Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

vaccine

ਸੰਸਥਾਵਾਂ ਨੇ ਸਾਂਝੇ ਤੌਰ ’ਤੇ ਲਗਾਇਆ ਮੈਡੀਕਲ ਜਾਂਚ ਤੇ ਕੋਰੋਨਾ ਵੈਕਸੀਨੇਸ਼ਨ ਕੈਂਪ

ਅਗਰਵਾਲ ਸਭਾ, ਯੂਥ ਅਗਰਵਾਲ ਸਭਾ ਅਤੇ ਸਮਾਜ ਸੇਵੀ ਸਰਬੱਤ ਦਾ ਭਲਾ ਸੰਸਥਾ ਵਲੋਂ ਅੱਜ ਸਥਾਨਕ ਜੈਨ ਸਕੂਲ ਕਾਲੇਕੇ ਰੋਡ ਵਿਖੇ ਸਾਂਝੇ ਤੌਰ ਤੇ ਮੈਡੀਕਲ ਜਾਂਚ ਅਤੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਦਾ ਕੈਂਪ ਲਗਾਇਆ ਗਿਆ। ਇਸ ਮੈਡੀਕਲ ਜਾਂਚ ਕੈਂਪ ਵਿੱਚ ਨਿਊਰੋਥਰੈਪੀ, ਹੱਡੀਆਂ ਦੇ ਮਾਹਿਰ, ਫਿਜਿਓਥਰੈਪੀ, ਔਰਤਾਂ ਦੇ ਰੋਗਾਂ ਦੇ ਮਾਹਿਰ, ਦੂਰਬੀਨ ਤੇ ਖੁੱਲ੍ਹੇ ਆਪ੍ਰੇਸ਼ਨਾਂ ਦੇ ਮਾਹਿਰ, 

ਕਰਿਆਮ ਵਿਖੇ ਕੋਰੋਨਾ ਵਿਰੁੱਧ ਵੇਕਸੀਨੇਸ਼ਨ ਕੀਤੀ

ਸਿਹਤ ਵਿਭਾਗ ਪੰਜਾਬ ਵੱਲੋਂ ਪਿੰਡ ਕਰਿਆਮ ਦੇ ਐਸ ਐਚ ਸੀ ਵਿਖੇ ਕਰੋਨਾ ਰੋਕੂ ਟੀਕਾਕਰਨ ਕੀਤਾ ਗਿਆ।

ਕੋਵਿਡ ਰੋਕੂ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਲੋਕ ਰਹਿਣ ਸਾਵਧਾਨ

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਮਿੰਨੀ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਰੰਤਰ ਸਮੀਖਿਆ ਕਰ ਰਹੇ ਹਨ।

ਕੋਰੋਨਾ ਮਹਾਮਾਰੀ ਵਿਰੁੱਧ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਵੀ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਮਿੰਨੀ ਪੀ.ਐਚ.ਸੀ ਜੱਬੋਵਾਲ ’ਚ ਸਿਹਤ ਵਿਭਾਗ ਵਲੋ ਕੋਵਿਡ-19 ਵੈਕਸੀਨੈਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮੈਡੀਕਲ ਲੈਬੋਰੇਟਰੀ ਟੈਕਨਾਲੋਜਿਸਟ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਰਤਪਾਲ ਸਿੰਘ ਨੇ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਪੀ ਐਚ ਸੀ ਜੱਬੋਵਾਲ ਤੋਂ ਲਗਵਾਈ ਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਰਲ ਮਿਲਕੇ ਸਾਰੇ ਹੰਭਲਾ ਮਾਰੀਏ ਤੇ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਈਏ। 

ਕੋਰੋਨਾ ਤੋਂ ਡਰਨ ਦੀ ਜਗ੍ਹਾ ਬਚਾਅ ਬੇਹੱਦ ਜ਼ਰੂਰੀ : ਕੁਲਬੀਰ ਮੱਤਾ ਮੰਡੀ ਅਫ਼ਸਰ

ਪੂਰੇ ਵਿਸ਼ਵ ਪੱਧਰ ਤੇ ਅਮਰਵੇਲ ਵਾਂਗ ਫ਼ੈਲੀ ਕੋਰੋਨਾ ਦੀ ਬਿਮਾਰੀ ਤੋ ਡਰਨ ਦੀ ਬਜਾਏ ਇਸ ਦੀ ਰੋਕਥਾਮ ਵੱਲ ਜਿਆਦਾ ਧਿਆਣ ਦੇਣਾ ਚਾਹੀਦਾ ਹੈ ਤਾਂ ਜੋ ਇਸ ਨੂੰ ਜਾਨਲੇਵਾ ਬਣਨ ਤੋ ਰੋਕਿਆ ਜਾ ਸਕੇ।

ਕੈਪਟਨ ਦੇ ਦੂਜੀ ਡੋਜ਼ ਲੱਗੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਟੀਕਾਕਰਨ ਦੇ ਦੂਜੇ ਪੜਾਅ ਦੌਰਾਨ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਵੀ ਲਗਾ ਲਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵਿੱਟਰ ਖਾਤੇ ’ਤੇ ਦਿੱਤੀ ਹੈ। ਇਸ ਟਵੀਟ ਵਿਚ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਏਗਾ। 

