Monday, August 18, 2025  

ਪੰਜਾਬ

ਪੰਜਾਬ 'ਚ ਅਮਰੀਕਾ ਸਥਿਤ ਵਿਅਕਤੀ ਦੀ ਤਸਕਰੀ ਦੀ ਕਾਰਵਾਈ ਦਾ ਪਰਦਾਫਾਸ਼; 23 ਕਿਲੋ ਹੈਰੋਇਨ ਬਰਾਮਦ

ਪੰਜਾਬ 'ਚ ਅਮਰੀਕਾ ਸਥਿਤ ਵਿਅਕਤੀ ਦੀ ਤਸਕਰੀ ਦੀ ਕਾਰਵਾਈ ਦਾ ਪਰਦਾਫਾਸ਼; 23 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਚੱਲ ਰਹੀ ‘ਯੁੱਧ ਨਸ਼ਿਆ ਵਿਰੁੱਧ ਜੰਗ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ।

ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਦੇ ਨੈਟਵਰਕ ਨਾਲ ਜੁੜੀ ਹੋਈ ਹੈ।

ਖੇਪ ਬਰਾਮਦ ਕਰਨ ਵਾਲਾ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਵਾਸੀ ਪਿੰਡ ਦੇਵੀ ਦਾਸਪੁਰਾ ਫਰਾਰ ਹੈ ਅਤੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਸਰਗਰਮ ਹਨ।

ਡੀਜੀਪੀ ਨੇ ਕਿਹਾ ਕਿ ਤਸਕਰੀ ਦੇ ਨੈਟਵਰਕ ਵਿੱਚ ਪਿੱਛੇ ਅਤੇ ਅੱਗੇ ਦੋਵਾਂ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਦੇਸ਼ ਭਗਤ ਗਲੋਬਲ ਸਕੂਲ ਦੇ ਮੇਰਾਕੀ ਪ੍ਰੋਗਰਾਮ ਵਿੱਚ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ  

ਦੇਸ਼ ਭਗਤ ਗਲੋਬਲ ਸਕੂਲ ਦੇ ਮੇਰਾਕੀ ਪ੍ਰੋਗਰਾਮ ਵਿੱਚ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ  

ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਵੱਲੋਂ ਸ਼ਾਨਦਾਰ ਮੇਰਾਕੀ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨੇੜਲੇ ਇਲਾਕਿਆਂ ਦੇ ਲਗਭਗ 95 ਬੱਚਿਆਂ ਨੇ ਹੁੰਮ ਹੁਮਾ ਕੇ ਹਿੱਸਾ ਲਿਆ। ਬੱਚਿਆਂ ਦਾ ਮੁਲਾਂਕਣ ਜੱਜਾਂ ਦੁਆਰਾ ਤੈਅ ਕੀਤੇ ਗਏ ਰੁਬਰਿਕਸ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ।
ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਗੈਸਟ ਲੈਕਚਰ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਗੈਸਟ ਲੈਕਚਰ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਪੱਤਰਕਾਰੀ ਵਿੱਚ ਔਰਤਾਂ: ਮੌਕੇ ਅਤੇ ਚੁਣੌਤੀਆਂ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਮੁੱਖ ਬੁਲਾਰੇ ਵਜੋਂ ਨਾਮਵਰ ਚੈਨਲ 'ਦ ਸਮਰ ਨਿਊਜ਼' ਵਿਖੇ ਡੈਸਕ ਇੰਚਾਰਜ ਅਤੇ ਐਂਕਰ ਵਜੋਂ ਕਾਰਜਸ਼ੀਲ ਮਨਪ੍ਰੀਤ ਕੌਰ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਰਣਨਯੋਗ ਹੈ ਕਿ ਮਨਪ੍ਰੀਤ ਕੌਰ ਸਮਰਾ ਮਾਤਾ ਗੁਜਰੀ ਕਾਲਜ ਦੀ ਪੁਰਾਣੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਪੱਤਰਕਾਰੀ ਵਿਭਾਗ ਤੋਂ ਸੰਨ 2018 ਵਿੱਚ ਐਮ.ਏ. ਪੱਤਰਕਾਰੀ ਅਤੇ ਜਨ ਸੰਚਾਰ ਦੀ ਡਿਗਰੀ ਪ੍ਰਾਪਤ ਕੀਤੀ ਸੀ।

ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ

ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਦੇ ਕਾਰਨ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਇਸ ਗੱਲ ਦਾ ਦੁੱਖ ਹੈ ਕਿ ਸਮੂਹਿਕ ਛੁੱਟੀ ਉਤੇ ਗਏ ਇਹ ਅਧਿਕਾਰੀ ਭ੍ਰਿਸ਼ਟਾਚਾਰ ਲਈ ਲਾਇਸੰਸ ਮੰਗ ਰਹੇ ਹਨ ਹਨ। ਅਸੀਂ ਸਰਕਾਰ ਦੀ ਬਾਂਹ ਮਰੋੜਨ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਅੱਗੇ ਝੁਕਾਂਗੇ ਨਹੀਂ ਅਤੇ ਇਨ੍ਹਾਂ ਭ੍ਰਿਸ਼ਟ ਤੇ ਘਮੰਡੀ ਅਫਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ।”

ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਦਾ ਸਾਥ ਦੇਣ ਲੋਕ—ਡੀਐਸਪੀ

ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਦਾ ਸਾਥ ਦੇਣ ਲੋਕ—ਡੀਐਸਪੀ

ਪੰੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵਿੱਢੀ ਮੁਹਿੰਮ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ।ਇਸ ਮੁਹਿੰਮ ਵਿੱਚ ਪੰਜਾਬ ਦੇ ਲੋਕ ਪੁਲਿਸ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਕਰਨ ਅਤੇ ਆਪਣਾ ਆਲਾ ਦੁਆਲੇ ਜੇਕਰ ਕੋਈ ਵੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ।ਤਾਂ ਉਸਦੀ ਜਾਣਕਾਰੀ ਤਰੁੰਤ ਪੁਲਿਸ ਤੱਕ ਪਹੁੰਚਾਉਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਡੀਐਸਪੀ ਅਮਲੋਹ ਅਤੇ ਪਵਨ ਕੁਮਾਰ ਐਸਐਚਓ ਅਮਲੋਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿੱਡੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਇਹ ਮੁਹਿੰਮ ਸੁਰੂ ਹੋਈ ਹੈ ਨਸ਼ਾ ਤਸਕਰਾਂ ਵਿੱਚ ਹਫੜਾ ਦਫੜੀ ਮੱਚ ਗਈ ਹੈ।ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਅਚਾਨਕ ਚੈਕਿੰਗਾਂ ਨਾਲ ਨਸ਼ਾ ਤਸਕਰ ਆਪਣੇ ਘਰਾਂ ਤੇ ਤਾਲੇ ਮਾਰ ਮਾਰ ਕੇ ਭੱਜ ਰਹੇ ਹਨ।ਜਿਸ ਤੋਂ ਸਾਫ ਦਿਸ ਰਿਹਾ ਹੈ ਕਿ ਯੁੱਧ ਨਸ਼ਿਆਂ ਵਿੱਰੁਧ ਪੂਰੀ ਸੰਜੀਦਗੀ ਨਾਲ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸਖਤ ਵਰਤੀ ਜਾ ਰਹੀ ਹੈ।ਕਿਸੇ ਵੀ ਨਸ਼ਾਂ ਤਸਕਰ ਨੂੰ ਬਖਸਿਆਂ ਨਹੀ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਖਿਲਾਫ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਡੀ.ਐਸ.ਪੀ. ਗੁਰਇਕਬਾਲ ਸਿੰਘ ਸਿਕੰਦ ਨੇ ਐਸ.ਐਚ.ਓ. ਸਿਟੀ ਰੋਣੀ ਸਿੰਘ, ਐਸ.ਐਚ. ਓ. ਸਦਰ ਬਿਕਰਮਜੀਤ ਸਿੰਘ ਬਰਾੜ, ਐਸ.ਐਚ.ਓ. ਪਸਿਆਣਾ ਅਜੇ ਕੁਮਾਰ, ਡਕਾਲਾ ਚੌਂਕੀ ਇੰਚਾਰਜ ਹਰਭਜਨ ਸਿੰਘ,,ਮਵੀ ਚੌਕੀ ਇੰਚਾਰਜ ਬਲਕਾਰ ਸਿੰਘ, ਰਾਮ ਨਗਰ ਚੌਂਕੀ ਇੰਚਾਰਜ ਅੰਗਰੇਜ਼ ਸਿੰਘ, ਗਾਜੇਵਾਸ ਚੌਂਕੀ ਦੇ ਇੰਚਾਰਜਾਂ ਸਮੇਤ ਸਮਾਣਾ ਦੇ ਆਮ ਆਦਮੀ ਪਾਰਟੀ ਦੇ ਵਲੰਟਰੀਆਂ ਅਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ।
ਜਿਸ ਵਿੱਚ ਡੀ.ਐਸ.ਪੀ. ਸਿੰਕਦ ਨੇ ਹਲਕਾ ਸਮਾਣਾ ਨੂੰ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇ ਕਰ ਉਹਨਾਂ ਨੂੰ ਕੋਈ ਵੀ ਨਸ਼ਾ ਤਸਕਰ ਮਿਲਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਖਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਨੋਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦੰਗਲ ’ਚੋ ਬਾਹਰ ਕੱਢੀਏ। ਡੀ.ਐਸ.ਪੀ.ਸਿਕੰਦ ਨੇ ਆਪ ਦੇ ਬਲਾਕ ਪ੍ਰਧਾਨਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜੇ ਕਰ ਉਨ੍ਹਾਂ ਕੋਈ ਨਸ਼ਾ ਵੇਚਦਾ ਮਿਲਦਾ ਹੈ ਤਾਂ ਉਹ ਤਰੁੰਤ ਪੁਲਸ ਨੂੰ ਸੂਚਨਾਂ ਦੇਣ। ਬਲਾਕ ਪ੍ਰਧਾਨਾਂ ਨੇ ਵੀ ਡੀ.ਐਸ.ਪੀ. ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਪਿੰਡ ਲੇਵਲ ਤੇ ਐਂਟੀ ਡਰੱਗ ਮੁਹਿੰਮ ਚਲਾ ਕੇ ਪੁਲਸ ਨੂੰ ਪੂਰਨ ਸਹਿਯੋਗ ਦੇਣਗੇ।

