Saturday, November 08, 2025  

ਪੰਜਾਬ

ਬਾਬਾ ਦੀਪਕ ਸ਼ਾਹ ਨੇ ਕਿਹਾ, ਸੂਫ਼ੀ ਸੰਤ ਸਮਾਜ ਹਰਮੀਤ ਸੰਧੂ ਨੂੰ ਜਿਤਾਵੇਗੀ ਭਾਰੀ ਵੋਟਾਂ ਨਾਲ

November 08, 2025

ਤਰਨ ਤਾਰਨ, 8 ਨਵੰਬਰ 2025

ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵਿਸ਼ਵ ਸੂਫ਼ੀ ਸੰਤ ਸਮਾਜ ਪੰਜਾਬ ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਪ੍ਰਧਾਨ ਬਾਬਾ ਦੀਪਕ ਸ਼ਾਹ ਜੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਅਹਿਮ ਫੈਸਲਾ ਲਿਆ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸੰਤ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਮਿਲਣਾ ਪਾਰਟੀ ਲਈ ਬਹੁਤ ਵੱਡੀ ਗੱਲ ਹੈ ਅਤੇ ਇਸ ਨਾਲ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਹੋ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤਰਨ ਤਾਰਨ ਜ਼ਿਮਨੀ ਚੋਣ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ 'ਚ RASA UK ਨੇ ਕੀਤਾ 'ਆਪ' ਉਮੀਦਵਾਰ ਦਾ ਸਮਰਥਨ

ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਨੇ ਸੰਭਾਲਿਆ ਮੋਰਚਾ, ਹਰਮੀਤ ਸੰਧੂ ਦੇ ਹੱਹ 'ਚ ਕੀਤਾ ਜ਼ੋਰਦਾਰ ਪ੍ਰਚਾਰ

ਇਟਲੀ ਦੇ ਵਸਨੀਕ ਦੇ ਕਤਲ ਦੇ ਦੋਸ਼ ਵਿੱਚ ਅੰਮ੍ਰਿਤਸਰ ਵਿੱਚ ਦੋ ਗ੍ਰਿਫ਼ਤਾਰ; ਹਥਿਆਰ ਜ਼ਬਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਿਹਾ ਪੰਜਾਬ ਦਾ ਚਹੁੰਪੱਖੀ ਵਿਕਾਸ

'ਆਪ' ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਹਰਮੀਤ ਸੰਧੂ ਦੇ ਹੱਕ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਲੋਕ ਜਾਣਦੇ ਹਨ ਕਿ ਉਹ ਇੱਕ ਪੰਜਾਬ ਵਿਰੋਧੀ ਪਾਰਟੀ ਹੈ: 'ਆਪ' ਆਗੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਵੱਲੋਂ ਸੱਤ ਦਿਨਾਂ ਦਾ ਵਿਸ਼ੇਸ਼ ਕੈਂਪ 

ਗੁਰੂ ਸਾਹਿਬਾਨ ਦੀ ਸੋਚ 'ਤੇ ਪਹਿਰਾ ਦੇ ਰਹੀ 'ਆਪ' ਸਰਕਾਰ, ਨੌਜਵਾਨਾਂ ਨੂੰ ਇਤਿਹਾਸ ਨਾਲ ਜੋੜਨਾ ਸਾਡਾ ਮਕਸਦ: ਹਰਮੀਤ ਸਿੰਘ ਸੰਧੂ

ਤਰਨਤਾਰਨ ਜ਼ਿਮਨੀ ਚੋਣ: ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਨੇ ਕੀਤਾ 'ਆਪ' ਦਾ ਸਮਰਥਨ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਹੋਈ ਹੋਰ ਮਜਬੂਤ, ਹਲਕੇ ਦੇ ਸੈਂਕੜੇ ਨੌਜਵਾਨ ਆਪ 'ਚ ਹੋਏ ਸ਼ਾਮਿਲ