Monday, November 24, 2025  

ਪੰਜਾਬ

ਦੇਸ਼ ਭਗਤ ਗਲੋਬਲ ਸਕੂਲ ਦੇ ਅਧਿਆਪਕਾਂ ਦਾ ਐਜੂ ਫਿਊਚਰ ਐਕਸੀਲੈਂਸ ਕਨਕਲੇਵ-2025 ਵਿੱਚ ਸ਼ਾਨਦਾਰ ਪ੍ਰਦਰਸ਼ਨ

November 24, 2025
ਸ੍ਰੀ ਫ਼ਤਹਿਗੜ੍ਹ ਸਾਹਿਬ/24 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਮੰਡੀ ਗੋਬਿੰਦਗੜ੍ਹ ਦੇ ਅਧਿਆਪਕਾਂ ਨੇ ਐਮਿਟੀ ਯੂਨੀਵਰਸਿਟੀ (ਏਯੂ) ਮੋਹਾਲੀ ਵਿਖੇ ਕਰਵਾਏ ਐਜੂਫਿਊਚਰ ਐਕਸੀਲੈਂਸ ਕਨਕਲੇਵ-2025 ਵਿੱਚ ਮਾਣ ਨਾਲ ਹਿੱਸਾ ਲਿਆ। ਜਿਸ ਵਿੱਚ ਭਾਗ ਲੈਣ ਲਈ ਭਾਰਤ ਭਰ ਦੇ 300 ਤੋਂ ਵੱਧ ਸਿੱਖਿਅਕ, ਪ੍ਰਿੰਸੀਪਲ ਅਤੇ ਅਕਾਦਮਿਕ ਆਗੂ ਪੁਹੰਚੇ ਹੋਏ ਸਨ। ਦੇਸ਼ ਭਗਤ ਗਲੋਬਲ ਸਕੂਲ ਦੇ 10 ਪ੍ਰਤਿਭਾਸ਼ਾਲੀ ਸਿੱਖਿਅਕਾਂ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਐਜੂਕੇਸ਼ਨਲ ਲੀਡਰਸ਼ਿਪ ਅਤੇ ਫਿਊਚਰ ਅਚੀਵਰਜ਼ ਅਵਾਰਡ ਨਾਲ ਸਨਮਾਨਤ ਕੀਤਾ ਗਿਆ।ਇਸ ਮੌਕੇ ਦੇਸ਼ ਭਗਤ ਗਲੋਬਲ ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੂੰ ਵੀ ਉਨ੍ਹਾਂ ਦੀ ਬੇਮਿਸਾਲ ਅਗਵਾਈ ਲਈ ਸਰਵੋਤਮ ਪ੍ਰਿੰਸੀਪਲ ਪੁਰਸਕਾਰ ਦਿੱਤਾ ਗਿਆ।ਦੇਸ਼ ਭਗਤ ਗਲੋਬਲ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਡੀ.ਬੀ.ਜੀ.ਐਸ. ਦੀ ਟੀਮ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰੇਲ ਗੱਡੀਆਂ ਵਿੱਚ ਯਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਕੀਤੀ ਚੈਕਿੰਗ 

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪਿੰਡ ਮੰਡੋਫਲ ਵਿਖੇ ਲਗਾਇਆ ਗਿਆ ਡਿਜਿਟਲ ਲਿਟਰੇਸੀ  ਕੈਂਪ

ਨਗਰ ਕੀਰਤਨ ਦੇ ਨਾਲ ਸੰਗਤਾਂ ਦਾ ਭਾਰੀ ਇਕੱਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ

ਪੰਜਾਬ: ਨਗਰ ਨਿਗਮ ਕਮਿਸ਼ਨਰ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਤੇਗ ਬਹਾਦਰ ਜੀ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਦੋ-ਰੋਜ਼ਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਪੀ.ਐੱਸ.ਪੀ.ਸੀ.ਐੱਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਸੰਪੰਨ

ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅਨੰਦਪੁਰ ਸਾਹਿਬ ਧਾਰਮਿਕ ਤੌਰ 'ਤੇ ਚਮਕ ਰਿਹਾ ਹੈ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