Friday, February 26, 2021 ePaper Magazine
BREAKING NEWS
ਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋੰ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

farmer protest

ਦਿੱਲੀ ਧਰਨੇ 'ਚ ਪਟਿਆਲੇ ਦੇ ਨੌਜਵਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਕਿਸਾਨ ਸੰਘਰਸ਼ ਨੂੰ ਸਮਰਥਨ ਦੇਣ ਵਾਲਿਆਂ ਦੀਆਂ ਮੌਤ ਦੀਆਂ ਖਬਰਾਂ ਲਗਾਤਾਰ ਜਾਰੀ ਹਨ।

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਖੇੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲਿਆਂ ਦੀਆਂ ਮੌਤ ਦੀਆਂ ਖਬਰਾਂ ਰੁਕ ਨਹੀਂ ਰਹੀਆਂ। ਸ਼ੁੱਕਰਵਾਰ ਦੀ ਚੜ੍ਹਦੀ ਸਵੇਰ ਬਠਿੰਡਾ 'ਚ ਕਿਸਾਨ ਨੇ ਕਿਸਾਨ ਅੰਦੋਲਨ ਤੋਂ ਘਰ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ ਰੇਲਵੇ ਸਟੇਸਨ ਤੇ ਲਗਾ ਕਿਸਾਨ ਮੋਰਚਾ ਅਜ 148 ਵੇ ਦਿਨ ਵਿਚ ਦਾਖਲ ਹੋ ਗਿਆ, ਅਜ ਦੇ ਮੋਰਚੇ ਵਿਚ ਕਿਸਾਨਾਂ, ਮਜਦੂਰਾਂ ਨੇ ਨਾਅਰੇਬਾਜੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰਦ ਕੀਤਾ ਜਾਵੇ , ਐਮ. ਐਸ. ਪੀ. ਤੇ ਦੇਸ ਵਿਆਪੀ ਕਾਨੂੰਨ ਬਣਾਇਆ ਜਾਵੇ , ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਝੂਠੇ

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

ਕਿਸਾਨੀ ਸੰਘਰਸ਼ ਦੇ ਚਲਦਿਆਂ ਸਾਂਝਾ ਕਿਸਾਨ ਮੋਰਚੇ ਦੇ ਸੱਦੇ ਤਹਿਤ ਧਰਮਕੋਟ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ ਵਿਚ ਭਾਰਤ ਦੇ ਰਾਸਟਰਪਤੀ ਨੂੰ ਖੇਤੀ ਕਾਨੂੰਨ ਰਦ ਕਰਾਉਣ ਸਬੰਧੀ ਸੂਰਤ ਸਿੰਘ ਧਰਮਕੋਟ ਦੀ ਅਗਵਾਈ ਵਿਚ

ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਕਰੇ : ਦਲਬੀਰ ਸਿੰਘ ਵਦਾਦਪੁਰ

ਅਜਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਜਰੂਰੀ ਮੀਟਿੰਗ ਪਿੰਡ ਨਿਰੰਜਨਪੁਰ ਵਿਖੇ ਦਲਬੀਰ ਸਿੰਘ ਵਦਾਦਪੁਰ ਅਤੇ ਹਰਜੀਤ ਸਿੰਘ ਚੀਤੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਨਤਕ ਇਜਲਾਸ ਕਰਕੇ ਨਵੀਂ ਕਮੇਟੀ ਦੀ ਚੋਣ ਵੀ ਕੀਤੀ ਗਈ ।

ਕੁਲ ਹਿੰਦ ਕਿਸਾਨ ਸਭਾ ਦਾ ਧਰਨਾ 64ਵੇਂ ਦਿਨ ’ਚ ਦਾਖਲ : ਸੁੱਖਾ ਸਿੰਘ ਕੋਲੀਆ

ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਜਿਥੇ ਵੱਖ ਵੱਖ ਕਿਸਾਨ ਜਥੇਬੰਦੀਆ ਤੇ ਹੋਰ ਇਕਈਆ ਰੋਸ ਧਰਨੇ ਪ੍ਰਦਸ਼ਨ ਕਰ ਰਹੀਆ ਹਨ ਉਸ ਦੇ ਨਾਲ ਨਾਲ ਜਿਲ੍ਹਾਂ ਪੱਧਰ ਤੇ ਤਹਿਸੀਲ ਪੱਧਰ ਤੇ ਵੀ ਰੋਸ

