Saturday, November 08, 2025  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਵੀਪ ਵੱਲੋਂ ਵਿਸ਼ੇਸ਼ ਲੈਕਚਰ

September 19, 2025
ਸ੍ਰੀ ਫ਼ਤਹਿਗੜ੍ਹ ਸਾਹਿਬ/19 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਸਵੀਪ ਵੱਲੋਂ ਵਿਸ਼ੇਸ਼ ਲੈਕਚਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸਮਾਜਿਕ ਵਿਗਿਆਨ ਦੇ ਵਿਸ਼ੇ ਦੇ ਡਾ. ਗੀਤ ਲਾਂਬਾ ਨੇ ਮੁੱਖ ਭਾਸ਼ਣ ਦਿੰਦੇ ਹੋਏ ਦੱਸਿਆ ਕਿ ਸਵੀਪ ਦੀ ਸ਼ੁਰੂਆਤ ਸਾਲ 2009 ਵਿੱਚ ਹੋਈ ਅਤੇ ਇਸਦਾ ਮੁੱਖ ਨਿਸ਼ਾਨਾ ਹਰੇਕ ਭਾਰਤੀ ਨਾਗਰਿਕ ਨੂੰ ਵੋਟਰ ਵਜੋਂ ਰਜਿਸਟਰਡ ਕਰਨਾ ਅਤੇ ਨੈਤਿਕ ਢੰਗ ਨਾਲ਼ ਆਪਣੀ ਵੋਟ ਪਾਉਣ ਲਈ ਹਰ ਨਾਗਰਿਕ ਨੂੰ ਜਾਗਰੂਕ ਕਰਨਾ ਅਤੇ ਸਮਰੱਥ ਬਣਾਉਣਾ ਹੈ। ਇਸ ਮੌਕੇ ਸਵੀਪ ਟੀਮ ਦੇ ਡਾ. ਗੀਤ ਲਾਂਬਾ, ਡਾ. ਬਲਬਹਾਦਰ ਸਿੰਘ, ਡਾ. ਸਤਵਿੰਦਰ ਕੌਰ, ਗੀਤਾ ਸੈਣੀ, ਡਾ. ਬਲਜਿੰਦਰ ਸਿੰਘ, ਡਾ. ਜਸਵੀਰ ਕੌਰ , ਮੈਡਮ ਮਨਦੀਪ ਕੌਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ

ਕਾਂਗਰਸ ਲੀਡਰਸ਼ਿਪ ਨੂੰ ਸਿੱਖ ਸੰਗਤਾਂ ਤੋਂ ਆਪਣੇ ਇਸ ਗੁਨਾਹ ਲਈ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ-ਕਲਸੀ

ਆਪ ਸਰਕਾਰ ਵੱਲੋਂ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੱਕਣ ਦੇ ਯਤਨਾਂ ਸਦਕਾ ਔਰਤਾਂ ਦਾ ਰੁਝਾਨ ਪਾਰਟੀ ਵੱਲ ਵਧਿਆ: ਕਲਸੀ

ਲੋਕਾਂ ਦੇ ਭਾਰੀ ਉਤਸ਼ਾਹ ਨੇ ਵਿਰੋਧੀਆਂ ਦੇ ਹੌਸਲੇ ਕੀਤੇ ਪਸਤ, ਤਰਨਤਾਰਨ 'ਚ 'ਆਪ' ਦੀ ਜਿੱਤ ਯਕੀਨੀ: ਹਰਮੀਤ ਸੰਧੂ

ਕਾਂਗਰਸ-ਅਕਾਲੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ 'ਚ ਧੱਕਿਆ, ਹੁਣ ਮਾਨ ਸਰਕਾਰ ਦੇ ਰਹੀ ਹੈ ਰੁਜ਼ਗਾਰ ਅਤੇ ਬਿਹਤਰ ਭਵਿੱਖ: ਹਰਮੀਤ ਸੰਧੂ

ਲੋਕਾਂ ਦਾ ਜਬਰਦਸਤ ਸਮਰਥਨ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਦਾ ਪ੍ਰਤੀਕ

ਡੀਬੀਯੂ ਲਾਅ ਸਕੂਲ ਨੇ ਸਿਹਤ ਅਤੇ ਤੰਦਰੁਸਤੀ 'ਤੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ

ਤਰਨਤਾਰਨ ਦੇ ਲੋਕ 'ਆਪ' ਦੇ ਵਿਕਾਸ ਮਾਡਲ 'ਤੇ ਲਾਉਣਗੇ ਮੋਹਰ, ਹਰਮੀਤ ਸੰਧੂ ਨੂੰ ਜਿਤਾ ਕੇ ਮਾਨ ਸਰਕਾਰ ਦੇ ਹੱਥ ਕਰਨਗੇ ਮਜ਼ਬੂਤ: ਸ਼ੈਰੀ ਕਲਸੀ

ਸੰਪੂ ਨੇ ਤਰਨਤਾਰਨ ਦੀ ਸੰਗਤ ਨੂੰ ਨਗਰ ਕੀਰਤਨ 'ਚ ਹੁੰਮ-ਹੁਮਾ ਕੇ ਸ਼ਾਮਲ ਹੋਣ ਦੀ ਕੀਤੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਕਾਨੂੰਨੀ ਸਾਵਧਾਨੀ ਕੈਂਪ 