Thursday, November 20, 2025  

ਪੰਜਾਬ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

November 20, 2025

ਸ੍ਰੀ ਫ਼ਤਹਿਗੜ੍ਹ ਸਾਹਿਬ/20 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਵਿਸ਼ਵ ਪਾਈਲਜ਼ ਦਿਵਸ ਦੇ ਮੌਕੇ ‘ਤੇ ਅੱਜ ਰਾਣਾ ਹਸਪਤਾਲ, ਸਰਹਿੰਦ ਵਿੱਚ ਡਾ. ਹਿਤਿੰਦਰ ਸੂਰੀ (ਕੰਸਲਟੈਂਟ ਪ੍ਰੋਕਟੋਲੋਜਿਸਟ ਅਤੇ ਐਮ.ਡੀ., ਰਾਣਾ ਹਸਪਤਾਲ) ਵੱਲੋਂ ਇੱਕ ਖ਼ਾਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਹਿਤਿੰਦਰ ਸੂਰੀ (ਕੰਸਲਟੈਂਟ ਪ੍ਰੋਕਟੋਲੋਜਿਸਟ ਅਤੇ ਐਮ.ਡੀ. ਰਾਣਾ ਹਸਪਤਾਲ) ਨੇ ਦੱਸਿਆ ਕਿ ਪਾਈਲਜ਼ (ਬਵਾਸੀਰ) ਅਤੇ ਰੈਕਟਲ ਕੈਂਸਰ ਦੇ ਲੱਛਣ ਅਕਸਰ ਇੱਕੋ ਜਿਹੇ ਹੁੰਦੇ ਹਨ ਜਿਸ ਦੀ ਸਮੇਂ ਸਿਰ ਕਰਵਾਈ ਗਈ ਜਾਂਚ ਜ਼ਿੰਦਗੀ ਬਚਾ ਸਕਦੀ ਹੈ।
ਡਾ. ਸੂਰੀ ਨੇ ਕਿਹਾ ਕਿ ਬਹੁਤ ਸਾਰੇ ਲੋਕ ਸ਼ੁਰੂਆਤੀ ਲੱਛਣਾਂ ਦੀ ਅਣਦੇਖਾ ਕਰਦੇ ਹਨ, ਜਿਸ ਨਾਲ ਬਿਮਾਰੀ ਆਖ਼ਰੀ ਪੜਾਅ ਵਿੱਚ ਪਹੁੰਚ ਜਾਂਦੀ ਹੈ । ਉਨ੍ਹਾਂ ਸਲਾਹ ਦਿੱਤੀ ਕਿ ਜੇ ਮਲਦ੍ਵਾਰ ਤੋਂ ਖੂਨ, ਦਰਦ, ਗੱਠ ਜਾਂ ਪਖਾਨੇ ਦੀਆਂ ਆਦਤਾਂ ਵਿੱਚ ਬਦਲਾਅ ਵੇਖੇ ਜਾਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 