Tuesday, September 30, 2025  

ਪੰਜਾਬ

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

September 30, 2025

ਚੰਡੀਗੜ੍ਹ , 30 ਸਤੰਬਰ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਰਿਕਾਰਡਿੰਗ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ “ਮਾਨਸਿਕ ਸਿਹਤ ਅਤੇ ਜੀਵਨ ਕੌਸ਼ਲ ਸਿੱਖਿਆ” ਵਿਸ਼ੇ ‘ਤੇ ਵਿਸ਼ੇਸ਼ ਗੋਸ਼ਠੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ “ਮਾਨਸਿਕ ਸਿਹਤ ਅਤੇ ਜੀਵਨ ਕੌਸ਼ਲ ਸਿੱਖਿਆ” ਵਿਸ਼ੇ ‘ਤੇ ਵਿਸ਼ੇਸ਼ ਗੋਸ਼ਠੀ

ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ 'ਤੇ ਸੀਐਮਈ ਦੀ ਕੀਤੀ ਮੇਜ਼ਬਾਨੀ

ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ 'ਤੇ ਸੀਐਮਈ ਦੀ ਕੀਤੀ ਮੇਜ਼ਬਾਨੀ

ਜਿਲਾ ਹਸਪਤਾਲ 'ਚ

ਜਿਲਾ ਹਸਪਤਾਲ 'ਚ "ਵਿਸ਼ਵ ਦਿਲ ਦਿਵਸ" ਦੇ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਸਮਾਗਮ

ਪੰਜਾਬ ਵਿੱਚ ਲੋੜੀਂਦੇ ਬੱਬਰ ਖਾਲਸਾ ਅੱਤਵਾਦੀ ਨੂੰ ਅਬੂ ਧਾਬੀ ਤੋਂ ਹਵਾਲਗੀ

ਪੰਜਾਬ ਵਿੱਚ ਲੋੜੀਂਦੇ ਬੱਬਰ ਖਾਲਸਾ ਅੱਤਵਾਦੀ ਨੂੰ ਅਬੂ ਧਾਬੀ ਤੋਂ ਹਵਾਲਗੀ

ਵਿਧਾਇਕ ਰਾਏ ਦੇ ਯਤਨਾਂ ਸਦਕਾ ਸਰਹਿੰਦ ਸ਼ਹਿਰ ਵਾਸੀਆਂ ਨੂੰ ਕੂੜੇ ਦੇ ਡੰਪ ਤੋਂ ਮਿਲੀ ਨਿਜਾਤ

ਵਿਧਾਇਕ ਰਾਏ ਦੇ ਯਤਨਾਂ ਸਦਕਾ ਸਰਹਿੰਦ ਸ਼ਹਿਰ ਵਾਸੀਆਂ ਨੂੰ ਕੂੜੇ ਦੇ ਡੰਪ ਤੋਂ ਮਿਲੀ ਨਿਜਾਤ

ਨਯਾਗਾਂਵ ‘ਚ ਜੀ.ਐਸ.ਟੀ. ਸੁਧਾਰਾਂ ਬਾਰੇ ਵਪਾਰੀਆਂ ਨਾਲ ਮਿਲੇ ਰਾਜ ਸਭਾ ਮੈਂਬਰ, ਸਤਨਾਮ ਸਿੰਘ ਸੰਧੂ।

ਨਯਾਗਾਂਵ ‘ਚ ਜੀ.ਐਸ.ਟੀ. ਸੁਧਾਰਾਂ ਬਾਰੇ ਵਪਾਰੀਆਂ ਨਾਲ ਮਿਲੇ ਰਾਜ ਸਭਾ ਮੈਂਬਰ, ਸਤਨਾਮ ਸਿੰਘ ਸੰਧੂ।

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ਪ੍ਰਤਿਭਾ ਖੋਜ ਮੁਕਾਬਲਾ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ਪ੍ਰਤਿਭਾ ਖੋਜ ਮੁਕਾਬਲਾ