Saturday, November 01, 2025  

ਰਾਜਨੀਤੀ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

November 01, 2025

ਤਰਨਤਾਰਨ, 1 ਨਵੰਬਰ

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਮੁਹਿੰਮ ਦਿਨ-ਬ-ਦਿਨ ਸਿਖਰਾਂ ਵੱਲ ਵੱਧ ਰਹੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਬੀੜ ਰਾਜਾ ਤੇਜਾ ਸਿੰਘ (ਝਬਾਲ) ਵਿਖੇ ਸਾਬਕਾ ਸਰਪੰਚ ਪ੍ਰਤਾਪ ਸਿੰਘ ਜੀ ਦੇ ਗ੍ਰਹਿ ਵਿਖੇ ਇੱਕ ਵਿਸ਼ਾਲ 'ਲੋਕ ਮਿਲਣੀ' ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਡਿੰਪੀ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਲੋਕ ਮਿਲਣੀ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਨੇ ਇਸ ਸਮਾਗਮ ਨੂੰ ਹੋਰ ਯਾਦਗਾਰ ਬਣਾ ਦਿੱਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਉਤਸ਼ਾਹ ਦੱਸਦਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਪਿੰਡਾਂ ਦੇ ਛੋਟੇ ਇਕੱਠ ਵੱਡੇ ਕਾਫ਼ਲਿਆਂ ਵਿੱਚ ਤਬਦੀਲ ਹੋ ਰਹੇ ਹਨ, ਇਹ ਆਮ ਆਦਮੀ ਪਾਰਟੀ ਅਤੇ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਅਗਲੇ ਪੜਾਅ ਵੱਲ ਲੈ ਕੇ ਜਾ ਰਿਹਾ ਹੈ। ਪਿੰਡ ਵਾਸੀਆਂ ਦੇ ਇਸ ਸਮਰਥਨ ਨੇ 'ਆਪ' ਦੀ ਜਿੱਤ 'ਤੇ ਮੋਹਰ ਲਗਾ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

*ਪੂਰਾ ਪਿੰਡ ਝਾਮਕੇ ਆਪ ਦੇ ਨਾਲ,ਲੋਕਾਂ ਦਾ ਸਾਥ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ-ਸੰਧੂ*

*ਪੂਰਾ ਪਿੰਡ ਝਾਮਕੇ ਆਪ ਦੇ ਨਾਲ,ਲੋਕਾਂ ਦਾ ਸਾਥ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ-ਸੰਧੂ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ

ਬੰਗਾਲ ਵਿੱਚ SIR: ECI ਨੇ ਵਿਧਾਨ ਸਭਾ-ਵਾਰ ਸੰਯੁਕਤ ਨਿਗਰਾਨੀ ਕਮੇਟੀ ਦੇ ਪ੍ਰਸਤਾਵ ਦੀ ਸਮੀਖਿਆ ਕੀਤੀ

ਬੰਗਾਲ ਵਿੱਚ SIR: ECI ਨੇ ਵਿਧਾਨ ਸਭਾ-ਵਾਰ ਸੰਯੁਕਤ ਨਿਗਰਾਨੀ ਕਮੇਟੀ ਦੇ ਪ੍ਰਸਤਾਵ ਦੀ ਸਮੀਖਿਆ ਕੀਤੀ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਅੱਤਵਾਦੀ ਸਬੰਧਾਂ ਲਈ ਦੋ ਸਰਕਾਰੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਅੱਤਵਾਦੀ ਸਬੰਧਾਂ ਲਈ ਦੋ ਸਰਕਾਰੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ

ਬੰਗਾਲ ਵਿੱਚ SIR: ਸੀਈਓ ਦਫ਼ਤਰ ਨੇ ਵੋਟਰਾਂ ਨੂੰ BLOs ਬਾਰੇ ਅੱਪਡੇਟ ਕਰਨ ਲਈ ਕਈ ਸੰਚਾਰ ਚੈਨਲ ਖੋਲ੍ਹੇ

ਬੰਗਾਲ ਵਿੱਚ SIR: ਸੀਈਓ ਦਫ਼ਤਰ ਨੇ ਵੋਟਰਾਂ ਨੂੰ BLOs ਬਾਰੇ ਅੱਪਡੇਟ ਕਰਨ ਲਈ ਕਈ ਸੰਚਾਰ ਚੈਨਲ ਖੋਲ੍ਹੇ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਹੁਲਾਰਾ, ਪ੍ਰਮੁੱਖ ਸਾਬਕਾ ਸੈਨਿਕ, ਕਾਂਗਰਸੀ ਅਤੇ ਅਕਾਲੀ ਆਗੂ 'ਆਪ' ਵਿੱਚ ਹੋਏ ਸ਼ਾਮਲ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਹੁਲਾਰਾ, ਪ੍ਰਮੁੱਖ ਸਾਬਕਾ ਸੈਨਿਕ, ਕਾਂਗਰਸੀ ਅਤੇ ਅਕਾਲੀ ਆਗੂ 'ਆਪ' ਵਿੱਚ ਹੋਏ ਸ਼ਾਮਲ