ਸ੍ਰੀ ਫ਼ਤਹਿਗੜ੍ਹ ਸਾਹਿਬ/1 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ , ਫਤਿਹਗੜ੍ਹ ਸਾਹਿਬ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਬੀਬੋ ਟੈਕਨੋਲੋਜੀ ਐਜੂਕੇਸ਼ਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਕ ਦਿਨਾ ਵਰਕਸ਼ਾਪ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ: ਫੰਡਾਮੈਂਟਲਸ ਟੂ ਫ੍ਰੇਮਵਰਕਸ” ਦਾ ਆਯੋਜਨ ਕੀਤਾ ਗਿਆ। ਡਾ. ਜਸਪ੍ਰੀਤ ਸਿੰਘ ਓਬਰਾਏ (ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ) ਨੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।