ਚੰਡੀਗੜ੍ਹ, 20 ਨਵੰਬਰ
ਪੰਜਾਬ ਵਿਧਾਨ ਸਭਾ 24 ਨਵੰਬਰ, 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 350ਵੇਂ ਸ਼ਹੀਦੀ ਗੁਰਪੁਰਬ ਮੌਕੇ ਆਪਣਾ 10ਵਾਂ ਵਿਸ਼ੇਸ਼ ਇਜਲਾਸ ਕਰੇਗੀ।
ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਦੁਪਹਿਰ 1.00 ਵਜੇ ਇਜਲਾਸ ਹੋਵੇਗਾ।