Saturday, November 08, 2025  

ਰਾਜਨੀਤੀ

ਤਰਨਤਾਰਨ ਜ਼ਿਮਨੀ ਚੋਣ: ਫ੍ਰੀਡਮ ਫਾਈਟਰ ਪਰਿਵਾਰਾਂ ਨੇ ਕੀਤਾ 'ਆਪ' ਉਮੀਦਵਾਰ ਹਰਮੀਤ ਸੰਧੂ ਦਾ ਸਮਰਥਨ

November 08, 2025

ਤਰਨਤਾਰਨ, 8 ਨਵੰਬਰ 2025 

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕੇ ਦੇ ਫ੍ਰੀਡਮ ਫਾਈਟਰ ਪਰਿਵਾਰਾਂ ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। 

ਉਨ੍ਹਾਂ ਦੱਸਿਆ ਕਿ ਫ੍ਰੀਡਮ ਫਾਈਟਰ ਪਰਿਵਾਰਾਂ ਦੇ ਵਫ਼ਦ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦੀ ਹੀ ਮੁੱਖ ਮੰਤਰੀ ਵਲੋਂ ਇਨ੍ਹਾਂ ਪਰਿਵਾਰਾਂ ਦੇ ਮੁਖੀਆਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਜਾਵੇਗੀ।

ਇਸ ਮੌਕੇ ਸਰਦਾਰ ਰੁਪਿੰਦਰ ਸਿੰਘ ਬਿੱਟੂ, ਸਰਦਾਰ ਸਤਨਾਮ ਸਿੰਘ ਗੰਡੀ ਪਿੰਡ, ਸਰਦਾਰ ਲਖਵਿੰਦਰ ਸਿੰਘ ਪ੍ਰਧਾਨ ਮੰਨਣ, ਸਰਦਾਰ ਗੁਰਜੰਟ ਸਿੰਘ, ਸਰਦਾਰ ਬਲਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਮੰਤਰੀ ਮੁੰਡੀਆਂ ਨੇ ਇਨ੍ਹਾਂ ਪਰਿਵਾਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੰਸਦ ਦਾ ਸਰਦ ਰੁੱਤ ਸੈਸ਼ਨ 1 ਤੋਂ 19 ਦਸੰਬਰ ਤੱਕ ਹੋਵੇਗਾ

ਜੰਮੂ-ਕਸ਼ਮੀਰ ਉਪ-ਚੋਣਾਂ: ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਐਨਸੀ ਵਿਰੁੱਧ ਹੱਥ ਮਿਲਾਇਆ

ਬੰਗਾਲ ਵਿੱਚ SIR: ਤਿੰਨ ਦਿਨਾਂ ਵਿੱਚ 2.10 ਕਰੋੜ ਗਣਨਾ ਫਾਰਮ ਵੰਡੇ ਗਏ

ਅਸੀਂ ਸਰਕਾਰੀ ਅਦਾਰੇ ਖਰੀਦ ਰਹੇ ਹਾਂ, ਅਕਾਲੀਆਂ-ਕਾਂਗਰਸੀਆਂ ਨੇ ਸਿਰਫ ਵੇਚੇ: ਸ਼ੈਰੀ ਕਲਸੀ

2009-2017 ਦੀ ਮਿਆਦ ਦੌਰਾਨ ਬੰਗਾਲ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੋਟਰ ਸੂਚੀਆਂ ਵਿੱਚ 21.8 ਪ੍ਰਤੀਸ਼ਤ ਦਾ ਵਾਧਾ: ਚੋਣ ਕਮਿਸ਼ਨ ਦਾ ਡਾਟਾ

ਕੋਈ ਵੀ ਮੁਆਫ਼ੀ ਵੜਿੰਗ ਦੇ ਜਾਤੀ ਹੰਕਾਰ ਨੂੰ ਮਿਟਾ ਨਹੀਂ ਸਕਦੀ, ਪੰਜਾਬ ਗੁਰੂਆਂ ਅਤੇ ਸਮਾਨਤਾ ਦੀ ਧਰਤੀ ਹੈ, ਵੜਿੰਗ ਵਰਗੇ ਲੋਕਾਂ ਦਾ ਰਾਜਨੀਤੀ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ -ਸੰਧੂ

ਬਿਹਾਰ ਚੋਣਾਂ: ਪਹਿਲੇ ਪੜਾਅ ਲਈ ਪ੍ਰਚਾਰ ਅੱਜ ਖਤਮ ਹੋ ਰਿਹਾ ਹੈ ਕਿਉਂਕਿ ਚੋਣ ਕਮਿਸ਼ਨ 6 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਤਿਆਰ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