Monday, September 15, 2025  

ਪੰਜਾਬ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ 'ਚ ਪਹੁੰਚਿਆਂ ਮੈਡੀਕਲ ਟੀਮਾਂ!

September 15, 2025

ਚੰਡੀਗੜ੍ਹ, 15 ਸਤੰਬਰ 2025

ਪੰਜਾਬ ਵਿੱਚ ਹੜ੍ਹ ਦਾ ਪਾਣੀ ਭਾਵੇਂ ਹੁਣ ਘੱਟ ਗਿਆ ਹੈ, ਪਰ ਅਸਲੀ ਕੰਮ ਤਾਂ ਉਸ ਵੇਲੇ ਸ਼ੁਰੂ ਹੁੰਦਾ ਹੈ ਜਦੋਂ ਸਰਕਾਰ ਹਾਲਾਤਾਂ ਨੂੰ ਸਧਾਰਨ ਕਰਨ ਲਈ ਪਿੰਡ–ਪਿੰਡ, ਘਰ–ਘਰ ਤੱਕ ਪਹੁੰਚਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹੀ ਸੋਚ ਕੇ ਕੰਮ ਸ਼ੁਰੂ ਕੀਤਾ ਹੈ ਅਤੇ ਅੱਜ ਸਾਰੇ ਪੰਜਾਬ ਵਿੱਚ ਲੋਕ ਆਪ ਕਹਿ ਰਹੇ ਹਨ ਕਿ ਪਹਿਲੀ ਵਾਰੀ ਕੋਈ ਸਰਕਾਰ ਹੈ ਜੋ ਸਿਰਫ ਹੁਕਮ ਨਹੀਂ ਦੇ ਰਹੀ, ਸਗੋਂ ਖੁਦ ਮੈਦਾਨ ਵਿੱਚ ਖੜੀ ਹੈ।

14 ਸਤੰਬਰ ਤੋਂ ਸ਼ੁਰੂ ਹੋਈ ਵਿਸ਼ੇਸ਼ ਸਿਹਤ ਮੁਹਿੰਮ ਨੇ ਸਾਰੇ ਰਾਜ ਵਿੱਚ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੇ ਸਿਹਤ ਸੇਵਾਵਾਂ ਪਹੁੰਚਾਉਣ ਦਾ ਇੰਨਾ ਵੱਡਾ ਅਭਿਆਨ ਪਹਿਲਾਂ ਕਦੇ ਨਹੀਂ ਚਲਿਆ।

ਜਿੱਥੇ ਪਹਿਲਾਂ ਲੋਕ ਦਵਾਈ ਲਈ ਹਸਪਤਾਲਾਂ ਦੇ ਚੱਕਰ ਕੱਟਦੇ ਸਨ, ਹੁਣ ਉੱਥੇ ਸਰਕਾਰ ਖੁਦ ਉਨ੍ਹਾਂ ਦੇ ਦਰਵਾਜ਼ੇ ਤੱਕ ਆ ਰਹੀ ਹੈ, ਡਾਕਟਰਾਂ ਦੀ ਟੀਮ ਨਾਲ, ਜ਼ਰੂਰੀ ਦਵਾਈਆਂ ਦੀ ਕਿੱਟ ਨਾਲ ਅਤੇ ਬਿਮਾਰੀਆਂ ਨੂੰ ਰੋਕਣ ਦੀ ਪੂਰੀ ਤਿਆਰੀ ਨਾਲ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਰੋਕ ਲਗਾਉਣਾ ਮੰਦਭਾਗਾ: ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਰੋਕ ਲਗਾਉਣਾ ਮੰਦਭਾਗਾ: ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਡੀਬੀਯੂ ਨੇ ਸਵੈਮ ਲੋਕਲ ਚੈਪਟਰ ਦੇ ਸਹਿਯੋਗ ਨਾਲ ਕਰਵਾਈ

ਡੀਬੀਯੂ ਨੇ ਸਵੈਮ ਲੋਕਲ ਚੈਪਟਰ ਦੇ ਸਹਿਯੋਗ ਨਾਲ ਕਰਵਾਈ "ਸਵਯਮ ਅਤੇ ਸਵੈਮ ਪ੍ਰਭਾ" 'ਤੇ ਜਾਗਰੂਕਤਾ ਵਰਕਸ਼ਾਪ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਵੱਲੋਂ ਕਰਵਾਈ ਗਈ ਫਰੈਸ਼ਰ ਪਾਰਟੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਵੱਲੋਂ ਕਰਵਾਈ ਗਈ ਫਰੈਸ਼ਰ ਪਾਰਟੀ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਾਇਥਨ ਨਾਲ ਏ.ਆਈ. ਅਤੇ ਐਮ.ਐਲ. ਵਿਸ਼ੇ ਤੇ ਬੂਟਕੈਂਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਾਇਥਨ ਨਾਲ ਏ.ਆਈ. ਅਤੇ ਐਮ.ਐਲ. ਵਿਸ਼ੇ ਤੇ ਬੂਟਕੈਂਪ

ਸਿਹਤ ਕੇਂਦਰਾਂ ਵਿਚ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਵਿੱਚ ਕੋਈ ਕਮੀ ਨਾ ਹੋਵੇ : ਡਾ. ਰਾਜੇਸ਼ ਕੁਮਾਰ 

ਸਿਹਤ ਕੇਂਦਰਾਂ ਵਿਚ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਵਿੱਚ ਕੋਈ ਕਮੀ ਨਾ ਹੋਵੇ : ਡਾ. ਰਾਜੇਸ਼ ਕੁਮਾਰ 

ਦੇਸ਼ ਭਗਤ ਯੂਨੀਵਰਸਿਟੀ ਨੇ ਪੀਐਚਡੀ ਵਿਦਵਾਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਕੀਤਾ ਸਵਾਗਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੀਐਚਡੀ ਵਿਦਵਾਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਕੀਤਾ ਸਵਾਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇ ਯੂਸੀਏਐਸ, ਬੀਜਿੰਗ ਵਿਖੇ ਪ੍ਰਾਪਤ ਕੀਤੀ ਵੱਕਾਰੀ ਫੈਲੋਸ਼ਿਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇ ਯੂਸੀਏਐਸ, ਬੀਜਿੰਗ ਵਿਖੇ ਪ੍ਰਾਪਤ ਕੀਤੀ ਵੱਕਾਰੀ ਫੈਲੋਸ਼ਿਪ

ਪੰਜਾਬ: ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਭਾਰੀ ਖੇਪ ਜ਼ਬਤ; ਦੋ ਕਾਬੂ

ਪੰਜਾਬ: ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਭਾਰੀ ਖੇਪ ਜ਼ਬਤ; ਦੋ ਕਾਬੂ

ਬੀਐਸਐਫ, ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 27 ਪਿਸਤੌਲ ਜ਼ਬਤ ਕੀਤੇ

ਬੀਐਸਐਫ, ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 27 ਪਿਸਤੌਲ ਜ਼ਬਤ ਕੀਤੇ

ਸਰੋਵਰ ਹੋਟਲਜ਼ ਨੇ ਪਠਾਨਕੋਟ ‘ਚ ਰਿਵੀਰਾ ਸਰੋਵਰ ਪੋਰਟੀਕੋ ਕੀਤਾ ਲਾਂਚ

ਸਰੋਵਰ ਹੋਟਲਜ਼ ਨੇ ਪਠਾਨਕੋਟ ‘ਚ ਰਿਵੀਰਾ ਸਰੋਵਰ ਪੋਰਟੀਕੋ ਕੀਤਾ ਲਾਂਚ