Friday, October 31, 2025  

ਪੰਜਾਬ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

October 31, 2025

ਤਰਨਤਾਰਨ, 31 ਅਕਤੂਬਰ

ਆਮ ਆਦਮੀ ਪਾਰਟੀ (ਆਪ) ਨੂੰ ਜਿਮਨੀ ਚੋਣ ਤੋਂ ਪਹਿਲਾਂ ਤਰਨਤਾਰਨ ਵਿੱਚ ਵੱਡਾ ਹੁਲਾਰਾ ਮਿਲਿਆ ਹੈ। ਸ਼ੁਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦਰਜਨਾਂ ਨੌਜਵਾਨ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਸ਼ਾਮਲ ਹੋਣਾ ਨੌਜਵਾਨ ਅਤੇ ਊਰਜਾਵਾਨ ਆਗੂਆਂ ਦੇ ਰਵਾਇਤੀ ਪਾਰਟੀਆਂ ਨਾਲੋਂ 'ਆਪ' ਦੀ ਇਮਾਨਦਾਰ ਅਤੇ ਪ੍ਰਗਤੀਸ਼ੀਲ ਰਾਜਨੀਤੀ ਨੂੰ ਚੁਣਨ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ।

 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਦੀਪ ਸਿੰਘ ਮੁੰਡੀਆਂ, ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਅਤੇ ਰੁਪਿੰਦਰ ਸਿੰਘ ਹੈਪੀ, ਅਤੇ ਸੀਨੀਅਰ 'ਆਪ' ਨੇਤਾ ਗੁਰਦੇਵ ਸਿੰਘ ਲਾਖਨਾ ਨੇ 'ਆਪ' ਪਰਿਵਾਰ ਵਿੱਚ ਨਵੇਂ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ। ਐਮਸੀ ਨਰਿੰਦਰ ਸਿੰਘ ਨਾਗੀ ਅਤੇ ਵਿਜੇ ਗਿੱਲ ਨੇ ਇਸ ਸ਼ਮੂਲੀਅਤ  ਵਿੱਚ ਮੁੱਖ ਭੂਮਿਕਾ ਨਿਭਾਈ।

ਨਵੇਂ ਸ਼ਾਮਲ ਹੋਣ ਵਾਲਿਆਂ ਵਿੱਚ ਜਸਪ੍ਰੀਤ ਸਿੰਘ, ਗੁਰਮੇਲ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਕਰਨਪ੍ਰੀਤ ਸਿੰਘ, ਸੋਨੂੰ, ਬਿੱਲੂ, ਜੈਦੀਪ ਸਿੰਘ, ਗੁਰਨਾਮ ਸਿੰਘ, ਅਮਨਦੀਪ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ, ਖੁਸ਼ਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹੈਪੀ ਅਤੇ ਗੁਰਮੇਹਰ ਸਿੰਘ ਸ਼ਾਮਲ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਲਹਿਰ ਤੇਜ਼, ਪਿੰਡ ਪੰਜਵੜ ਖੁਰਦ 'ਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਲਹਿਰ ਤੇਜ਼, ਪਿੰਡ ਪੰਜਵੜ ਖੁਰਦ 'ਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