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਇਆ ਗਿਆ 9ਵਾਂ ਖੂਨਦਾਨ ਕੈਂਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਇਆ ਗਿਆ 9ਵਾਂ ਖੂਨਦਾਨ ਕੈਂਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਾਲਜ ਰੈਡ ਕਰਾਸ ਅਤੇ ਰੈਡ ਰਿਬਨ ਕਲੱਬ ਵੱਲੋਂ 9ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਕਿਹਾ ਕਿ ਖੂਨਦਾਨ ਇੱਕ ਉੱਤਮ ਦਾਨ ਹੈ ਜੋ ਕਈਆਂ ਦੀ ਜ਼ਿੰਦਗੀ ਬਚਾ ਸਕਦਾ ਹੈ। ਉਨਾਂ ਕੈਂਪ ਵਿੱਚ ਖੂਨ ਇਕੱਤਰ ਕਰਨ ਲਈ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ ਦੇ ਬਲੱਡ ਬੈਂਕ ਤੋਂ ਪਹੁੰਚੀ ਡਾ. ਸਿਮਰਜੀਤ ਕੌਰ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਡਾ. ਸ਼ਿਵਾਨੀ, ਡਾ. ਨੀਤੂ ਅਤੇ ਉਨਾਂ ਦਾ ਨਰਸਿੰਗ ਸਟਾਫ ਵੀ ਸੀ ਦਾ ਸਵਾਗਤ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਈ ਗਈ ਜ਼ਿਲ੍ਹਾ ਯੁਵਾ ਸੰਸਦ 2025 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਈ ਗਈ ਜ਼ਿਲ੍ਹਾ ਯੁਵਾ ਸੰਸਦ 2025 

 ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹੁੰਚ ਮੁਹਿੰਮ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਨੇਤ੍ਰਿਤਵ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਉਦੇਸ਼ਤ ਹੈ। ਇਹ ਇਵੈਂਟ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਮੁੱਖ ਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕਰਨ ਅਤੇ ਵਿਕਸਿਤ ਭਾਰਤ ਦੀ ਦ੍ਰਿਸ਼ਟੀ ਪੂਰੀ ਕਰਨ ਵਿੱਚ ਯੋਗਦਾਨ ਪਾਉਣ ਲਈ ਇੱਕ ਮੰਚ ਪ੍ਰਦਾਨ ਕਰੇਗਾ। ਡਾ. ਹਰਨੀਤ ਬਿਲਿੰਗ (ਕਾਰਜਕਾਰੀ ਕੋਆਰਡੀਨੇਟਰ, ਐਨਐਸਐਸ) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਯੁਵਾ ਸੰਸਦ 2025 ਵਿੱਚ ਖੇਤਰ ਦੇ ਨੌਜਵਾਨ ਨੇਤਾਵਾਂ ਨੂੰ ਇਕੱਠਾ ਕਰਕੇ ਨੀਤੀਆਂ, ਸ਼ਾਸਨ, ਅਤੇ ਕੌਮ-ਨਿਰਮਾਣ ਵਿੱਚ ਯੁਵਾ ਭੂਮਿਕਾ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਸਵਰਗੀ ਊਧਮ ਸਿੰਘ ਮੈਨੇਜਰ ਨੂੰ ਸ਼ਰਧਾ ਦੇ ਫੁੱਲ ਭੇਟ; ਸਮਾਜ ਨੂੰ ਸ. ਊਧਮ ਸਿੰਘ ਮੈਨੇਜਰ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ

ਸਵਰਗੀ ਊਧਮ ਸਿੰਘ ਮੈਨੇਜਰ ਨੂੰ ਸ਼ਰਧਾ ਦੇ ਫੁੱਲ ਭੇਟ; ਸਮਾਜ ਨੂੰ ਸ. ਊਧਮ ਸਿੰਘ ਮੈਨੇਜਰ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਲੰਮਾ ਸਮਾਂ ਮੈਨੇਜਰ ਦੀ ਸੇਵਾ ਨਿਭਾ ਕੇ ਬੇਦਾਗ਼ ਸੇਵਾ ਮੁਕਤ ਹੋਏ ਮੈਨੇਜਰ ਊਧਮ ਸਿੰਘ ਸਾਨੀਪੁਰ ਦੀ ਪਹਿਲੀ ਬਰਸੀ ਗੁਰਦੁਆਰਾ ਸਿੰਘ ਸਭਾ ਬਾਬਾ ਫਤਹਿ ਸਿੰਘ ਨਗਰ-ਪ੍ਰੀਤ ਨਗਰ ਸਰਹਿੰਦ ਵਿਖੇ ਮਨਾਈ ਗਈ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਮਤਿ ਸਮਾਗਮ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਮੌਤ ਦੀ ਅਟੱਲ ਸਚਾਈ ਬਾਰੇ ਗੁਰਬਾਣੀ ਦੇ ਹਵਾਲੇ ਨਾਲ ਵਖਿਆਨ ਕੀਤਾ। ਇਸ ਮੌਕੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧੀ ਬੀਬੀ ਕੁਲਦੀਪ ਕੌਰ ਟੌਹੜਾ ਨੇ ਮਰਹੂਮ ਸ. ਊਧਮ ਸਿੰਘ ਮੈਨੇਜਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪਰਿਵਾਰ ਨਾਲ ਜੁੜੀਆਂ ਉਹਨਾਂ ਦੀਆਂ ਯਾਦਾਂ ਤਾਜ਼ੀਆਂ ਕੀਤੀਆਂ।

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਇੰਜੀਨੀਅਰਿੰਗ ਅਤੇ ਵਿਗਿਆਨ ਵਿੱਚ ਨਵੀਨਤਾਵਾਂ 'ਤੇ ਦੋ ਰੋਜਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਇੰਜੀਨੀਅਰਿੰਗ ਅਤੇ ਵਿਗਿਆਨ ਵਿੱਚ ਨਵੀਨਤਾਵਾਂ 'ਤੇ ਦੋ ਰੋਜਾ ਅੰਤਰਰਾਸ਼ਟਰੀ ਕਾਨਫਰੰਸ

ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ, ਵਪਾਰ ਪ੍ਰਬੰਧਨ ਅਤੇ ਵਣਜ ਵਿਭਾਗ ਅਤੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਨੇ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਆਈਕਿਊਏਸੀ ਦੇ ਸਹਿਯੋਗ ਨਾਲ "ਪ੍ਰਬੰਧਨ, ਇੰਜੀਨੀਅਰਿੰਗ ਅਤੇ ਵਿਗਿਆਨ ਵਿੱਚ ਤਰੱਕੀ" 'ਤੇ ਇੱਕ ਹਾਈਬ੍ਰਿਡ ਮੋਡ ਰਾਹੀਂ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ। ਕਾਨਫਰੰਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਨਵੀਨਤਮ ਤਰੱਕੀਆਂ ਅਤੇ ਨਵੀਨਤਾਵਾਂ 'ਤੇ ਚਰਚਾ ਕਰਨ ਲਈ ਖੋਜਕਰਤਾਵਾਂ, ਪ੍ਰੈਕਟੀਸ਼ਨਰਾਂ ਅਤੇ ਉਦਯੋਗ ਦੇ ਨੇਤਾਵਾਂ ਨੂੰ ਇਕੱਠੇ ਕਰਨਾ ਸੀ।ਪਹਿਲੇ ਦਿਨ ਦਾ ਉਦਘਾਟਨ ਸੈਸ਼ਨ ਡੀਬੀਯੂ ਕੈਂਪਸ ਦੇ ਮਹਾਪ੍ਰਗਿਆ ਸੈਮੀਨਾਰ ਹਾਲ ਵਿਖੇ ਆਯੋਜਿਤ ਕੀਤਾ ਗਿਆ। ਇਸ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ, ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਅਤੇ ਰਜਿਸਟਰਾਰ ਸੁਰਿੰਦਰ ਪਾਲ ਕਪੂਰ ਦੀ ਮੌਜੂਦਗੀ ਸ਼ਾਮਲ ਸੀ।

ਗੱਲਬਾਤ ਫੇਲ ਹੋਣ ਦੇ ਘੰਟਿਆਂ ਬਾਅਦ ਪੁਲਿਸ ਨੇ ਪੰਜਾਬ ਦੇ ਕਿਸਾਨ ਆਗੂਆਂ ਦੀਆਂ ਰਿਹਾਇਸ਼ਾਂ 'ਤੇ ਛਾਪੇਮਾਰੀ ਕੀਤੀ

ਗੱਲਬਾਤ ਫੇਲ ਹੋਣ ਦੇ ਘੰਟਿਆਂ ਬਾਅਦ ਪੁਲਿਸ ਨੇ ਪੰਜਾਬ ਦੇ ਕਿਸਾਨ ਆਗੂਆਂ ਦੀਆਂ ਰਿਹਾਇਸ਼ਾਂ 'ਤੇ ਛਾਪੇਮਾਰੀ ਕੀਤੀ

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

ਲੀਵਰ ਟਰਾਂਸਪਲਾਂਟ ਤੋਂ ਬਾਅਦ ਮਿਲਿਆ ਨਵਾਂ ਜੀਵਨ: ਹੱਡੀਆਂ ਦੇ ਉੱਘੇ ਮਾਹਰ ਡਾ. ਰਾਜ ਕੁਮਾਰ ਗਰਗ ਨੇ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਲਿਆ ਅਹਿਦ