‘ਦਿੱਲੀ ਬਾਰਡਰ ਦੇ ਮੋਰਚਿਆਂ ’ਚ ਕਿਸਾਨਾਂ ਤੇ ਹੋਰ ਕਿਰਤੀ ਲੋਕਾਂ ਦੇ ਸਾਂਝੇ ਕਾਫ਼ਲੇ ਭੇਜੇ ਜਾਣੇ ਜਾਰੀ ਰੱਖੇ ਜਾਣਗੇ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਮਿੰਨੀ ਸੈਕਟਰੀਏਟ ਨੇੜੇ ਕਾਰਪੋਰੇਟ ਦਫਤਰਾਂ ਅਗੇ 106 ਦਿਨਾਂ ਤੋਂ ਦਿਨ ਰਾਤ ਚਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਦੇ ਖੇਤੀ ਕਾਨੂੰਨਾਂ ਬਾਰੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਤਿੰਨੋਂ ਕਾਲੇ ਕਾਨੂੰਨਾਂ ਦੀ ਵਾਪਸੀ ਅਤੇ ਘਟੋ ਘਟ ਸਮਰਥਨ ਮੁਲ ਦੀ ਕਾਨੂੰਨੀ

ਕਿਸਾਨ ਅਮਰ ਰਹੇ ਦੇ ਨਾਅਰਿਆਂ ਨਾਲ ਸਿੰਘੂ ਬਾਰਡਰ ’ਤੇ ਸ਼ਹੀਦ ਹੋਏ ਕਿਸਾਨ ਦਾ ਅੰਤਿਮ ਸੰਸਕਾਰ

ਦਿੱਲੀ ਦੇ ਸਿੰਘੂ ਬਾਰਡਰ ਤੇ ਬੀਤੇ ਸੋਮਵਾਰ ਨੂੰ ਕਿਸਾਨ ਸਘੰਰਸ਼ ਕਮੇਟੀ ਕੋਟਬੁੱਢਾ ਨਾਲ ਸਬੰਧਤ ਪੱਟੀ ਦੇ ਨੇੜਲੇ ਪਿੰਡ ਨਦੌਹਰ ਦੇ ਕਿਸਾਨ ਮੰਗਲ ਸਿੰਘ (45) ਪੁੱਤਰ ਬਲਬੀਰ ਸਿੰਘ ਦੀ ਸ਼ਹਾਦਤ ਹੋਈ ਸੀ ਜਿਸ ਦਾ ਅੱਜ ਅੰਤਿਮ ਸੰਸਕਾਰ ਕਿਸਾਨ ਸਘੰਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ਪਿੰਡ ਵਾਸੀਆਂ ਵੱਲੋਂ ਪਿੰਡ ਨਦੌਹਰ ਅੰਦਰ ਕਰ ਦਿੱਤਾ ਗਿਆ ਹੈ।

ਭੱਲੜੀ ਤੋਂ ਕਿਸਾਨਾਂ ਲਈ ਰਾਸ਼ਨ ਦਾ ਚੌਥਾ ਟਰੱਕ ਰਵਾਨਾ

ਕਿਸਾਨ ਯੂਨੀਅਨ ਤੇ ਹੋਰ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰਾਂ ਨੂੰ ਚਾਰ ਮਹੀਨੇ ਤੋਂ ਵੱਧ ਸਮਾਂ ਹੋ ਗਿਆ। 

ਦੱਪਰ ਪਿੰਡ ਤੋਂ ਦਿੱਲੀ ਅੰਦੋਲਨ ’ਚ ਬੀਬੀਆਂ ਸਮੇਤ ਜਥਾ ਰਵਾਨਾ

ਦਿੱਲੀ ਵਿਖੇ ਅੰਦੋਲਨ ਨੂੰ ਹੁਲਾਰਾ ਦੇਣ ਅਤੇ ਅੰਦੋਲਨ ਬਾਰੇ ਬੀਬੀਆਂ ਨੂੰ ਜਾਣੂ ਕਰਵਾਉਣ ਹਿੱਤ ਇੱਕ ਨਿਵੇਕਲੀ ਪਹਿਲ ਕਰਦਿਆਂ ਅੱਜ ਪਿੰਡ ਦੱਪਰ ਤੋਂ ਬੀਬੀਆਂ ਸਮੇਤ 100 ਦੇ ਕਰੀਬ ਵਿਅਕਤੀਆਂ ਦਾ ਜਥਾ ਦਿੱਲੀ ਲਈ ਰਵਾਨਾ ਕੀਤਾ ਗਿਆ।

ਦਿੱਲੀ ਕਿਸਾਨ ਅੰਦੋਲਨ : ਨੋਟਿਸ ਭੇਜੇ ਜਾਣ ਤੋਂ ਕਿਸਾਨਾਂ ’ਚ ਗੁੱਸੇ ਦੀ ਲਹਿਰ

ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ’ਤੇ ਦਬਾਅ ਬਣਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ, ਪਰ ਕਿਸਾਨ ਆਪਣੀਆਂ ਮੰਗਾਂ ’ਤੇ ਕਾਇਮ ਹਨ।