ਪੰਜਾਬ ਕੋਲ ਸਿਰਫ ਪੰਜ ਦਿਨ ਦੀ ਕੋਵਿਡ ਵੈਕਸੀਨ ਬਚੀ, ਜੇਕਰ ਰੋਜ਼ਾਨਾ 2 ਲੱਖ ਦਾ ਟੀਚਾ ਪੂਰਾ ਕੀਤਾ ਤਾਂ ਇਹ ਵੀ ਤਿੰਨ ਦਿਨਾਂ ਵਿੱਚ ਮੁੱਕ ਜਾਵੇਗੀ : ਮੁੱਖ ਮੰਤਰੀ

ਪੰਜਾਬ ਵਿੱਚ ਇੱਕ ਦਿਨ ‘ਚ 85,000 ਤੋਂ 90,000 ਵਿਅਕਤੀਆਂ ਦੇ ਟੀਕਾਕਰਨ ਦੇ ਮੌਜੂਦਾ ਪੱਧਰ ਦੇ ਮੁਤਾਬਕ ਸੂਬੇ ਕੋਲ ਸਿਰਫ ਪੰਜ ਦਿਨਾਂ ਦੀ ਸਪਲਾਈ (5.7 ਲੱਖ ਕੋਵਿਡ ਖੁਰਾਕਾਂ) ਰਹਿ ਜਾਣ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁਸ਼ਟੀ ਕੀਤੇ ਸਪਲਾਈ ਆਰਡਰਾਂ ਦੇ ਹਿਸਾਬ ਨਾਲ ਅਗਲੀ ਤਿਮਾਹੀ ਲਈ ਸੂਬਿਆਂ ਨਾਲ ਵੈਕਸੀਨ ਦੀ ਸਪਲਾਈ ਦਾ ਕਾਰਜਕ੍ਰਮ ਸਾਂਝਾ ਕੀਤਾ ਜਾਵੇ।

ਕੋਰੋਨਾ ਵੈਕਸੀਨ ਦਾ ਥਾਣਾ ਜੈਤੋ ਵਿਖੇ ਲਗਾਇਆ ਕੈਂਪ

ਫਰੀਦਕੋਟ ਜ਼ਿਲ੍ਹੇ ਅੰਦਰ ਲਗਾਤਾਰ ਕੋਰੋਨਾ ਦੀ ਬਿਮਾਰੀ ਆਪਣੇ ਪੈਰ ਪਸਾਰ ਰਹੀ ਹੈ ਜਿਸਦੇ ਚੱਲਦਿਆਂ ਅੱਜ ਕੋਰੋਨਾ ਵੈਕਸੀਨ ਦਾ ਥਾਣਾ ਜੈਤੋ ਵਿਖੇ ਕੈਂਪ ਲਗਾਇਆ ਗਿਆ | 

ਕੋਵਿਡ ਟੀਕਾਕਰਣ ਦੀ ਰਫ਼ਤਾਰ ਹੋਈ ਤੇਜ਼: ਵਿਧਾਇਕ ਕੰਬੋਜ

ਕੋਰੋਨਾ ਮਹਾਂਮਾਰੀ ਵੱਲੋਂ ਇਕ ਫੇਰ ਫੜੀ ਰਫ਼ਤਾਰ ਨੂੰ ਠਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਕੋਵਿਡ ਟੀਕਾਕਰਣ ਦੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਅੱਜ ਸਥਾਨਕ ਪਟੇਲ ਕਾਲਜ ਵਿਖੇ ਐਸ.ਡੀ.ਐਮ. ਖੁਸ਼ਦਿਲ ਸਿੰਘ, ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਰਹਿਨੁਮਾਈ ਵਿਚ ਇਕ ਮੇਗਾ ਟੀਕਾਕਰਣ ਕੈਂਪ ਲਗਾਇਆ ਗਿਆ।

ਸੰਸਥਾਵਾਂ ਵਲੋਂ ਸਾਂਝੇ ਤੌਰ ’ਤੇ ਮੈਡੀਕਲ ਕੈਂਪ ਅਤੇ ਕੋਰੋਨਾ ਵੈਕਸੀਨ ਦਾ ਟੀਕਾਕਰਨ 11 ਅਪ੍ਰੈਲ ਨੂੰ

