Sunday, November 02, 2025  

ਰਾਜਨੀਤੀ

*ਪੂਰਾ ਪਿੰਡ ਝਾਮਕੇ ਆਪ ਦੇ ਨਾਲ,ਲੋਕਾਂ ਦਾ ਸਾਥ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ-ਸੰਧੂ*

November 01, 2025

ਤਰਨਤਾਰਨ, 1 ਨਵੰਬਰ

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਪਿੰਡ ਝਾਮਕੇ ਵਿਖੇ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਇੱਕ ਵਿਸ਼ਾਲ 'ਲੋਕ ਇਕੱਠ' ਨੇ 'ਆਪ' ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਸਥਾਨਕ ਆਗੂ ਬਰਿੰਦਰ ਸਿੰਘ ਦੇ ਸਹਿਯੋਗ ਨਾਲ ਹੋਏ ਇਸ ਇਕੱਠ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ।

'ਆਪ' ਆਗੂਆਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਿਹਾ ਇਹ ਅਥਾਹ ਪਿਆਰ ਅਤੇ ਸਮਰਥਨ ਆਮ ਆਦਮੀ ਪਾਰਟੀ ਦੀ ਜਿੱਤ ਲਈ ਇੱਕ ਇਤਿਹਾਸਕ ਮੀਲ-ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਤਰਨਤਾਰਨ ਦੀ ਸੰਗਤ ਵੱਲੋਂ ਸਾਡੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਹੋਰ ਯਕੀਨੀ ਬਣਾਉਣ ਲਈ ਦਿੱਤੇ ਜਾ ਰਹੇ ਵਿਸ਼ਵਾਸ ਦੇ ਬਹੁਤ ਧੰਨਵਾਦੀ ਹਾਂ। ਇਹ ਸਮਰਥਨ ਦਰਸਾਉਂਦਾ ਹੈ ਕਿ ਲੋਕ ਹਲਕੇ ਦੇ ਵਿਕਾਸ ਲਈ 'ਆਪ' ਸਰਕਾਰ ਨਾਲ ਚੱਲਣ ਦਾ ਮਨ ਬਣਾ ਚੁੱਕੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ

ਬੰਗਾਲ ਵਿੱਚ SIR: ECI ਨੇ ਵਿਧਾਨ ਸਭਾ-ਵਾਰ ਸੰਯੁਕਤ ਨਿਗਰਾਨੀ ਕਮੇਟੀ ਦੇ ਪ੍ਰਸਤਾਵ ਦੀ ਸਮੀਖਿਆ ਕੀਤੀ

ਬੰਗਾਲ ਵਿੱਚ SIR: ECI ਨੇ ਵਿਧਾਨ ਸਭਾ-ਵਾਰ ਸੰਯੁਕਤ ਨਿਗਰਾਨੀ ਕਮੇਟੀ ਦੇ ਪ੍ਰਸਤਾਵ ਦੀ ਸਮੀਖਿਆ ਕੀਤੀ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਅੱਤਵਾਦੀ ਸਬੰਧਾਂ ਲਈ ਦੋ ਸਰਕਾਰੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਅੱਤਵਾਦੀ ਸਬੰਧਾਂ ਲਈ ਦੋ ਸਰਕਾਰੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ

ਬੰਗਾਲ ਵਿੱਚ SIR: ਸੀਈਓ ਦਫ਼ਤਰ ਨੇ ਵੋਟਰਾਂ ਨੂੰ BLOs ਬਾਰੇ ਅੱਪਡੇਟ ਕਰਨ ਲਈ ਕਈ ਸੰਚਾਰ ਚੈਨਲ ਖੋਲ੍ਹੇ

ਬੰਗਾਲ ਵਿੱਚ SIR: ਸੀਈਓ ਦਫ਼ਤਰ ਨੇ ਵੋਟਰਾਂ ਨੂੰ BLOs ਬਾਰੇ ਅੱਪਡੇਟ ਕਰਨ ਲਈ ਕਈ ਸੰਚਾਰ ਚੈਨਲ ਖੋਲ੍ਹੇ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਹੁਲਾਰਾ, ਪ੍ਰਮੁੱਖ ਸਾਬਕਾ ਸੈਨਿਕ, ਕਾਂਗਰਸੀ ਅਤੇ ਅਕਾਲੀ ਆਗੂ 'ਆਪ' ਵਿੱਚ ਹੋਏ ਸ਼ਾਮਲ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਹੁਲਾਰਾ, ਪ੍ਰਮੁੱਖ ਸਾਬਕਾ ਸੈਨਿਕ, ਕਾਂਗਰਸੀ ਅਤੇ ਅਕਾਲੀ ਆਗੂ 'ਆਪ' ਵਿੱਚ ਹੋਏ ਸ਼ਾਮਲ