ਜਲੰਧਰ : ਵਿਜੇ ਸਾਂਪਲਾ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ

ਪੰਜਾਬ ’ਚ ਭਾਜਪਾ ਆਗੂਆਂ ਦੇ ਵਿਰੋਧ ਦਾ ਸਿਲਸਿਲਾ ਜਾਰੀ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਬਾਅਦ ਪਹਿਲੀ ਵਾਰ ਜਲੰਧਰ ਆਏ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ।

ਪਿੰਡ ਗੁੱਲਪੁਰ ਤੋਂ ਰਾਹਤ ਸਮੱਗਰੀ ਲੈ ਕੇ ਜਥਾ ਦਿੱਲੀ ਰਵਾਨਾ

ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਵਲੋ ਕੇਂਦਰ ਸਰਕਾਰ ਦੇ ਖਿਲਾਫ਼ ਸ਼ੰਘਰਸ ਕਰਰਹੇ ਦੇਸ਼ ਦੇ ਨੂੰ ਚਾਰ ਮਹੀਨੇ ਤੋ ਵੱਧ ਸਮਾ ਹੋ ਗਿਆ ਹੈ ਸ਼ੰਘਰਸ ਕਰਦਿਆ ਨੂੰ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਖਿਲਾਫ਼ ਕਿਸਾਨਾਂ ਦਾ ਸ਼ੰਘਰਸ ਹੋਰ ਤੇਜ਼ ਹੁੰਦਾ

ਕਿਸਾਨਾਂ ਨੇ ‘ਪਗੜੀ ਸੰਭਾਲ’ ਦਿਵਸ ਮੌਕੇ ਚਾਚਾ ਅਜੀਤ ਸਿੰਘ ਨੂੰ ਕੀਤਾ ਯਾਦ

ਸਰਦਾਰ ਅਜੀਤ ਸਿੰਘ ਜੀ ਵਲੋਂ ਬਰਤਾਨਵੀ ਕਾਨੂੰਨਾ ਦੇ ਖਿਲਾਫ ਚਲਾਈ ਪਗੜੀ ਸੰਭਾਲ ਲੈਹਰ ਅਤੇ ਉਹਨਾਂ ਦੇ ਜਨਮ ਦਿਨ ਨੂੰ ਸਮਰਪਿਤ ਸ਼ਹਿਰ ਨਾਭਾ ਚ ਜਾਗਰੂਕਤਾ ਮਾਰਚ ਕੀਤਾ ਗਿਆ। ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵਲੋਂ ਇਹ ਸਾਈਕਲ ਮਾਰਚ ਟ੍ਰੇਂਡ ਮਾਲ ਨਾਭਾ ਤੋਂ ਸ਼ੁਰੂ ਕਰਕੇ ਸਾਰੇ ਸ਼ਹਿਰ ਵਿੱਚ ਮਾਰਚ ਪ੍ਰਦਰਸ਼ਨ ਕੀਤਾ ਗਿਆ। ਅਪਣੱਤ ਸੋਸ਼ਲ ਸੋਸਾਇਟੀ ਅਤੇ

ਕਿਸਾਨਾਂ-ਮਜ਼ਦੂਰਾਂ ਨੇ ਮਨਾਇਆ ‘ਪੱਗੜੀ ਸੰਭਾਲ’ ਦਿਵਸ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਦੇ ਮੌਕੇ ਰੂਪਨਾਰ ਦੇ ਨੰਗਲ ਚੌਂਕ ਵਿੱਚ ਪੱਗੜੀ ਸੰਭਾਲ ਜੱਟਾ ਦਿਵਸ ਮਨਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿਚ ਮਜ਼ਦੂਰ ਅਤੇ ਕਿਸਾਨ ਸ਼ਾਮਲ ਹੋਏ। ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਗੋਰੀ

ਕਿਸਾਨਾਂ ਤੇ ਸੰਘਰਸ਼ ਦੇ ਹਮਾਇਤੀਆਂ ’ਤੇ ਦਰਜ ਕੀਤੇ ਮੁਕੱਦਮੇ ਵਾਪਸ ਕਰਾਉਣ ਲਈ ਮੰਗ ਪੱਤਰ ਦਿੱਤਾ

ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਅੱਜ ਕਿਸਾਨਾਂ ਵੱਲੋਂ ਸਬ ਤਹਿਸੀਲ ਬਨੂੜ ਮੂਹਰੇ ਰੋਸ ਮੁਜਾਹਰਾ ਕੀਤਾ। ਉਹ ਮੋਦੀ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ ਅਤੇ ਪਟਰੋਲ ਡੀਜ਼ਲ ਦੀ ਕੀਮਤਾਂ ਨੂੰ ਘੱਟ ਕਰਨ ਦੀ ਮੰਗ ਕਰ ਰਹੇ ਸਨ। ਕਿਸਾਨਾਂ ਨੇ ਸੰਘਰਸ਼ੀ ਕਿਸਾਨਾਂ ਦੀ ਹਮਾਇਤ ਕਰਨ ਵਾਲਿਆਂ ਤੇ ਦਰਜ ਕੀਤੇ ਮੁਕੱਦਮੇ ਰੱਦ ਕਰਾਉਣ ਤੇ

ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ : ਤੋਮਰ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਰੀਬ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਸਰਕਾਰ ਨੇ 22 ਜਨਵਰੀ ਤੋਂ ਬਾਅਦ ਕਈ ਚਾਲਾਂ ਚੱਲਦਿਆਂ ਟਾਲ-ਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ, ਉਤਰ ਪ੍ਰਦੇਸ਼, ਰਾਜਸਥਾਨ ਤੇ ਪੰਜਾਬ ’ਚ ਮਹਾਪੰਚਾਇਤਾਂ ਕੀਤੀਆਂ ਗਈਆਂ, ਜਿਸ ਦੌਰਾਨ ਵਿਸ਼ਾਲ ਇਕੱਠੇ ਹੋਏ। 

ਕਿਸਾਨ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ‘ਜਬਰ ਵਿਰੋਧੀ ਦਿਵਸ’ ‘ਤੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਸੰਯੁਕਤ ਕਿਸਾਨ ਮੋਰਚੇ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪੱਧਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਕਿਸਾਨਾਂ ਜੇਲ੍ਹਾਂ ’ਚ ਬੈਠੇ ਨੌਜਵਾਨਾਂ ਅਤੇ ਛੱਬੀ ਜਨਵਰੀ ਨੂੰ ਲਾਲ ਕਿਲੇ ’ਤੇ ਝੰਡਾ ਲਹਿਰਾਉਣ ਦੀ ਵਾਪਰੀ ਘਟਨਾ ’ਤੇ ਦਰਜ ਪਰਚੇ ਰੱਦ ਕਰਨ ਲਈ ਦੇਸ ਦੇ ਰਾਸਟਰਪਤੀ ਦੇ ਨਾਮ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਪ੍ਰਸ਼ਾਸਨ ਨੂੰ

ਦਿੱਲੀ ਧਰਨੇ 'ਚ ਹੁਸ਼ਿਆਰਪੁਰ ਦੇ ਕਿਸਾਨ ਦੀ ਮੌਤ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਵਿੱਚ ਚਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੇ ਹੁਸ਼ਿਆਰਪੁਰ ਦੇ ਕਿਸਾਨ ਦੀ ਮੌਤ ਹੋ ਗਈ ।

ਕੈਨੇਡਾ ’ਚ ਵਿਦਿਆਰਥੀਆਂ ਵਲੋਂ ਕਿਸਾਨਾਂ ਦੇ ਹੱਕ ’ਚ ਰੋਸ ਮੁਜ਼ਾਹਰਾ

ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦੇ ਵਿਰੋਧ ਵਿਚ ਕੈਨੇਡਾ ਦੇ ਵਿਦਆਰਥੀਆਂ ਵਲੋਂ ਰੋਸ ਮੁਜਾਹਰਾ ਕੀਤੇ ਜਾਣ ਦਾ ਪਤਾ ਚਲਿਆ ਹੈ। ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦਾ ਕੈਨੇਡਾ ਦੇ ਵਿਨੀਪੈਗ ਕੋਲ ਪੈਂਦੇ ਸ਼ਹਿਰ ਬਰੈਂਡਨ ਦੇ ਪੰਜਾਬੀ ਕਲਚਰਲ ਐਸੋਸੀਏਸ਼ਨ ਦੇ ਮੈਂਬਰ ਅਤੇ ਅਸੀਨੀਬੋਆਇੰਨ ਕਮਿਉਨਿਟੀ ਕਾਲਜ਼ ਦੇ

ਪਿੰਡ ਢੇਰ ਵਿਖੇ ‘ਪਗੜੀ ਸੰਭਾਲ’ ਦਿਵਸ ਮਨਾਇਆ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਕੁੱਲ ਹਿੰਦ ਕਿਸਾਨ ਸਭਾਵਾਂ ਵੱਲੋਂ ਨਜ਼ਦੀਕੀ ਪਿੰਡ ਢੇਰ ਦੇ ਬੱਸ ਅੱਡੇ ‘ਤੇ ਖੇਤੀ ਨੂੰ ਪਿਆਰ ਕਰਨ ਵਾਲੇ ਵੀਰਾਂ ਦਾ ਇਕੱਠ ਕੀਤਾ ਗਿਆ, ਜਿਸ ‘ਚ ਔਰਤਾਂ ਅਤੇ ਨੋਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। 

