Tuesday, September 30, 2025  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵ ਫਾਰਮਾਸਿਸਟ ਦਿਵਸ

September 30, 2025

ਸ੍ਰੀ ਫ਼ਤਹਿਗੜ੍ਹ ਸਾਹਿਬ/30 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਦੇ ਪਲੇਸਬੋ ਕਲੱਬ ਵੱਲੋਂ ‘ਥਿੰਕ ਹੈਲਥ, ਥਿੰਕ ਫਾਰਮਾਸਿਸਟ ’ ਵਿਸ਼ੇ ’ਤੇ ਵਿਸ਼ਵ ਫਾਰਮਾਸਿਸਟ ਦਿਵਸ- 2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਫਾਰਮੇਸੀ ਸਕੂਲ, ਸਰਦਾਰ ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਇਸ ਸਮਾਗਮ ਵਿੱਚ ਇੱਕ ਜਨਤਕ ਜਾਗਰੂਕਤਾ ਰੈਲੀ, ਮਾਡਲ ਮੇਕਿੰਗ ਮੁਕਾਬਲਾ, ਭਾਸ਼ਣ ਮੁਕਾਬਲਾ, ਛੋਟਾ ਵੀਡੀਓ ਮੁਕਾਬਲਾ ਅਤੇ ਸੱਭਿਆਚਾਰਕ ਪ੍ਰਦਰਸ਼ਨ ਸ਼ਾਮਲ ਸਨ।ਇਸ ਪ੍ਰੋਗਰਾਮ ਦਾ ਉਦਘਾਟਨ ਡੀ.ਬੀ.ਯੂ. ਦੇ ਚਾਂਸਲਰ, ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਸਕਿਲ ਡਿਵੈਲਪਮੈਂਟ  ਪ੍ਰੋਗਰਾਮ

 ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਤਾਮਿਲਨਾਡੂ ਤੋਂ ਅਧਿਆਪਕਾਂ ਦੇ ਵਫ਼ਦ ਦੇ ਅਕਾਦਮਿਕ ਦੌਰੇ ਦੀ ਮੇਜ਼ਬਾਨੀ

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ “ਮਾਨਸਿਕ ਸਿਹਤ ਅਤੇ ਜੀਵਨ ਕੌਸ਼ਲ ਸਿੱਖਿਆ” ਵਿਸ਼ੇ ‘ਤੇ ਵਿਸ਼ੇਸ਼ ਗੋਸ਼ਠੀ

ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ 'ਤੇ ਸੀਐਮਈ ਦੀ ਕੀਤੀ ਮੇਜ਼ਬਾਨੀ

ਜਿਲਾ ਹਸਪਤਾਲ 'ਚ

ਜਿਲਾ ਹਸਪਤਾਲ 'ਚ "ਵਿਸ਼ਵ ਦਿਲ ਦਿਵਸ" ਦੇ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਸਮਾਗਮ