Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

Election 

ਕੋਰੋਨਾ ਦੇ ਮੱਦੇਨਜ਼ਰ ਡੀਐਸਜੀਐਮਸੀ ਦੀਆਂ ਚੋਣਾਂ ਮੁਲਤਵੀ

ਦਿੱਲੀ ’ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (ਡੀਐਸਜੀਐਮਸੀ) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਮੌਜੂਦਾ ਕਿਸਾਨੀ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲਾ ਮਹਿਰਾਜ ਵਾਸੀ ਰਵਿੰਦਰ ਸਿੰਘ ਧਾਲੀਵਾਲ ਜੋ ਬਿੱਲਾ ਧਾਲੀਵਾਲ ਵਜੋਂ ਜਾਣਿਆ ਜਾਂਦਾ ਹੈ।ਉਹ ਇਸ ਸਮੇਂ ਪੰਜਾਬ ਯੂਨੀਵਰਸਿਟੀ ਤੋਂ ਪੀਐਚ ਡੀ ਕਰ ਰਿਹਾ ਹੈ।ਸੈਨੇਟ ਦੀ ਮਈ ਮਹੀਨੇ ਹੋਣ ਵਾਲੀ ਚੋਣ ਵਿਚ ਉਮੀਦਵਾਰ ਬਣਿਆ ਹੈ।

ਬੰਗਾਲ 'ਚ 11 ਵਜੇ ਤੱਕ 36 ਫੀਸਦ ਵੋਟਿੰਗ

ਪੱਛਮੀ ਬੰਗਾਲ ਵਿੱਚ, ਵੋਟਿੰਗ ਦੇ ਪੰਜਵੇਂ ਪੜਾਅ ਦੌਰਾਨ, ਸਵੇਰੇ 11 ਵਜੇ ਤੱਕ 36 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਹੋ ਚੁੱਕੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਵੇਰੇ 07 ਵਜੇ ਤੋਂ ਸਵੇਰੇ 11 ਵਜੇ ਤੱਕ 36.02 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਹੈ।

ਅਸਾਮ, ਕੇਰਲ, ਤਾਮਿਲਨਾਡੂ ਤੇ ਪੁਡੂਚੇਰੀ ’ਚ ਵੋਟਿੰਗ ਦਾ ਕੰਮ ਸੰਪੰਨ

ਪੱਛਮੀ ਬੰਗਾਲ ਵਿੱਚ ਤੀਜੇ ਗੇੜ ਲਈ 31 ਸੀਟਾਂ ਅਤੇ ਅਸਾਮ ’ਚ ਤੀਜੇ ਤੇ ਆਖ਼ਰੀ ਗੇੜ ਦੀਆਂ 40 ਸੀਟਾਂ ’ਤੇ ਮੰਗਲਵਾਰ ਨੂੰ ਵੋਟਾਂ ਪੈਣ ਦਾ ਕੰਮ ਨੇਪਰੇ ਚੜ੍ਹ ਗਿਆ ਹੈ। ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਹਾਲੇ ਪੰਜ ਗੇੜ ਬਾਕੀ ਹਨ।
ਉਧਰ ਤਾਮਿਲਨਾਡੂ, ਕੇਰਲਾ ਤੇ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਇਕ ਹੀ ਗੇੜ ’ਚ ਵੋਟਿੰਗ ਦਾ ਕੰਮ ਮੁਕੰਮਲ ਹੋ ਗਿਆ।

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਤਕਰੀਬਨ 84 ਪ੍ਰਤੀਸ਼ਤ ਮਤਦਾਨ

ਵੀਰਵਾਰ ਨੂੰ ਪੱਛਮੀ ਬੰਗਾਲ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੌਰਾਨ ਵੋਟਿੰਗ 84 ਪ੍ਰਤੀਸ਼ਤ ਦੇ ਨੇੜੇ ਰਹੀ ਹੈ, ਜੋ ਪਹਿਲੇ ਪੜਾਅ ਦੇ ਬਰਾਬਰ ਹੈ।

ਦੂਜਾ ਗੇੜ : ਪੱਛਮੀ ਬੰਗਾਲ ’ਚ 80 ਤੇ ਅਸਾਮ ’ਚ 75 ਫੀਸਦੀ ਮਤਦਾਨ

ਪੱਛਮੀ ਬੰਗਾਲ ਅਤੇ ਅਸਾਮ ਦੀਆਂ 69 ਸੀਟਾਂ ’ਤੇ ਵੀਰਵਾਰ ਨੂੰ ਦੂਜੇ ਗੇੜ ਦੀਆਂ ਵੋਟਾਂ ਪੈਣ ਦਾ ਕੰਮ ਨੇਪਰੇ ਚੜ੍ਹ ਗਿਆ ਹੈ।
ਪੱਛਮੀ ਬੰਗਾਲ ਵਿੱਚ 30 ਵਿਧਾਨ ਸਭਾ ਸੀਟਾਂ ’ਤੇ 171 ਉਮੀਦਵਾਰਾਂ ਅਤੇ ਅਸਾਮ ਵਿੱਚ 39 ਸੀਟਾਂ ’ਤੇ 345 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਗਈ ਹੈ।

ਪੱਛਮੀ ਬੰਗਾਲ ਤੇ ਅਸਾਮ ’ਚ ਦੂਜੇ ਗੇੜ ਦੀਆਂ ਵੋਟਾਂ ਅੱਜ

ਪੱਛਮੀ ਬੰਗਾਲ ਅਤੇ ਅਸਾਮ ਵਿੱਚ ਦੂਜੇ ਗੇੜ ਵਿੱਚ 69 ਵਿਧਾਨ ਸਭਾ ਸੀਟਾਂ ’ਤੇ ਵੀਰਵਾਰ, 1 ਅਪ੍ਰੈਲ ਨੂੰ ਵੋਟਾ ਪੈਣਗੀਆਂ। ਇਨ੍ਹਾਂ ਸੀਟਾਂ ’ਤੇ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਸਮਾਪਤ ਹੋ ਗਿਆ ਸੀ।
ਪੱਛਮੀ ਬੰਗਾਲ ਚੋਣਾਂ ’ਚ ਨੰਦੀਗ੍ਰਾਮ ਸੀਟ ’ਤੇ ਸਭ ਤੋਂ ਦਿਲਚਪਸ ਮੁਕਾਬਲਾ ਹੈ।

ਤੀਜਾ ਪੜਾਅ : ਅਸਾਮ 'ਚ 40 ਸੀਟਾਂ 'ਤੇ 309 ਉਮੀਦਵਾਰ

ਆਸਾਮ ਵਿਧਾਨ ਸਭਾ ਚੋਣਾਂ ਵਿੱਚ ਨਾਮਜ਼ਦਗੀ ਦੇ ਤੀਜੇ ਪੜਾਅ ਦੀ ਆਖ਼ਰੀ ਤਰੀਕ 19 ਮਾਰਚ ਤੱਕ ਕੁੱਲ 577 ਨਾਮਜ਼ਦਗੀਆਂ ਹੋ ਚੁੱਕੀਆਂ ਹਨ। ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਇੱਕ ਦਿਨ ਬਾਅਦ ਉਮੀਦਵਾਰਾਂ ਨਾਲ ਜੁੜੇ ਤੱਥਾਂ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਇਸ ਪੜਾਅ ਵਿੱਚ, ਉਮੀਦਵਾਰਾਂ ਦੀ ਗਿਣਤੀ 309 ਹੈ। 

ਆਸਾਮ ਵਿਧਾਨ ਸਭਾ ਚੋਣਾਂ : ਦੂਜੇ ਪੜਾਅ ਲਈ ਕਾਂਗਰਸ ਨੇ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਕਾਂਗਰਸ ਨੇ ਆਸਾਮ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬੁੱਧਵਾਰ ਦੇਰ ਨਾਲ ਜਾਰੀ ਕੀਤੀ ਇਸ ਸੂਚੀ ਵਿੱਚ 26 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।

ਤਾਮਿਲਨਾਡੂ : ਵਿਧਾਨ ਸਭਾ ਚੋਣਾਂ ਲਈ ਡੀਐਮਕੇ ਤੇ ਕਾਂਗਰਸ ਵਿਚਾਲੇ ਹੋਇਆ ਸਮਝੌਤਾ

ਕਈ ਦਿਨਾਂ ਦੀ ਜੱਦੋ ਜਹਿਦ ਬਾਅਦ ਆਖਰ ਤਾਮਿਲ ਨਾਡੂ ਵਿਧਾਨ ਸਭਾ ਚੋਣਾਂ ਲਈ ਡੀਐੱਮਕੇ ਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ। 

ਦਿੱਲੀ ਨਗਰ ਨਿਗਮ ਚੋਣਾਂ : ‘ਆਪ’ ਨੇ 5 ’ਚੋਂ 4 ਸੀਟਾਂ ਜਿੱਤੀਆਂ, ਭਾਜਪਾ ਦਾ ਨਹੀਂ ਖੁੱਲ੍ਹਿਆ ਖ਼ਾਤਾ

ਦਿੱਲੀ ਨਗਰ ਨਿਗਮ ਦੀਆਂ 5 ਸੀਟਾਂ ’ਤੇ ਹੋਈਆਂ ਉਪ ਚੋਣਾਂ ਦੇ ਨਤੀਜੇ ਆ ਗਏ ਹਨ। ਇਸ ਵਿਚ 4 ਸੀਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤੀਆਂ ਹਨ ਤੇ ਇੱਕ ਸੀਟ ਕਾਂਗਰਸ ਦੇ ਹੱਥ ਆਈ ਹੈ, ਜਦਕਿ ਭਾਜਪਾ ਆਪਣਾ ਖਾਤਾ ਵੀ ਨਾ ਖੋਲ੍ਹ ਸਕੀ।

ਪੱਛਮੀ ਬੰਗਾਲ : ਸੀਪੀਆਈ (ਐਮ)-ਕਾਂਗਰਸ ਗਠਜੋੜ 'ਚ ਦੂਰ ਹੋਈਆਂ ਸ਼ਿਕਾਇਤਾਂ, ਸੀਟਾਂ ਦਾ ਫਾਰਮੂਲਾ ਤੈਅ

ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ ਅਤੇ ਮੁੱਖ ਵਿਰੋਧੀ ਪਾਰਟੀ ਭਾਜਪਾ ਦਾ ਬਦਲ ਬਣਨ ਲਈ ਸੀਪੀਆਈ-ਐਮ-ਕਾਂਗਰਸ ਅਤੇ ਇੰਡੀਅਨ ਸੈਕੂਲਰ ਫਰੰਟ (ਆਈਐਸਐਫ) ਦੇ ਗੱਠਜੋੜ ਨੂੰ ਅੰਤਮ ਰੂਪ ਦਿੱਤਾ ਗਿਆ ਹੈ। 

 
Download Mobile App