ਸੰਘਰਸ਼ ਸ਼ਾਂਤੀ ਪੂਰਵਕ ਚੱਲ ਰਿਹੈ, ਸਰਕਾਰ ਦੀ ਹਰ ਚਾਲ ਫੇਲ੍ਹ: ਅਟਵਾਲ, ਸਾਹਧੜਾ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸ਼ੰਘਰਸ ਸਾਂਤੀ ਪੂਰਵਕ ਚੱਲ ਰਿਹਾ ਹੈ ਇਹ ਵਿਚਾਰ ਸ਼ੁਯੰਕਤ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਅਟਵਾਲ ਤੇ ਅਵਤਾਰ ਸਿੰਘ ਸਾਹਧੜਾ ਨੇ ਕਸਬਾ ਮਜਾਰੀ ਵਿਖੇ ਟੂਲ ਪਲਾਜਾ ਤੇ ਪੱਤਰਕਾਰਾਂ ਨਾਲ ਕਰਦੇ ਕਹੇ ਤੇ ਕਿਹਾ ਕੇਂਦਰ ਸਰਕਾਰ ਸ਼ੰਘਰਸ ਨੂੰ ਤਾਰ ਪੀੜ ਕਰਨ ਲਈ ਹੱਥ ਕੰਡੇ ਅਪਣਾ ਰਹੀ ਹੈ ਉਨ੍ਹਾਂ ਕੇਂਦਰ ਦੇ ਖੇਤੀਬਾੜੀ ਮੰਤਰੀ

ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ’ਚ ਬੱਚਾ‑ਬੱਚਾ ਝੋਕ ਦੇਵਾਂਗੇ: ਚੌਹਾਨ

ਪਿਛਲੇ ਸਮੇਂ ਤੋਂ ਆਰਐਸਐਸ ਦੀ ਅਗਵਾਈ ਅਤੇ ਦਿਸ਼ਾ ਨਿਰਦੇਸਨਾ ਹੇਠ ਚਲ ਰਹੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਦੇ ਗਏ ਤਿੰਨ ਖੇਤੀ ਵਿਰੋਧੀ ਅਤੇ ਕਾਲੇ ਕਾਨੂੰਨਾਂ ਨੂੰ ਰਦ ਕਰਵਾਉਣ ਲਈ ਕਿਸਾਨ ਜਥੇਬੰਦੀਆ ਦੀ ਅਗਵਾਈ ਹੇਠ ਚਲ ਰਿਹਾ ਅੰਦੋਲਨ ਪੂਰੀ ਦੁਨੀਆ ਵਿਚ ਚਰਚਾ ਅਤੇ ਸਹਿਯੋਗ ਦਾ ਪਾਤਰ ਬਣਿਆ ਹੋਇਆ ਹੈ। 

ਪਿੰਡ ਕੰਸਾਲਾ ਤੋਂ ਦਿੱਲੀ ਧਰਨੇ ’ਚ ਸ਼ਾਮਲ ਹੋਣ ਲਈ ਜਥਾ ਰਵਾਨਾ

ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਜਿਥੇ ਦਿੱਲੀ ਚ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਰੋਜਾਨਾਂ ਰੋਸ ਪ੍ਰਗਟਾ ਰਹੇ ਹਨ , ਉਥੇ ਹੀ ਰੋਜਾਨਾਂ ਕਿਸਾਨ ਤੇ ਮਜਦੂਰ ਪੰਜਾਬ ਦੇ

ਸੰਯੁਕਤ ਕਿਸਾਨ ਮੋਰਚੇ ਨੇ ‘ਪੱਗੜੀ ਸੰਭਾਲ’ ਦਿਵਸ ਮਨਾਇਆ

ਵਿਸ਼ਵਕਰਮਾ ਚੌਕ ਮੋਰਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਪੱਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ‘ਪੱਗੜੀ ਸੰਭਾਲ’ ਦਿਵਸ ਮਨਾਇਆ। 

ਦੱਪਰ ਟੋਲ ਪਲਾਜ਼ੇ ’ਤੇ ਮਨਾਇਆ ‘ਪਗੜੀ ਸੰਭਾਲ’ ਦਿਵਸ

1907 ਵਿੱਚ ਖੇਤੀਬਾੜੀ ਸਬੰਧੀ ਬਣੇ ਬਸਤੀਵਾਦ ਤੇ ਬਾਰੀ ਦੁਆਬ ਕਾਨੂੰਨਾਂ ਖ਼ਿਲਾਫ਼ ਤਤਕਾਲੀਨ ਅਖਬਾਰ “ਝੰਗ ਸਿਆਲ“ ਦੇ ਸੰਪਾਦਕ ਬਾਂਕੇ ਦਿਆਲ ਵਲੋਂ ਲਿਖੇ ਗੀਤ “ਪਗੜੀ ਸੰਭਾਲ ਜਟਾਂ“ਦੀ ਗੂੰਜ ਅਜ ਪੰਜਾਬ ਵਿਚ ਵਖ-ਵਖ ਥਾਈਂ ਚਲ ਰਹੇ ਕਿਸਾਨ ਅੰਦੋਲਨਾਂ ਵਿਚ ਵੀ ਸੁਣਾਈ ਦਿਤੀ। 1907 ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਇਸ ਗੀਤ ਨੂੰ ਘਰ-ਘਰ ਪਹੁੰਚਾਉਣ ਵਿੱਚ