ਸਰਬੱਤ ਦਾ ਭਲਾ ਸਮਾਜ ਸੇਵੀ ਸੰਸਥਾ ਅਤੇ ਅਗਰਵਾਲ ਸਭਾ ਤੇ ਯੂਥ ਅਗਰਵਾਲ ਸਭਾ ਦੀ ਇੱਕ ਸਾਂਝੀ ਅਤੇ ਅਹਿਮ ਮੀਟਿੰਗ ਬਾਘਾ ਪੁਰਾਣਾ ਵਿਖੇ ਹੋਈ।ਇਸ ਮੀਟਿੰਗ ਦੌਰਾਨ ਸਮਾਜ ਸੇਵਾ ਦੇ ਕਾਰਜ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ 11 ਅਪ੍ਰੈਲ ਦਿਨ ਐਤਵਾਰ ਨੂੰ ਜੈਨ ਹਾਈ ਸਕੂਲ ਬਾਘਾ ਪੁਰਾਣਾ ਵਿਖੇ ਮੈਡੀਕਲ ਜਾਂਚ ਕੈਂਪ ਅਤੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾਣਗੇ।

5 ਦਿਨਾਂ ’ਚ ਸੁਰਸਿੰਘ, ਭਿੱਖੀਵਿੰਡ, ਖਾਲੜਾ, ਅਲਗੋਂ ’ਤੇ ਮਾੜੀਮੇਘਾ ਵਿਖੇ 7000 ਵੈਕਸੀਨ ਲਗਾਈ ਗਈ : ਐਸਐਮਓ

ਸਿਹਤ ਵਿਭਾਗ ਪੰਜਾਬ ਵਲੋਂ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜੋ ਕੋਵਾਸੀਲਡ ਵੈਕਸੀਨ ਮੁਹਿੰਮ ਆਰੰਭੀ ਹੋਈ ਹੈ, ਉਸੇ ਹੀ ਲੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਸੁਰਸਿੰਘ ਵਿਖੇ ਵੀ ਸਰਕਾਰੀ ਦਿਸਾ ਨਿਰਦੇਸਾਂ ਮੁਤਾਬਕ ਡਾ. ਸਤਨਾਮ ਸਿੰਘ ਐਸ.ਐਮ.ਓ. ਦੀ ਅਗਵਾਈ ਹੇਠ ਸਿਹਤ ਮਾਹਿਰਾਂ ਵਲੋਂ ਰੋਜਾਨਾ ਕੋਵਾਸੀਲਡ ਵੈਕਸੀਨ ਲਗਾਈ ਜਾ ਰਹੀ ਹੈ।

ਕੋਵਿਡ ਦੇ ਖਾਤਮੇ ਲਈ ਵੈਕਸੀਨ ਲਗਾਉਣਾ ਜ਼ਰੂਰੀ : ਡਾ ਗੁਰਿੰਦਰਜੀਤ ਸਿੰਘ

ਕੋਵਿਡ 19 ਦੇ ਦਿਨੋ ਦਿਨ ਵੱਧ ਰਹੇ ਕੇਸਾ ਨੂੰ ਦੇਖਦੇ ਸਿਹਤ ਵਿਭਾਗ ਵਲੋ ਆਪਣੀਆਂ ਸੇਵਾਵਾਂ 'ਚ ਵਾਧਾ ਕਰਦੇ ਹੋਏ ਡਾਕਟਰ ਗੁਰਿੰਦਰਜੀਤ ਸਿੰਘ ਐਸ ਐਮੋ ਓ ਸੜੋਆ ਨੇ ਕਿਹਾ ਕਿ ਸਾਨੂੰ ਇਸ ਭਿਆਨਕ ਬਿਮਾਰੀ ਤੋ ਬਚਣ ਲਈ ਵੈਕਸੀਨ ਲਗਾਉਣਾ

ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਡੀ.ਸੀ. ਵੱਲੋਂ ਨਿਆਂਇਕ ਕੰਪਲੈਕਸ ’ਚ ਕੋਵਿਡ ਟੀਕਾਕਰਣ ਕੈਂਪ ਦੀ ਸ਼ੁਰੂਆਤ

ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਨਿਆਂਇਕ ਕੰਪਲੈਕਸ ਵਿੱਚ ਕੋਵਿਡ ਟੀਕਾਕਰਣ ਕੈਂਪ ਦੀ ਸ਼ੁਰੂਆਤ ਕੀਤੀ।
ਇਹ ਕੈਂਪ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਲਾਇਬ੍ਰੇਰੀ ਵਿੱਚ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ (ਡੀ.ਐਮ.ਸੀ.ਐਚ.), ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ।

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਦੇ ਮੈਂਬਰਾਂ ਤੇ ਅਹੁਦੇਦਾਰਾਂ ਵੱਲੋਂ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

ਡਾ. ਕੁਲਦੀਪ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਹੁਣ ਵੈਕਸੀਨੇਸ਼ਨ ਦੇ ਤੀਜੇ ਗੇੜ ਦੌਰਾਨ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ.ਪ੍ਰਤੀਭਾ ਸ਼ਰਮਾ ਦੀ ਪ੍ਰੇਰਨਾਂ ਸਦਕਾ ਸੀਨੀਅਰ ਸਿਟੀਜਨ ਐਸੋਸੀਏਸ਼ਨ ਸਰਹਿੰਦ ਦੇ 19 ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ ਲਗਵਾਈ।

ਟੀਕਾਕਰਨ ਰਣਨੀਤੀ ਦੀ ਸਮੀਖਿਆ ਕੀਤੀ ਜਾਵੇ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਨੂੰ ਕੋਵਿਡ ਟੀਕਾਕਰਨ ਸਬੰਧੀ ਸਥਾਨਕ ਪੱਧਰ ’ਤੇ ਆਪਣੇ ਖੁਦ ਦੀਆਂ ਰਣਨੀਤੀਆਂ ਦੀ ਖੁੱਲ੍ਹ ਦਿੱਤੀ ਜਾਵੇ ਜੋ ਕਿ ਕੇਂਦਰ ਵੱਲੋਂ ਇਸ ਸਬੰਧੀ ਅਪਣਾਏ ਜਾ ਰਹੇ ਮਾਪਦੰਡਾਂ ਦਾ ਹੀ ਹਿੱਸਾ ਹੋਵੇਗਾ। 

ਭੱਲੜੀ ਹੈਲਥ ਵੈਲਥ ਸੈਂਟਰ ’ਚ ਟੀਕਾਕਰਨ ਹੋਇਆ

ਸੀਨੀਅਰ ਮੈਡੀਕਲ ਅਫਸਰ ਡਾ ਅੰਜੂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਇਕ ਸਾਲ ਤੋਂ ਵਿਸ਼ਵ ਵਿਆਪੀ ਚਲ ਰਹੀ ਕੋਵਿਡ 19 ਕੋਰੋਨਾ ਵਾਇਰਸ ਤੋਂ ਮੁਕਤ ਹੋਣ ਲਈ ਦੇਸ਼ ਨੂੰ ਕੋਵਿਡ ਮੁਕਤ ਕਰਨ ਵਿੱਚ ਆਪਣਾ ਜੋਗ ਪਾਉਣ ਦਾ ਇੱਕੋ ਇੱਕ ਜ਼ਰੀਆ ਹੈ। ਉਹ ਹੈ। ਵੈਕਸੀਨ ਟੀਕਾਕਰਨ ਜੋ ਕਿ ਹਰ ਵਿਅਕਤੀ ਤੱਕ ਪਹੁੰਚਣਾ ਬੇਹੱਦ ਜ਼ਰੂਰੀ ਹੈ। 

ਰੋਟਰੀ ਕਲੱਬ ਨਾਭਾ ਦੇ ਪ੍ਰਧਾਨ ਨਿਤਿਨ ਜੈਨ ਦੀ ਅਗਵਾਈ ’ਚ ਮੈਗਾ ਮੁਫ਼ਤ ਕੋਵਿਡ-19 ਵੈਕਸੀਨੇਸ਼ਨ ਕੈਂਪ ਦਾ ਆਯੋਜਨ

ਰੋਟਰੀ ਕਲੱਬ ਨਾਭਾ ਪ੍ਰਧਾਨ ਐਡਵੋਕੇਟ ਨਿਤਿਨ ਜੈਨ ਅਤੇ ਸਕੱਤਰ ਰਵਨੀਸ਼ ਗੋਇਲ ਦੀ ਅਗਵਾਈ ਵਿੱਚ ਰੋਟਰੀ ਭਵਨ ਪਟਿਆਲਾ ਗੇਟ ਵਿਖੇ ਮੈਗਾ ਮੁਫ਼ਤ ਕੋਵਿਡ-19 ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 176 ਦੇ ਕਰੀਬ ਲੋਕਾਂ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।ਇਸ ਕੈਂਪ ਦੇ ਮੁੱਖ ਮਹਿਮਾਨ ਨਗਰ ਕੌਂਸਲ ਪ੍ਰਧਾਨ ਰਜ਼ਨੀਸ਼ ਮਿੱਤਲ ਸੈਂਟੀ ਅਤੇ ਵਿਸ਼ੇਸ਼ ਮਹਿਮਾਨ

ਵੈਕਸੀਨ ਲਗਾਉਣ ਤੋਂ ਬਾਅਦ ਅੱਧਾ ਘੰਟਾ ਉਥੇ ਹੀ ਰੁਕੋ : ਡਬਲਯੂਐਚਓ

ਪੂਰੀ ਦੁਨੀਆ ’ਚ ਜਿਸ ਤੇਜ਼ੀ ਨਾਲ ਕੋਰੋਨਾ ਦੀ ਦੂਜੀ ਤੇ ਤੀਜੀ ਲਹਿਰ ਫੈਲ ਰਹੀ, ਓਨੀ ਹੀਂ ਤੇਜ਼ੀ ਨਾਲ ਪੂਰੀ ਦੁਨੀਆ ’ਚ ਟੀਕਾਕਰਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਵਿਚਕਾਰ ਵੈਕਸੀਨ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲਾਈਆਂ ਜਾ ਰਹੀਆਂ ਹਨ। 

‘ਵਰਲਡ ਹੈਲਥ ਡੇਅ’ ਮੌਕੇ ਨੈਟਵਰਕ-18 ਤੇ ਫੈਡਰਲ ਬੈਂਕ ਨੇ ‘ਸੰਜੀਵਨੀ- ਏ ਸ਼ਾਟ ਆਫ ਲਾਈਫ’ ਕੌਮੀ ਪੱਧਰ ’ਤੇ ਕੋਵਿਡ-19 ਟੀਕਾਕਰਨ ਜਾਗਰੂਕਤਾ ਮੁਹਿੰਮ ਛੇੜੀ

