Wednesday, October 29, 2025  

ਪੰਜਾਬ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

August 12, 2025

ਸ੍ਰੀ ਫ਼ਤਹਿਗੜ੍ਹ ਸਾਹਿਬ/12 ਅਗਸਤ:

(ਰਵਿੰਦਰ ਸਿੰਘ ਢੀਂਡਸਾ) 
 
“02 ਦਸੰਬਰ 2024 ਨੂੰ ਮੀਰੀ ਪੀਰੀ ਦੇ ਮਹਾਨ ਤਖਤ ਅਤੇ ਸਿਧਾਂਤ ਦੀ ਅਗਵਾਈ ਹੇਠ 5 ਸਿੰਘ ਸਾਹਿਬਾਨਾਂ ਨੇ ਹੁਕਮਨਾਮਾ ਜਾਰੀ ਕਰਦੇ ਹੋਏ ਲਿਖਤੀ ਰੂਪ ਵਿਚ ਕਿਹਾ ਸੀ ਕਿ ਵੱਖ-ਵੱਖ ਅਕਾਲੀ ਧੜੇ ਆਪੋ ਆਪਣੇ ਵੱਖ-ਵੱਖ ਸਿਆਸੀ ਚੁੱਲ੍ਹਿਆਂ ਨੂੰ ਸਮੇਟ ਕੇ ਇਸ ਮਹਾਨ ਸੰਸਥਾ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਕੇ ਇਕੋ ਇਕ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿਚ ਲਿਆਉਣ । ਦੂਸਰਾ ਇਹ ਵੀ ਹੁਕਮਨਾਮੇ ਵਿਚ ਦਰਜ ਹੈ ਕਿ ਬਾਦਲ ਅਕਾਲੀ ਦਲ ਜਾਂ ਸੁਧਾਰ ਲਹਿਰ ਵਾਲੇ ਬਾਗੀ ਦਾਗੋ ਦਾਗ ਹੋਈ ਸਮੁੱਚੀ ਸਿੱਖ ਕੌਮ ਦੀ ਦੋਸ਼ੀ ਲੀਡਰਸਿਪ ਵੱਲੋ ਬੀਤੇ ਸਮੇ ਵਿਚ ਸਿੱਖ ਕੌਮ ਨਾਲ ਕੀਤੇ ਗਏ ਵੱਡੇ ਧੋਖੇ-ਫਰੇਬ ਦੀ ਬਦੌਲਤ ਹੁਣ ਇਨ੍ਹਾਂ ਨੂੰ ਸਿੱਖ ਕੌਮ ਦੀ ਧਾਰਮਿਕ ਜਾਂ ਰਾਜਨੀਤਿਕ ਅਗਵਾਈ ਕਰਨ ਦਾ ਇਖਲਾਕੀ ਹੱਕ ਨਹੀ ਰਿਹਾ । ਪਰ ਦੁੱਖ ਅਤੇ ਅਫਸੋਸ ਹੈ ਕਿ ਜੋ ਵਿਦਵਾਨ ਅਤੇ ਗਿਆਨੀ ਉਪਰੋਕਤ ਹੁਕਮਨਾਮੇ ਨੂੰ ਜਾਰੀ ਕਰਨ ਸਮੇ ਬਤੌਰ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬਾਨਾਂ ਵਿਚ ਸਾਮਿਲ ਸਨ, ਉਹ ਖੁਦ ਹੀ ਹੋਏ ਹੁਕਮਨਾਮਿਆਂ ਨੂੰ ਲਾਗੂ ਕਰਵਾਉਣ ਜਾਂ ਸੰਪੂਰਨ ਕਰਵਾਉਣ ਦੀ ਬਜਾਇ ਆਪਣਾ ਇਕ ਨਵਾਂ ਚੁੱਲ੍ਹਾ ਆਪਣੀ ਪ੍ਰਧਾਨਗੀ ਵਿਚ ਬਣਾਕੇ ਬੈਠ ਗਏ ਅਤੇ ਇਕ ਧੜੇ ਦੁਆਰਾ ਕੀਤੀ ਗਈ ਭਰਤੀ ਨੂੰ ਕਾਨੂੰਨੀ ਆਧਾਰ ਦੱਸ ਕੇ ਆਪਣੇ ਧੜੇ ਦੀ ਜਮਹੂਰੀਅਤ ਚੋਣ ਹੋਣ ਦਾ ਗੁੰਮਰਾਹਕੁੰਨ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਨੇ । 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