ਕਿਸਾਨ ਜਥੇਬੰਦੀਆਂ ਨੇ ‘ਪਗੜੀ ਸੰਭਾਲ’ ਦਿਵਸ ਮਨਾਇਆ

ਕਿਸਾਨ ਸੰਯੁਕਤ ਮੋਰਚੇ ਵੱਲੋਂ ਦਿੱਤੇ ਗਏ ਸੱਦੇ ’ਤੇ ਸਥਾਨਕ ਸਥਾਨਕ ਦਾਣਾ ਮੰਡੀ ਵਿਖੇ ਕਿਸਾਨ ਅਤੇ ਮਜਦੂਰ ਜੱਥੇਬੰਦੀਆਂ ਵੱਲੋਂ ਕਿਸਾਨੀ ਲਹਿਰਾਂ ਨੂੰ ਸਮਰਪਿਤ ਪੱਗੜੀ ਸੰਭਾਲ ਜੱਟਾ ਦਿਵਸ ਮਨਾਇਆ ਗਿਆ । ਇਸ ਮੌਕੇ ਇਸ ਲਹਿਰ ਦੇ ਨਾਇਕ, ਮੌਜੂਦਾ ਕਿਸਾਨ ਮਜਦੂਰ ਸੰਘਰਸ਼ ਦੇ ਪ੍ਰੇਰਨਾ ਸਰੋਤ ਅਮਰ ਸ਼ਹੀਦ ਸ. ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ 140ਵੇਂ

ਕਿਸਾਨੀ ਸੰਘਰਸ਼ ’ਚ ਧਰਮਕੋਟ ਹਲਕੇ ਦੇ ਕਿਸਾਨਾਂ ਨੂੰ ਲਈ ਲਗਾਤਾਰ ਸ਼ਮੂਲੀਅਤ ਫ੍ਰੀ ਬੱਸ ਸੇਵਾ

ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਜਿਥੇ ਪਹਿਲਾਂ ਚਲ ਰਹੇ ਕਿਸਾਨੀ ਸੰਘਰਸ਼ ਵਿੱਚ ਆਪਣੇ ਪਰਿਵਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਨਿੱਜੀ ਤੌਰ ਤੇ ਆਪਣੇ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਭੇਟ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਦਿੱਲੀ ਵਿੱਚ ਕਿਸਾਨੀ ਸੰਘਰਸ਼ ਵਿੱਚ ਧਰਮਕੋਟ ਹਲਕੇ ਦੇ ਕਿਸਾਨਾਂ ਨੂੰ ਸ਼ਾਮਲ ਹੋਣ ਲਈ ਲਗਾਤਾਰ ਧਰਮਕੋਟ ਤੋਂ ਫ੍ਰੀ ਬੱਸ ਭੇਜੀ ਜਾ ਰਹੀ ਹੈ ਇਹ ਬੱਸ ਹਰ ਸੋਮਵਾਰ

ਕਿਸਾਨ ਜਥੇਬੰਦੀ ਵੱਲੋਂ ਪਗੜੀ ਸੰਭਾਲ ਦਿਹਾੜਾ ਮਨਾਇਆ

ਕਿਸਾਨ ਸੰਘਰਸ ਕਮੇਟੀ ਪੰਜਾਬ ਦੇ ਕਿਸਾਨਾਂ ਵੱਲੋਂ ਰੇਲਵੇ ਸਟਸ਼ੇਨ ਮਖੂ ’ਤੇ ਲੰਮੇਂ ਸਮੇਂ ਤੋਂ ਧਰਨਾ ਲਗਾਇਆ ਹੋਇਆ ਹੈ। ਇਸ ਧਰਨੇ ਦੋਰਾਨ ਅੱਜ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ਪਗੜੀ ਸੰਭਾਲ ਲਹਿਰ ਦੇ ਬਾਨੀ ਸਰਦਾਰ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਸਟੇਸ਼ਨ ਮਖੂ ਵਿਖੇ ਪਗੜੀ ਸੰਭਾਲ ਦਿਹਾੜਾ ਮਨਾਇਆ ਗਿਆ।