ਭਾਰਤ ਦੇ ਮੀਡਿਆ ਸਮੂਹ ਨੈੱਟਵਰਕ-18 ਨੇ ਕੋਵਿਡ- 19 ਮਹਾਮਾਰੀ ਵਿਰੂੱਧ ਲੜਾਈ ਨੂੰ ਮਜਬੂਤੀ ਦਿੰਦੇ ਹੋਏ ਫੈਡਰਲ ਬੈਂਕ ਅਤੇ ਬਾਲੀਵੁੱਡ ਕਲਾਕਾਰ ਸੋਨੂ ਸੂਦ ਦੇ ਨਾਲ ਸਾਂਝੇ ਤੌਰ ਤੇ ਇੱਕ ਕੌਮੀ ਪੱਧਰ ਦਾ ਟੀਕਾਕਰਨ ਜਾਗਰੂਕਤਾ ਅਭਿਆਨ ‘ਸੰਜੀਵਨੀ- ਏ ਸ਼ਾਟ ਆਫ ਲਾਈਫ’ ਲਾਂਚ ਕੀਤਾ ਹੈ ।

ਵਿਧਾਇਕ ਕੰਬੋਜ ਨੇ ਕੋਰੋਨਾ ਵੈਕਸੀਨ ਲਗਵਾਉਣ ਲਈ ਵਾਰਡਾਂ ’ਚ ਕੈਂਪਾਂ ਦੀ ਕੀਤੀ ਸ਼ੁਰੂਆਤ

ਰਾਜਪੁਰਾ ਵਿਚ ਕੋਰੌਨਾ ਵੈਕਸੀਨ ਲਗਵਾਉਣ ਲਈ ਲੋਕਾਂ ’ਚ ਭਾਰੀ ਉਤਸਾਹ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਪਾਲਇੰਦਰ ਸਿੰਘ ਮਹਿਰੌਕ ਦੀ ਰਹਿਨੁਮਾਈ ’ਚ ਕਰੌਨਾ ਵੈਕਸੀਨ ਲਗਵਾਉਣ ਲਈ ਰਾਜਪੁਰਾ ਦੇ ਵਾਰਡਾਂ ਵਿਚ ਜਾ ਕੇ ਕੈਂਪ ਲਗਾਏ ਜਾਣ ਦਾ ਫੈਸਲਾ ਕੀਤਾ।

ਬਜ਼ੁਰਗਾਂ ਵੱਲੋਂ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਟੀਕਾਕਰਨ ਮੁਹਿੰਮ ਨੂੰ ਬਜ਼ੁਰਗਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਮਿਸਾਲ ਬਣੀ ਹੈ, ਜਿਸ ਦੇ ਮੈਂਬਰ ਜਿੱਥੇ ਖੁਦ ਵੈਕਸੀਨੇਸ਼ਨ ਲਈ ਅੱਗੇ ਆਏ, ਉੱਥੇ ਹੋਰਾਂ ਨੂੰ ਵੀ ਵੈਕਸੀਨ ਲਵਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੇ ਹਨ।

ਵਪਾਰ ਮੰਡਲ ਦੇ ਪ੍ਰਧਾਨ ਅਰੋੜਾ ਵੱਲੋਂ ਕੋਰੋਨਾ ਵੈਕਸੀਨ ਲਗਾਉਣ ਦੀ ਅਪੀਲ

ਉੱਘੇ ਸਮਾਜਸੇਵੀ ਤੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਵੱਲੋਂ ਅੱਜ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦਾ ਟੀਕਾ ਲਵਾਇਆ ਗਿਆ। 

ਮਹਾਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਦਾ ਟੀਕਾ ਜ਼ਰੂਰ ਲਗਵਾਇਆ ਜਾਵੇ : ਧਾਲੀਵਾਲ

ਡਿਪਟੀ ਕਮਿਸਨਰ ਪਟਿਆਲਾ ਕੁਮਾਰ ਅਮਿਤ ਦੇ ਦਿਸਾ-ਨਿਰਦੇਸਾ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨਾਭਾ ਸੁਰਿੰਦਰ ਸਿੰਘ ਗਰੇਵਾਲ ਦੀ ਨਿਗਰਾਨੀ ਹੇਠ ਮੁੱਢਲਾ ਸਹਿਤ ਕੇਂਦਰ ਭਾਦਸੋਂ ਦੇ ਐਸ.ਐਮ.ਓ ਡਾ.ਦਵਿੰਦਰਜੀਤ ਕੋਰ ਦੀ ਅਗਵਾਈ “ਚ ਉਹਨਾਂ ਦੀ ਟੀਮ ਵਲੋਂ ਬਲਾਕ ਨਾਭਾ, ਭਾਦਸੋ ਦੇ ਕਸਬਾ ਭਾਦਸੋਂ ਅਤੇ ਪਿੰਡ ਅਜਨੌਦਾ ਕਲਾਂ, ਸੋਜਾ, ਬਾਬਰਪੁਰ ਕਕਰਾਲਾ, 

ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਤ

ਪੰਜਾਬ ਵਿੱਚ ਕੋਵਿਡ ਪਾਜ਼ੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। 

ਬਾਈਡਨ ਦਾ ਫੈਸਲਾ : 19 ਅਪ੍ਰੈਲ ਤੋਂ ਅਮਰੀਕਾ ਦੇ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਫੈਸਲਾ ਕੀਤਾ ਹੈ ਕਿ 19 ਅਪ੍ਰੈਲ ਤੋਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਬਾਲਗ ਨੂੰ ਟੀਕਾ ਲਗਾਇਆ ਜਾਵੇਗਾ। ਦਰਅਸਲ ਇਸ ਦੀ ਸ਼ੁਰੂਆਤ 1 ਮਈ ਨੂੰ ਹੋਣੀ ਸੀ, ਪਰ ਹੁਣ ਬਾਈਡਨ ਨੇ ਦੋ ਹਫਤੇ ਪਹਿਲਾਂ ਇਸ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਸਿਹਤ ਵਿਭਾਗ ਨੇ ਵੈਕਸੀਨੇਸ਼ਨ ਜਾਗਰੂਕਤਾ ਰੈਲੀ ਕੱਢੀ

ਅੱਜ ਸਿਵਲ ਹਸਪਤਾਲ ਸਮਾਣਾ ਵਿਖੇ ਐੱਸਡੀਐੱਮ ਸ੍ਰੀ ਨਮਨ ਮੜਕਨ ਅਤੇ ਐਸਐਮਓ ਡਾ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਇਕ ਕੋਵਿਡ ਵੈਕਸੀਨੇਸ਼ਨ ਜਾਗਰੂਕ ਰੈਲੀ ਕੱਢੀ ਗਈ ।

ਨਗਰ ਵੈਲਫੇਅਰ ਸੁਸਾਇਟੀ ਵੱਲੋਂ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਆਯੋਜਿਤ

ਨਗਰ ਵੈਲਫੇਅਰ ਸੁਸਾਇਟੀ ਵੱਲੋਂ ਸੰਗਰੂਰ ਦੇ ਕੈਪਟਨ ਕਰਮ ਸਿੰਘ ਨਗਰ ਵਿਖੇ ਸਥਿਤ ਸੀ. ਏ. ਭਵਨ ਵਿਖੇ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ 45 ਸਾਲ ਤੋਂ ਵੱਡੀ ਉਮਰ ਦੇ ਲੋਕਾਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਕੇ ਸੇਵਾ ਦਾ ਲਾਭ ਲਿਆ ਹੈ ।

ਪਟੇਲ ਕਾਲਜ ਰਾਜਪੁਰਾ ਤੇ ਘਨੌਰ ਕਾਲਜ ’ਚ ਲੱਗਣਗੇ ਕੋਰੋਨਾ ਵੈਕਸੀਨ ਦੇ ਟੀਕੇ

ਐੱਸਡੀਐਮ ਰਾਜਪੁਰਾ ਸ੍ਰੀ ਖੁਸ਼ਦਿਲ ਸਿੰਘ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਤੇ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਮਿੱਤੀ 9 ਐਪਰਲ ਦਿਨ ਸ਼ੁੱਕਰਵਾਰ ਨੂੰ 45 ਸਾਲ ਤੋਂ ਉਪਰ ਦੀ ਉਮਰ ਵਰਗ ਦੇ ਰਾਜਪੁਰਾ ਤਹਿਸੀਲ ਦੇ ਵਸਨੀਕਾਂ ਲਈ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਜਾਵੇਗਾ। 

45 ਸਾਲ ਤੋਂ ਉਪਰਲੇ ਕੇਂਦਰੀ ਮੁਲਾਜ਼ਮਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਕਿਹਾ

ਕੋਵਿਡ-19 ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਨੇ 45 ਸਾਲ ਤੇ ਇਸ ਤੋਂ ਵਧ ਉਮਰ ਦੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਕਰੋਨਾ ਵੈਕਸੀਨ ਲਵਾਉਣ ਲਈ ਆਖਿਆ ਹੈ। 

