦਰ ਦੇ ਕੋਆਰਡੀਨੇਟਰ ਪ੍ਰੋ. ਧਰਮਿੰਦਰ ਸਿੰਘ ਦੁਆਰਾ ਕੀਤਾ ਗਿਆ।ਇਸ ਮੌਕੇ ਕਿਤਾਬ ਨੂੰ ਰਿਲੀਜ਼ ਕਰਦੇ ਹੋਏ, ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਇਸਨੂੰ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਮਰਥਨ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਕੰਮ ਅਨੁਵਾਦ ਅਤੇ ਪਰਿਵਰਤਨਸ਼ੀਲ ਸਾਹਿਤ ਲਈ ਡੀਬੀਯੂ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।ਆਪਣੇ ਸੰਬੋਧਨ ਵਿੱਚ, ਕੈਪਟਨ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਸਤਕ ਦਾ ਵਿਸ਼ਾਲ ਵਿਸ਼ਾ-ਖੇਤਰ ਦੇਸ਼ ਦੀ ਵੰਡ ਦਾ ਇਤਿਹਾਸ, ਸਿੱਖ ਰੈਜੀਮੈਂਟ, ਓਲੰਪਿਕ ਅਤੇ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੀ ਭੂਮਿਕਾ, ਅਤੇ ਮੌਜੂਦਾ ਚੁਣੌਤੀਆਂ ਨਸ਼ੇ, ਗੈਂਗਸਟਰ ਤੇ ਗੈੰਗਵਾਰ, ਨੋਜਵਾਨਾਂ ਦਾ ਵਿਦੇਸ਼ਾਂ ਵੱਲ ਪਲਾਨ, ਭ੍ਰਿਸ਼ਟਾਚਾਰ, ਤੇ ਰਾਜਨੀਤਿਕ ਅਧਿਕਾਰੀਆਂ ਅਤੇ ਸਮੱਗਲਰਾਂ ਦੇ ਗਠਜੋੜ ਨੂੰ ਸਮੇਟਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