ਮੁੰਬਈ, 4 ਸਤੰਬਰ
ਬਾਲੀਵੁੱਡ ਸਟਾਰ ਆਲੀਆ ਭੱਟ ਆਪਣੇ ਸਹੁਰੇ, ਮਰਹੂਮ ਅਦਾਕਾਰ ਰਿਸ਼ੀ ਕਪੂਰ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ ਕਰ ਰਹੀ ਹੈ।