ਠਾਠਾਂ ਮਾਰਦੇ ਕਿਸਾਨਾਂ ਦੇ ਇੱਕਠ ਨੇ ਵਧਾਈ ਹਾਕਮਾਂ ਦੀ ਚਿੰਤਾ

ਸਿਰਸਾ ਦੇ ਦੁਸ਼ਿਹਰਾ ਗਰਾਉਂਡ ਵਿੱਚ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ਪੱਗੜੀ ਸੰਭਾਲ ਜੱਟਾ ਕਿਸਾਨ ਅੰਦੋਲਨ ਦੇ ਨਾਇਕ ਅਜੀਤ ਸਿੰਘ ਦੇ ਜਨਮ ਦਿਵਸ ਸਬੰਧੀ ਹੋਏ ਸਮਾਗਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਰੂਲਦੂ ਸਿੰਘ ਮਾਨਸਾ, ਮਨਜੀਤ ਧਨੇਰ, ਅਤੇ ਜੋਗਿੰਦਰ ਸਿੰਘ ਉਗਰਾਹਾਂ ਅਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ

ਭਾਕਿਯੂ ਵੱਲੋਂ ਚਲ ਰਹੇ ਧਰਨਿਆਂ ’ਚ ਮਨਾਇਆ ਚਾਚਾ ਅਜੀਤ ਸਿੰਘ ਦਾ 140ਵਾਂ ਜਨਮ ਦਿਹਾੜਾ

ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਬਲਾਕ ਵੱਲੋਂ ਟੋਲ ਪਲਾਜਾ ਬਡਬਰ, ਰਿਲਾਇੰਸ ਪੰਪ ਧਨੌਲਾ, ਸੰਘੇੜਾ, ਬੀਜੇਪੀ ਦੇ ਸੂਬਾਈ ਤੇ ਜਿਲਾ ਆਗੂ ਅਰਚਨਾ ਦੱਤ ਤੇ ਯਾਦਵਿੰਦਰ ਸੰਟੀ ਦੀ ਕੋਠੀ ਤੇ ਚੱਲ ਰਹੇ ਮੋਰਚਿਆਂ ਵਿੱਚ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। 

ਕਿਸਾਨ ਸੰਘਰਸ਼ ਦਾ 146 ਵਾਂ ਦਿਨ : ‘ਪਗੜੀ ਸੰਭਾਲ’ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਨੂੰ ਯਾਦ ਕਰਦਿਆਂ ਕਿਸਾਨ-ਲੋਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਚੱਲ ਰਿਹਾ ਕਿਸਾਨ/ਲੋਕ ਸੰਘਰਸ਼ ਅੱਜ 146ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ। ਅੱਜ ਸੰਬੋਧਨ ਕਰਨ ਵਾਲੇ ਬੁਲਾਰੇ ਆਗੂਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀਕਲਾਂ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਹਰਚਰਨ ਚੰਨਾ,

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਰਦਾਰ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਸਮਾਣਾ ਵਿਖੇ ਪਟਿਆਲਾ ਪਾਤੜਾਂ ਰੋਡ ਤੇ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਤੇ ਚੱਲ ਰਹੇ ਧਰਨੇ ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਤੇ ਪੱਗੜੀ ਸੰਭਾਲ ਜੱਟਾ ਅੰਦੋਲਨ ਦੇ ਨਾਇਕ ਸਰਦਾਰ ਅਜੀਤ ਸਿੰਘ ਦਾ 140ਵਾਂ ਜਨਮਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ। 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਪਗੜੀ ਸੰਭਾਲ ਦਾ ਦਿਵਸ ਮਨਾਇਆ

ਅੱਜ ਨਾਭਾ ਦੇ ਪਟਿਆਲਾ ਗੇਟ ਵਿਖੇ ਕਿਸਾਨ ਜੱਥੇਬੰਦੀਆਂ ਵੱਲੋਂ ਸ. ਅਜੀਤ ਸਿੰਘ ਪੱਗੜੀ ਸੰਭਾਲ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਸੈਕੜੇਂ ਵਰਕਰਾਂ ਨੇ ਡੀਜਲ, ਪਟਰੋਲ ਅਤੇ ਰਸੋਈਂ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ ਰੋਸ ਵਜੋਂ ਬਜ਼ਾਰਾਂ ਵਿੱਚ ਕੀਤਾ ਸਾਈਕਲ ਮਾਰਚ, ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ

ਨਰਿੰਦਰ ਤੋਮਰ ਅੰਦੋਲਨ ਦੀਆਂ ਭੀੜਾਂ ਦਾ ਇਤਿਹਾਸ ਫਰੋਲਣ : ਜਥੇਦਾਰ ਬ੍ਰਹਮਪੁਰਾ

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸੇ ਵੀ ਵੱਡੇ ਅੰਦੋਲਨ ਜਾਂ ਮੁਲਕ ਦਾ ਇਤਿਹਾਸ ਫਰੋਲ ਲੈਣ ਅੱਜ ਤੱਕ ਭੀੜਾਂ ਨੇ ਹੀ ਅੰਦੋਲਨਾਂ ਨੂੰ ਜਿੱਤਾਂ ਦਵਾਉਣ ਦੇ ਨਾਲ ਨਾਲ ਸਰਕਾਰਾਂ ਬਣਾਈਆਂ ਹਨ। ਤੋਮਰ ਨੂੰ ਆਪਣੇ ਰੁਤਬੇ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹ ਕਿਸ ਅਹੁਦੇ ਤੇ ਬੈਠੇ ਹਨ ।