ਰਾਮਗੜ੍ਹ : ਕੈਂਪ ਦੌਰਾਨ 55 ਲੋਕਾਂ ਨੂੰ ਲਗਾਈ ਕੋਰੋਨਾ ਵੈਕਸੀਨ: ਸੰਧੂ

ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਚਲਾਏ ਜਾ ਰਹੇ ਟੀਕਾਕਰਨ ਮੁਹਿੰਮ ਦੇ ਤਹਿਤ ਅੱਜ ਇੱਥੋਂ ਥੋੜੀ ਦੂਰ ਪਿੰਡ ਰਾਮਗੜ ਵਿਖੇ ਯੂਥ ਕਾਂਗਰਸ ਜ਼ਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਲੱਕੀ ਸੰਧੂ ਦੇ ਸਹਿਯੋਗ ਨਾਲ ਅਤੇ ਸੀ.ਐਚ.ਸੀ. ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ.ਪੂਨਮ ਗੋਇਲ ਦੀ ਦੇਖ ਰੇਖ ਹੇਠ ਡਾਕਟਰਾਂ ਦੀ ਟੀਮ ਵਲੋਂ ਕੋਵਿਡ ਵੈਕਸੀਨੇਸ਼ਨ ਸਬੰਧੀ ਕੈਂਪ ਲਾਇਆ ਗਿਆ। 

ਬਹਾਵਲਪੁਰ ਭਾਈਚਾਰਾ ਨਾਭਾ ਦੇ ਮੈਂਬਰਾਂ ਨੇ ਕੋਵਿਡ ਵੈਕਸੀਨ ਦਾ ਲਵਾਇਆ ਟੀਕਾ

ਬਹਾਵਲਪੁਰ ਬਿਰਾਦਰੀ ਵੈਲਫੇਅਰ ਸੁਸਾਇਟੀ ਨਾਭਾ ਪ੍ਰਧਾਨ ਸਾਂਤੀ ਪ੍ਰਕਾਸ ਛਾਬੜਾ ਦੀ ਅਗਵਾਈ ਹੇਠ ਅੱਜ ਨਾਭਾ ਦੇ ਸਿਵਲ ਹਸਪਤਾਲ ਵਿੱਚ 40 ਦੇ ਕਰੀਬ ਮੈਂਬਰਾਂ ਨੇ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਲਗਵਾਇਆ।

ਕਮਲਜੀਤ ਕੜਵਲ ਨੇ ਹਲਕਾ ਆਤਮ ਨਗਰ ’ਚ ਖ਼ੁਦ ਕੋਰੋਨਾ ਵੈਕਸੀਨ ਦਾ ਟੀਕਾ ਲਵਾ ਕੇ ਕੀਤੀ ਕੈਂਪਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਕੈਂਪਾਂ ਤਹਿਤ ਅੱਜ ਹਲਕਾ ਆਤਮ ਨਗਰ ’ਚ ਤਿੰਨ ਥਾਵਾਂ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਾਏ ਗਏ। ਇਸ ਮੌਕੇ ਹਲਕਾ ਆਤਮ ਨਗਰ ’ਚ ਇਹ ਕੈਂਪ ਦੁਰਗਾ ਮਾਤਾ ਮੰਦਿਰ, ਯੂਨਾਈਟਿਡ ਸਾਈਕਲ ਪਾਰਟਸ ਅਤੇ ਆਤਮ ਨਗਰ ’ਚ ਸਥਿਤ ਵੈਸ਼ਨੋ ਮਾਤਾ ਮੰਦਿਰ ਵਿਖੇ ਲਾਇਆ ਗਿਆ।

ਗੁਰੂਸਰ ਯੋਧਾ ਤੇ ਬੁਰਜ ਸਿਧਵਾਂ ਹੈਲਥ ਵੈਲਨੈੱਸ ਸੈਟਰਾਂ ’ਚ ਕੋਰੋਨਾ ਵੈਕਸੀਨ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀਆ ਹਦਾਇਤਾਂ ਅਤੇ ਡਾ.ਜਗਦੀਪ ਚਾਵਲਾ ਐਸ.ਐਮ.ਓ ਆਲਮਵਾਲਾ ਦੀ ਯੋਗ ਅਗਵਾਈ ਵਿੱਚ ਲਗਾਤਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। 

ਉੱਪ ਰਾਸ਼ਟਰਪਤੀ ਨੇ ਲਗਵਾਈ ਕੋਰੋਨਾ ਦੀ ਦੂਜੀ ਡੋਜ਼

ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਐਤਵਾਰ ਨੂੰ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ’ਚ ਕੋਵਿਡ-19 ਵੈਕਸੀਨ ਦੀ ਦੂਜੀ ਖ਼ੁਰਾਕ ਦਿੱਤੀ ਗਈ। 

ਤਹਿਸੀਲਦਾਰ ਗੁਰਮੀਤ ਸਹੋਤਾ ਨੇ ਕੋਰੋਨਾ ਰੋਕੂ ਦੂਜਾ ਟੀਕਾ ਲਗਵਾਇਆ

ਸਰਕਾਰ ਵਲੋਂ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਅਧਿਕਾਰੀਆਂ ਦੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਲਈ ਵਿੱਢੀ ਮੁਹਿੰਮ ਦਿਨੋਂ ਦਿਨ ਤੇਜ ਕੀਤੀ ਜਾ ਰਹੀ ਹੈ।ਅੱਜ ਏਸੇ ਮੁਹਿੰਮ ਦੇ ਤਹਿਤ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੇ ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ ਦਾ ਟੀਕਾ ਲਗਵਾਇਆ।ਟੀਕਾ ਲਗਾਵਾਉਣ ਉਪਰੰਤ ਪੱਤਰਕਾਰਾਂ

