Monday, October 06, 2025  

ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

October 06, 2025

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕੇ ਵਜਾਉਣ, ਵੇਚਣ ਤੇ ਖਰੀਦਣ ਲਈ ਸਮਾਂ ਤੇ ਸਥਾਨ ਕੀਤੇ ਗਏ ਨਿਰਧਾਰਤ

ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕੇ ਵਜਾਉਣ, ਵੇਚਣ ਤੇ ਖਰੀਦਣ ਲਈ ਸਮਾਂ ਤੇ ਸਥਾਨ ਕੀਤੇ ਗਏ ਨਿਰਧਾਰਤ

ਸਹਾਇਕ ਸਿਵਲ ਸਰਜਨ ਨੇ ਕੁਸ਼ਟ ਆਸ਼ਰਮ ਵਿਖੇ ਕੁਸ਼ਟ ਰੋਗੀਆਂ ਨੂੰ ਦਵਾਈਆਂ ਤੇ ਲੋੜੀਂਦਾ ਸਮਾਨ ਵੰਡਿਆ

ਸਹਾਇਕ ਸਿਵਲ ਸਰਜਨ ਨੇ ਕੁਸ਼ਟ ਆਸ਼ਰਮ ਵਿਖੇ ਕੁਸ਼ਟ ਰੋਗੀਆਂ ਨੂੰ ਦਵਾਈਆਂ ਤੇ ਲੋੜੀਂਦਾ ਸਮਾਨ ਵੰਡਿਆ

ਸੀ.ਐਸ.ਆਰ.ਆਈ-ਐਸ.ਜੀ.ਜੀ.ਐਸ.ਡਬਲਯੂ.ਯੂ. ਵੱਲੋਂ ਇੰਟੈਲੈਕਚੁਅਲ ਪ੍ਰੌਪਰਟੀ ਰਾਈਟਸ ਤੇ ਮਾਹਿਰ ਭਾਸ਼ਣ 

ਸੀ.ਐਸ.ਆਰ.ਆਈ-ਐਸ.ਜੀ.ਜੀ.ਐਸ.ਡਬਲਯੂ.ਯੂ. ਵੱਲੋਂ ਇੰਟੈਲੈਕਚੁਅਲ ਪ੍ਰੌਪਰਟੀ ਰਾਈਟਸ ਤੇ ਮਾਹਿਰ ਭਾਸ਼ਣ 

ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਕੱਲ੍ਹ 71 ਸਰਕਾਰੀ ਅਧਿਆਪਕਾਂ ਦਾ ਸਨਮਾਨ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਕੱਲ੍ਹ 71 ਸਰਕਾਰੀ ਅਧਿਆਪਕਾਂ ਦਾ ਸਨਮਾਨ ਕਰਨਗੇ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਗੁਰਮੀਤ ਸਿੰਘ ਖੁੱਡੀਆਂ 

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਗੁਰਮੀਤ ਸਿੰਘ ਖੁੱਡੀਆਂ