ਪਿੰਡ ਚਕਰ ਤੋਂ ਦਿੱਲੀ ਲਈ 27 ਵਾਂ ਜਥਾ ਰਵਾਨਾ

ਕੇਂਦਰ ਸਰਕਾਰ ਵੱਲੋ ਤਿਆਰ ਕੀਤੇ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾ ਤੇ ਚੱਲ ਰਹੇ ਰੋਸ ਧਰਨਿਆ ਵਿਚ ਸਮੂਲੀਅਤ ਕਰਨ ਲਈ ਅੱਜ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੀ ਅਗਵਾਈ ਹੇਠ ਦਿੱਲੀ ਦੇ ਟਿਕਰੀ ਬਾਰਡਰ ਲਈ ਪਿੰਡ ਚਕਰ ਤੋ 27 ਵਾਂ ਜੱਥਾ ਰਵਾਨਾ ਹੋਇਆ।

ਸਾਹਨੇਵਾਲ ’ਚ ‘ਪੱਗੜੀ ਸੰਭਾਲ’ ਲਹਿਰ ਦੇ ਮੋਢੀ ਸਰਦਾਰ ਅਜੀਤ ਸਿੰਘ ਦਾ ਮਨਾਇਆ ਜਨਮ ਦਿਹਾੜਾ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਸਾਹਨੇਵਾਲ ਦੇ ਮੁੱਖ ਚੌਂਕ ਵਿਖੇ ਕਿਸਾਨ ਆਗੂ ਦੀਪੀ ਸੰਧੂ ਅਤੇ ਰਾਜਵੀਰ ਸਿੰਘ ਦੀ ਅਗਵਾਈ ਹੇਠ ਸਮੂਹ ਕਿਸਾਨਾਂ,

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਮਨਾਇਆ ‘ਪਗੜੀ ਸੰਭਾਲ’ ਦਿਵਸ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੰਗਲਵਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਅਤੇ ਪਗੜੀ ਸੰਭਾਲ ਲਹਿਰ ਦੇ ਬਾਨੀ ਸ੍ਰ. ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ‘ਪਗੜੀ ਸੰਭਾਲ’ ਦਿਹਾੜਾ ਮਨਾਇਆ ਗਿਆ।

ਮੋਗਾ ਦੇ ਅੰਦੋਲਨਕਾਰੀ ਕਿਸਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ

ਪੰਜਾਬ ਦੇ ਮੋਗਾ ਚ ਹਲਕਾ ਨਿਹਾਲ ਸਿੰਘ ਵਾਲਾ ਦੇ ਰਹਿਣ ਵਾਲੇ ਕਿਸਾਨ ਦੀ ਦਿੱਲੀ ਚ ਸੰਘਰਸ਼ ਕਰਦੇ ਸਮੇਂ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ। 

ਗਣਤੰਤਰ ਦਿਵਸ ਹਿੰਸਾ ਦਾ ਮੁਲਜ਼ਮ ਲੱਖਾਂ ਸਿਧਾਣਾ ਪੁਲਿਸ ਘੇਰੇ 'ਚ, ਪੁਲਿਸ ਨੂੰ ਝਾਕਾ ਦੇ ਕੇ ਪੁੱਜਿਆ ਕਿਸਾਨ ਰੈਲੀ 'ਚ

ਦੇਸ਼ ਅਤੇ ਪੰਜਾਬ ਦੀਆਂ ਸੂਹੀਆਂ ਅਤੇ ਸੁਰੱਖਿਆ ਏਜੇਂਸੀਆਂ ਨੂੰ ਝਾਕਾ ਦੇ ਕੇ ਗਣਤੰਤਰ ਦਿਵਸ ਹਿੰਸਾ ਦਾ ਮੁੱਖ ਮੁਲਜ਼ਮ, ਸਾਬਕਾ ਗੈਂਗਸਟਰ ਅਤੇ ਇੱਕ ਲੱਖ ਦਾ ਇਨਾਮੀ ਮੁਲਜ਼ਮ ਲੱਖਾਂ ਸਿਧਾਣਾ ਅੱਜ ਬਠਿੰਡਾ ਦੇ ਪਿੰਡ ਮਹਿਰਾਜ

12345678910...
 
Download Mobile App