ਮੁੱਲਾਂਪੁਰ ਦਾਖਾ : ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ’ਚ ਉਤਸ਼ਾਹ

ਪ੍ਰਾਇਮਰੀ ਹੈਲਥ ਸੈਂਟਰ ਮੁੱਲਾਂਪੁਰ ਦਾਖਾ ਵਿਖੇ ਕੋਰੋਨਾ ਵੈਕਸੀਨ (ਕੋਵੀਸ਼ੀਲਡ) ਲਗਵਾਉਣ ਲਈ ਇਲਾਕੇ ਭਰ ਦੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਲੋਕ ਟੀਕਾ ਲਗਵਾਉਣ ਲਈ ਪਹੁੰਚ ਰਹੇ ਹਨ।

ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਨੇ ਵੀ ਲਗਵਾਈ ਕੋਰੋਨਾ ਵੈਕਸੀਨ

ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਵੀ ਹੁਣ ਬਾਲੀਵੁੱਡ ਦੇ ਉਨ੍ਹਾਂ ਦਿਗੱਜਾਂ 'ਚ ਸ਼ਾਮਲ ਹੋ ਗਏ ਹਨ ਜਿਹੜੇ ਹੁਣ ਤੱਕ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈ ਚੁਕੇ ਹਨ | ਬਾਲੀਵੁੱਡ ਦੇ ਇਸ ਸਟਾਰ ਅਭਿਨੇਤਾ ਨੇ ਵੀ ਹੁਣ ਕੋਰੋਨਾ ਵੈਕਸੀਨ ਲਗਵਾ ਲਈ ਹੈ | ਇਸ ਤੋਂ ਪਹਿਲਾਂ ਸੈਫ ਅਲੀ ਖਾਨ, ਸਲਮਾਨ ਖਾਨ, ਰੋਹਿਤ ਸ਼ੈੱਟੀ ਸਹਿਤ ਬਾਲੀਵੁੱਡ ਦੇ ਕਈ ਦਿਗੱਜ ਕੋਰੋਨਾ ਵੈਕਸੀਨ ਲਗਵਾ ਚੁਕੇ ਹਨ |

ਹੈਲਥ ਐਂਡ ਵੈਲਨੈਸ ਸੈਂਟਰਾਂ ’ਤੇ ਸ਼ੁਰੂ ਹੋਇਆ ਕੋਵਿਡ ਟੀਕਾਕਰਨ : ਡਾ. ਜਗਦੀਪ ਚਾਵਲਾ

ਸਿਵਲ ਸਰਜਨ ਡਾ.ਰੰਜੂ ਸਿੰਗਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ.ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਨੇ ਸਿਹਤ ਬਲਾਕ ਲੰਬੀ ਦੇ ਸੀਐਚਓਜ਼ ਨੂੰ ਸਖ਼ਤ ਸਬਦਾਂ ਵਿੱਚ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਹੈਲਥ ਐਂਡ ਵੈਲਨੇਸ ਸੈਂਟਰ ਉਪਰ ਕੋਵਾਸ਼ੀਲਡ ਵੈਕਸੀਨ ਕਰਨ ਲਈ ਹਰ ਲੋੜੀਦੀਆਂ ਸਹੁਲਤਾਂ ਦਾ ਪ੍ਰਬੰਧ ਕਰਨ।

ਪੁਲਿਸ ਕਰਮੀਆਂ ਤੇ ਪਰਿਵਾਰਾਂ ਦੇ ਟੀਕਾਕਰਨ ਲਈ ਕੈਂਪ

ਜ਼ਿਲਾ ਪੁਲਿਸ ਫਤਹਿਗੜ੍ਹ ਸਾਹਿਬ ਵੱਲੋਂ ਪਿੰਡ ਮਹਾਦੀਆਂ ਵਿਖੇ ਸਥਿਤ ਪੁਲਿਸ ਲਾਈਨ ‘ਚ ਪੁਲਿਸ ਅਧਿਕਾਰੀਆਂ,ਕਰਮਚਾਰੀਆਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ।

ਇੰਜੀਨੀਅਰ ਸਤਨਾਮ ਸਿੰਘ ਮੱਟੂ ਡਿਊਟੀ ਮੈਜਿਸਟਰੇਟ ਘਨੌਰ ਨੇ ਕੋਵਿਡ ਦਾ ਟੀਕਾ ਲਗਵਾਇਆ

ਡਿਊਟੀ ਮੈਜਿਸਟਰੇਟ ਘਨੌਰ ਨੇ ਅੱਜ ਸਰਕਾਰੀ ਹਸਪਤਾਲ ਘਨੌਰ ਵਿਖੇ ਕੋਵਿਡ ਦਾ ਟੀਕਾ ਲਗਵਾਇਆ। ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲ ਘਨੌਰ ਵਿਖੇ ਡਾ.ਬਲਜਿੰਦਰ ਕੌਰ ਕਾਹਲੋਂ,

1234567
 
Download Mobile App