ਲੀਵਰ ਟਰਾਂਸਪਲਾਂਟ ਤੋਂ ਬਾਅਦ ਮਿਲਿਆ ਨਵਾਂ ਜੀਵਨ: ਹੱਡੀਆਂ ਦੇ ਉੱਘੇ ਮਾਹਰ ਡਾ. ਰਾਜ ਕੁਮਾਰ ਗਰਗ ਨੇ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਲਿਆ ਅਹਿਦ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਐਮਡੀਐਸ ਵਿੱਚ ਸੀਟਾਂ ਵਧਾਉਣ ਲਈ ਪ੍ਰਵਾਨਗੀ ਮਿਲੀ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਐਮਡੀਐਸ ਵਿੱਚ ਸੀਟਾਂ ਵਧਾਉਣ ਲਈ ਪ੍ਰਵਾਨਗੀ ਮਿਲੀ

ਸਟ੍ਰੋਕ ਦੇ ਮਰੀਜਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ: ਡਾ. ਸੋਨਾ ਥਿੰਦ

ਸਟ੍ਰੋਕ ਦੇ ਮਰੀਜਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ: ਡਾ. ਸੋਨਾ ਥਿੰਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਨਾਲ ਉਦਯੋਗ-ਅਕਾਦਮਿਕ ਸਮਝੌਤਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਨਾਲ ਉਦਯੋਗ-ਅਕਾਦਮਿਕ ਸਮਝੌਤਾ 

ਸਰਕਾਰ ਦੀ

ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਹਿੱਸਾ ਬਣਨ ਆਮ ਲੋਕ : ਡਾ. ਦਵਿੰਦਰਜੀਤ ਕੌਰ

ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਪਲੇਠਾ ਗੀਤ

ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਪਲੇਠਾ ਗੀਤ "ਸਪੈਸ਼ਲ-ਕੁਝ ਖ਼ਾਸ" ਲੈ ਕੇ ਸਤਵਿੰਦਰ ਸਿੰਘ ਧੜਾਕ ਦੀ ਗਾਇਕੀ ਦੇ ਪਿੜ ਵਿੱਚ ਆਮਦ

सतविंदर सिंह धड़ाक ने अपने पहले गीत

सतविंदर सिंह धड़ाक ने अपने पहले गीत "स्पेशल-कुझ खास" के साथ गायकी की दुनिया में किया प्रवेश

ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

मुख्यमंत्री ने पांच पुलिस कर्मियों के परिवारों को एक-एक करोड़ रुपये की वित्तीय सहायता के चेक सौंपे

मुख्यमंत्री ने पांच पुलिस कर्मियों के परिवारों को एक-एक करोड़ रुपये की वित्तीय सहायता के चेक सौंपे

ਪੀ ਸੀ ਆਰ ਟੀਮ ਵਲੋ ਚੋਰੀ ਦਾ ਮੋਟਰਸਾਈਕਲ ਫੜ ਕੇ ਕੀਤਾ ਅਸਲ ਮਾਲਕਾਂ ਹਵਾਲੇ।

ਪੀ ਸੀ ਆਰ ਟੀਮ ਵਲੋ ਚੋਰੀ ਦਾ ਮੋਟਰਸਾਈਕਲ ਫੜ ਕੇ ਕੀਤਾ ਅਸਲ ਮਾਲਕਾਂ ਹਵਾਲੇ।

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਨੇ ਕਰਵਾਇਆ ਪੰਜਾਬੀ ਯੂ ਟਿਊਬਕਾਰੀ ਦਾ ਕਰੈਸ਼ ਕੋਰਸ 

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਨੇ ਕਰਵਾਇਆ ਪੰਜਾਬੀ ਯੂ ਟਿਊਬਕਾਰੀ ਦਾ ਕਰੈਸ਼ ਕੋਰਸ 

ਪੰਜਾਬ ਵਿੱਚ ਦੋ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਦੋ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਜ਼ਬਤ

Back Page 38